Tag: jammu and kashmir
ਜੰਮੂ-ਕਸ਼ਮੀਰ ‘ਚ ਅੱਜ ਭੂਚਾਲ ਦੇ ਦੋ ਝਟਕੇ, ਪੰਜ ਦਿਨਾਂ ‘ਚ 13 ਵਾਰ ਆਇਆ ਭੂਚਾਲ
ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ 'ਚ ਸ਼ਨੀਵਾਰ ਨੂੰ ਭੂਚਾਲ ਦੇ ਦੋ ਹਲਕੇ ਝਟਕੇ ਮਹਿਸੂਸ ਕੀਤੇ ਗਏ। ਅਧਿਕਾਰੀਆਂ ਨੇ ਦੱਸਿਆ ਕਿ ਦੋਵੇਂ ਭੂਚਾਲ ਸਵੇਰੇ ਸਾਢੇ ਚਾਰ...
ਜੰਮੂ-ਕਸ਼ਮੀਰ ‘ਚ ਹੋਵੇਗੀ G-20 ਸੰਮੇਲਨ ਦੀ ਬੈਠਕ, ਪ੍ਰਸ਼ਾਸਨ ਨੇ ਤਿਆਰੀਆਂ ਲਈ ਅਧਿਕਾਰੀਆਂ ਦੀ ਬਣਾਈ...
ਸਾਲ 2023 'ਚ ਜੀ-20 ਸੰਮੇਲਨ ਦੀ ਪ੍ਰਧਾਨਗੀ ਕਰਨ ਜਾ ਰਹੇ ਭਾਰਤ ਨੇ ਇਸ ਸੰਬੰਧੀ ਜੰਮੂ-ਕਸ਼ਮੀਰ 'ਚ ਬੈਠਕ ਕਰਨ ਦਾ ਫੈਸਲਾ ਕੀਤਾ ਹੈ। ਇਸ ਬੈਠਕ...
ਜੰਮੂ-ਕਸ਼ਮੀਰ ‘ਚ ਵੱਡਾ ਹਾਦਸਾ: ਨਿਰਮਾਣ ਅਧੀਨ ਸੁਰੰਗ ਢਹਿਣ ਨਾਲ 10 ਮਜ਼ਦੂਰ ਦਬੇ
ਜੰਮੂ-ਕਸ਼ਮੀਰ ਦੇ ਰਾਮਬਨ ਦੇ ਮੇਕਰਕੋਟ ਖੇਤਰ ਵਿਚ ਖੂਨੀ ਨਾਲਾ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਸੁਰੰਗ ਦੇ ਡਿੱਗਣ ਕਾਰਨ ਘੱਟੋ ਘੱਟ 10 ਮਜ਼ਦੂਰ ਲਾਪਤਾ ਹੋ ਗਏ...
PM ਮੋਦੀ ਦੇ ਦੌਰੇ ਤੋਂ ਪਹਿਲਾਂ ਜੰਮੂ-ਕਸ਼ਮੀਰ ‘ਚ ਵੱਡਾ ਅੱਤਵਾਦੀ ਹਮਲਾ, ASI ਸ਼ਹੀਦ
ਪੀ.ਐਮ ਮੋਦੀ ਦੇ ਜੰਮੂ-ਕਸ਼ਮੀਰ ਦੌਰੇ ਤੋਂ 2 ਦਿਨ ਪਹਿਲਾ ਸ਼ੁੱਕਰਵਾਰ ਨੂੰ ਇਥੇ ਵੱਡਾ ਅੱਤਵਾਦੀ ਹਮਲਾ ਹੋਇਆ ਹੈ। ਅੱਤਵਾਦੀਆਂ ਨੇ ਕਰੀਬ ਸਵੇਰੇ 4.15 ਵਜੇ ਜੰਮੂ...
ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ, 2 ਅੱਤਵਾਦੀ ਢੇਰ
ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਅਮਸ਼ੀਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ। ਇਸ ਮੁੱਠਭੇੜ ਵਿਚ ਸੁਰੱਖਿਆ ਬਲਾਂ ਵੱਲੋਂ ਹੁਣ...
ਜੰਮੂ-ਕਸ਼ਮੀਰ : ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ ਦੌਰਾਨ ਦੋ ਜਵਾਨ ਸ਼ਹੀਦ
ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਸ਼ਨੀਵਾਰ ਸਵੇਰੇ ਤੋਂ ਹੀ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਇਸ ਮੁਕਾਬਲੇ 'ਚ ਅਜੇ ਤੱਕ ਤਿੰਨ ਲੋਕਾਂ...
ਰਾਜੌਰੀ: LoC ‘ਤੇ ਫੌਜ ਦੇ ਦੋ ਜਵਾਨ ਸ਼ਹੀਦ
ਜੰਮੂ-ਕਸ਼ਮੀਰ: ਰਾਜੌਰੀ ਜ਼ਿਲੇ ‘ਚ ਕੰਟਰੋਲ ਰੇਖਾ ਦੇ ਨਾਲ-ਨਾਲ ਅਗਲੇ ਇਲਾਕੇ ‘ਚ ਵੀਰਵਾਰ ਨੂੰ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ...
J&K ’ਚ ਦੋ ਵੱਖ-ਵੱਖ ਮੁਕਾਬਲਿਆਂ ’ਚ 6 ਅੱਤਵਾਦੀ ਢੇਰ, ਫ਼ੌਜ ਦਾ ਇੱਕ ਜਵਾਨ ਸ਼ਹੀਦ:...
ਜੰਮੂ-ਕਸ਼ਮੀਰ ਦੇ ਅਨੰਤਨਾਗ ਅਤੇ ਕੁਲਗਾਮ ਜ਼ਿਲ੍ਹਿਆਂ ਵਿਚ ਦੋ ਵੱਖ-ਵੱਖ ਮੁਕਾਬਲਿਆਂ ਵਿਚ 6 ਅੱਤਵਾਦੀ ਮਾਰੇ ਗਏ ਅਤੇ ਫ਼ੌਜ ਦਾ ਇੱਕ ਜਵਾਨ ਸ਼ਹੀਦ ਹੋ ਗਿਆ। ਇੰਸਪੈਕਟਰ...
ਸੁਰੱਖਿਆ ਬਲਾਂ ‘ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ, 2 ਅੱਤਵਾਦੀਆਂ ਦੀ ਮੌਤ
ਕੁਲਗਾਮ ਜ਼ਿਲ੍ਹੇ ਦੇ ਰੇਦਵਾਨੀ ਇਲਾਕੇ ਵਿੱਚ ਸੁਰੱਖਿਆ ਕਰਮਚਾਰੀਆਂ 'ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋਈ। ਇਸ ਮੁਕਾਬਲੇ ਵਿੱਚ ਜਵਾਨਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ।
ਪੁਲਿਸ ਨੇ...
ਜੰਮੂ-ਕਸ਼ਮੀਰ: ਸ਼੍ਰੀਨਗਰ ‘ਚ ਅੱਤਵਾਦੀਆਂ ਨੇ ਪੁਲਿਸ ਬੱਸ ’ਤੇ ਕੀਤੀ ਗੋਲੀਬਾਰੀ, 2 ਪੁਲਿਸ ਕਰਮੀ ਸ਼ਹੀਦ
ਜੰਮੂ-ਕਸ਼ਮੀਰ ਦੇ ਸ਼੍ਰੀਨਗਰ 'ਚ ਅੱਤਵਾਦੀਆਂ ਨੇ ਪੁਲਿਸ ਬੱਸ ਦੀ ਘੇਰਾਬੰਦੀ ਕਰ ਗੋਲੀਬਾਰੀ ਕੀਤੀ। ਹਮਲੇ 'ਚ 2 ਪੁਲਿਸ ਕਰਮੀ ਸ਼ਹੀਦ ਹੋ ਗਏ ਅਤੇ 12 ਗੰਭੀਰ...




















