Tag: missing under suspicious circumstances
ਫ਼ਤਹਿਗੜ੍ਹ ਸਾਹਿਬ ਦੇ ਜੀਆਰਪੀ ‘ਚ ਤਾਇਨਾਤ ASI ਸ਼ੱਕੀ ਹਾਲਾਤਾਂ ‘ਚ ਹੋਇਆ ਲਾਪਤਾ
ਫ਼ਤਹਿਗੜ੍ਹ ਸਾਹਿਬ ਦੇ ਸਰਹਿੰਦ ਵਿੱਚ ਜੀਆਰਪੀ ਵਿੱਚ ਤਾਇਨਾਤ ਏਐਸਆਈ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੋ ਗਿਆ। ASI ਦੀ ਕਾਰ ਸਰਹਿੰਦ ਭਾਖੜਾ ਨਹਿਰ ਦੇ ਕੰਢੇ ਮਿਲੀ।...