Tag: harmandir sahib
ਕਪਿਲ ਸ਼ਰਮਾ ਦੀ ਟੀਮ ਪਹੁੰਚੀ ਹਰਿਮੰਦਰ ਸਾਹਿਬ, ਟੇਕਿਆ ਮੱਥਾ
ਕਾਮੇਡੀਅਨ ਕਪਿਲ ਸ਼ਰਮਾ ਕੱਲ੍ਹ ਆਪਣੀ ਟੀਮ ਨਾਲ ਅੰਮ੍ਰਿਤਸਰ ਪਹੁੰਚੇ। ਉਹ ਟੀਮ ਦੇ 41 ਮੈਂਬਰਾਂ ਨਾਲ ਵਾਹਗਾ ਗਏ ਅਤੇ ਇਸ ਤੋਂ ਬਾਅਦ ਟੀਮ ਨੇ ਹਰਿਮੰਦਰ...
ਕੈਬਨਿਟ ਮੰਤਰੀ ਅਮਨ ਅਰੋੜਾ ਪਰਿਵਾਰ ਸਮੇਤ ਪਹੁੰਚੇ ਅੰਮ੍ਰਿਤਸਰ, ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ
ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦੇ ਦੌਰੇ 'ਤੇ ਹਨ। ਆਮ ਆਦਮੀ ਪਾਰਟੀ ਦੇ ਆਗੂਆਂ ਦਾ ਕਹਿਣਾ ਹੈ ਕਿ ਇਹ ਉਨ੍ਹਾਂ...
SGPC ਪ੍ਰਧਾਨ ਨੇ ਕੇਂਦਰੀ ਜੇਲ੍ਹ ‘ਚ ਬੰਦ ਰਾਜੋਆਣਾ ਨਾਲ ਕੀਤੀ ਮੁਲਾਕਾਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅੱਜ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਬਲਵੰਤ...
ਅੰਮ੍ਰਿਤਸਰ ਪਹੁੰਚੇ ਚੀਫ਼ ਜਸਟਿਸ ਧਨੰਜੈ ਯਸ਼ਵੰਤ ਚੰਦਰਚੂੜ, ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ
ਭਾਰਤ ਦੇ ਚੀਫ਼ ਜਸਟਿਸ ਧਨੰਜੈ ਯਸ਼ਵੰਤ ਚੰਦਰਚੂੜ ਅੱਜ ਪੰਜਾਬ ਦੌਰੇ 'ਤੇ ਹਨ। ਅੰਮ੍ਰਿਤਸਰ ਪੁੱਜੇ ਚੀਫ਼ ਜਸਟਿਸ ਨੇ ਸਭ ਤੋਂ ਪਹਿਲਾਂ ਹਰਿਮੰਦਰ ਸਾਹਿਬ ਵਿਖੇ ਮੱਥਾ...
ਬੀਬੀ ਰਜਨੀ ਫਿਲਮ ਦੀ ਸਟਾਰ ਕਾਸਟ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ, ਸਰਬੱਤ ਦੇ ਭਲੇ...
ਅੰਮ੍ਰਿਤਸਰ, 9 ਅਗਸਤ 2024 - ਸਿੱਖ ਇਤਿਹਾਸ ਸੱਚਖੰਡ ਨਾਲ ਸਬੰਧਤ ਫਿਲਮ ਬੀਬੀ ਰਜਨੀ ਦੀ ਸਟਾਰ ਕਾਸਟ ਜਸ ਬਾਜਵਾ ਅਤੇ ਰੂਪੀ ਗਿੱਲ ਹਰਿਮੰਦਰ ਸਾਹਿਬ ਮੱਥਾ...
ਗਾਇਕ ਦਿਲਜੀਤ ਦੁਸਾਂਝ ਨੇ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਪਾਲਕੀ ਸਾਹਿਬ ਦੀ ਨਿਭਾਈ ਸੇਵਾ
ਕੋਚੇਲਾ ਵੈਲੀ ਮਿਊਜ਼ਿਕ ਐਂਡ ਆਰਟਸ ਫੈਸਟੀਵਲ 'ਚ ਪਰਫਾਰਮ ਕਰਕੇ ਅੰਤਰਰਾਸ਼ਟਰੀ ਸਟਾਰ ਬਣ ਚੁੱਕੇ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਪੰਜਾਬ ਦੇ ਦੌਰੇ...
ਆਨੰਦਪੁਰ ਸਾਹਿਬ ਸੀਟ ਤੋਂ ‘ਆਪ’ ਦੇ ਮਾਲਵਿੰਦਰ ਸਿੰਘ ਕੰਗ ਨੇ ਕਾਂਗਰਸੀ ਉਮੀਦਵਾਰ ਵਿਜੇ ਇੰਦਰ...
ਪੰਜਾਬ ਦੀਆਂ 12 ਲੋਕ ਸਭਾ ਸੀਟਾਂ 'ਤੇ ਗਿਣਤੀ ਪੂਰੀ ਹੋ ਚੁੱਕੀ ਹੈ। ਸਿਰਫ਼ ਲੁਧਿਆਣਾ ਲੋਕ ਸਭਾ ਸੀਟ 'ਤੇ ਹੀ ਵੋਟਾਂ ਦੀ ਗਿਣਤੀ ਜਾਰੀ ਹੈ।...
ਫਰੀਦਕੋਟ ਤੋਂ ਕਾਂਗਰਸ ਤੇ ਭਾਜਪਾ ਨੂੰ ਹਰਾਉਂਦੇ ਹੋਏ ਸਰਬਜੀਤ ਸਿੰਘ ਖਾਲਸਾ ਨੇ ਕੀਤੀ ਜਿੱਤ...
ਫਰੀਦਕੋਟ ਤੋਂ ਸਰਬਜੀਤ ਸਿੰਘ ਖਾਲਸਾ ਦੀ ਜਿੱਤ ਹੋਈ ਹੈ। ਸਰਬਜੀਤ ਨੇ ਪੰਜਾਬੀ ਅਦਾਕਾਰ ਕਰਮਜੀਤ ਅਨਮੋਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਦੋਸਤ...
ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਪਹੁੰਚੇ ਅੰਮ੍ਰਿਤਸਰ, ਹਰਿਮੰਦਰ ਸਾਹਿਬ ਟੇਕਿਆ ਮੱਥਾ
ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਅੰਮ੍ਰਿਤਸਰ ਪਹੁੰਚੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਧੰਨਵਾਦ ਪ੍ਰਗਟਾਉਣ ਆਏ ਹਨ ਅਤੇ...
ਅਦਾਕਾਰਾ ਨੀਰੂ ਬਾਜਵਾ ਪਹੁੰਚੀ ਅੰਮ੍ਰਿਤਸਰ ਅਦਾਲਤ, ਫਿਲਮ ਬੂਹੇ ਬਾਰੀਆਂ ਨੂੰ ਲੈ ਕੇ ਦਰਜ ਸੀ...
ਪੰਜਾਬੀ ਅਦਾਕਾਰਾ ਨੀਰੂ ਬਾਜਵਾ ਅੱਜ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਹੋਈ। ਫਿਲਮ 'ਬੂਹੇ ਬਾਰੀਆਂ 'ਚ ਕੁਝ ਇਤਰਾਜ਼ਯੋਗ ਦ੍ਰਿਸ਼ਾਂ ਨੂੰ ਲੈ ਕੇ ਵਾਲਮੀਕਿ ਭਾਈਚਾਰੇ ਦੀ...




















