Tag: Hukamnama Sahib Sri Darbar Sahib 27 April
ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 27-4-2024
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆੴ ਸਤਿਗੁਰ ਪ੍ਰਸਾਦਿ ॥ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ...