Tag: junior assistant
ਵਿਜੀਲੈਂਸ ਵੱਲੋਂ 24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਜੂਨੀਅਰ ਸਹਾਇਕ ਕਾਬੂ
ਚੰਡੀਗੜ੍ਹ, 22 ਜੁਲਾਈ (ਬਲਜੀਤ ਮਰਵਾਹਾ)- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਨਗਰ ਪੰਚਾਇਤ ਮਾਹਿਲਪੁਰ ਵਿਖੇ ਤਾਇਨਾਤ ਜੂਨੀਅਰ ਸਹਾਇਕ ਸ਼ੀਸ਼ਪਾਲ ਨੂੰ 24,000...