Tag: news
ਮੋਹਾਲੀ ਪੁਲਿਸ ਵੱਲੋ ਇੰਟਰਨੈਸ਼ਨਲ ਲਗਜ਼ਰੀ ਕਾਰ ਚੋਰ ਗਿਰੋਹ ਦੇ 2 ਮੈਂਬਰ 9 ਲਗਜ਼ਰੀ ਗੱਡੀਆਂ...
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਜੁਲਾਈ (ਬਲਜੀਤ ਮਰਵਾਹਾ): ਡਾ. ਸੰਦੀਪ ਕੁਮਾਰ ਗਰਗ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ...
ਮੁੱਖ ਮੰਤਰੀ ਮਾਨ ਵੱਲੋਂ ਨੀਤੀ ਆਯੋਗ ਦੀ ਮੀਟਿੰਗ ਦੇ ਬਾਈਕਾਟ ਦਾ ਐਲਾਨ
ਜਲੰਧਰ, 25 ਜੁਲਾਈ (ਬਲਜੀਤ ਮਰਵਾਹਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 27...
ਮੁੱਖ ਮੰਤਰੀ ਮਾਨ ਵੱਲੋਂ ਮਾਝਾ ਅਤੇ ਦੁਆਬਾ ਦੇ ਜ਼ਿਲ੍ਹਿਆ ਦੇ ਵਿਕਾਸ ਕਾਰਜਾਂ ਦਾ ਲਿਆ...
ਜਲੰਧਰ, 25 ਜੁਲਾਈ (ਬਲਜੀਤ ਮਰਵਾਹਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਵਿਕਾਸ ਕਾਰਜਾਂ ਵਿੱਚ ਤੇਜ਼ੀ...
AAP ਨੇ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ‘ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ...
ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਹੇਠ ਲਿਖੇ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਦਾ ਐਲਾਨ ਕੀਤਾ...
ਦਿਲ ਨੂੰ ਸਿਹਤਮੰਦ ਬਣਾਈ ਰੱਖਣ ਲਈ ਆਪਣੀ ਖੁਰਾਕ ‘ਚ ਸ਼ਾਮਲ ਕਰੋ ਇਹ ਭੋਜਨ
ਲੋਕਾਂ 'ਚ ਅੱਜਕਲ੍ਹ ਦਿਲ ਨਾਲ ਜੁੜੀਆਂ ਬਿਮਾਰੀਆਂ ਦੇ ਵੱਧ ਰਹੇ ਮਾਮਲੇ ਇੱਕ ਚਿੰਤਾ ਦਾ ਵਿਸ਼ਾ ਬਣੀਆਂ ਹੋਇਆ ਹੈ। ਮਾਹਿਰਾਂ ਮੁਤਾਬਕ ਦਿਲ ਨੂੰ ਸਿਹਤਮੰਦ ਰੱਖਣ...
ਮੋਹਾਲੀ ਪੁਲੀਸ ਵੱਲੋ ਲੁੱਟਾ-ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰ ਗ੍ਰਿਫਤਾਰ
ਐੱਸ.ਏ.ਐੱਸ. ਨਗਰ, 24 ਜੁਲਾਈ (ਬਲਜੀਤ ਮਰਵਾਹਾ): ਮੋਹਾਲੀ ਪੁਲੀਸ ਵੱਲੋ ਲੁੱਟਾਂ-ਖੋਹਾਂ ਅਤੇ ਵਾਹਨ ਚੋਰੀ ਕਰਨ ਵਾਲੇ ਗਰੋਹ ਦੇ 03 ਮੈਂਬਰਾਂ ਨੂੰ ਗ੍ਰਿਫਤਾਰ ਕਰ ਕੇ ਉਹਨਾਂ...
ਰੋਜ਼ਾਨਾ ਭਿਓਂ ਕੇ ਖਾਓ ਇਹ ਸੁੱਕੇ ਮੇਵੇ , ਤੁਹਾਡਾ ਦਿਮਾਗ ਵੀ ਚੱਲੇਗਾ ਆਇਨਸਟਾਈਨ ਵਾਂਗ
ਕੀ ਤੁਹਾਡੇ ਨਾਲ ਵੀ ਅਜਿਹਾ ਹੁੰਦਾ ਹੈ ਕਿ ਤੁਸੀਂ ਕੋਈ ਚੀਜ਼ ਰੱਖਣਾ ਭੁੱਲ ਜਾਂਦੇ ਹੋ ਜਾਂ ਤੁਹਾਨੂੰ ਯਾਦ ਨਹੀਂ ਰਹਿੰਦਾ ਕਿ ਕਿਹੜਾ ਕੰਮ ਕਰਨਾ...
ਮ੍ਰਿਤਕ ਕਿਸਾਨ ਦੇ ਨਾਮ ‘ਤੇ ਕਰਜ਼ਾ ਲੈਣ ਦੇ ਮਾਮਲੇ ‘ਚ ਸਹਿਕਾਰੀ ਬੈਂਕ ਦੇ ਪੰਜ...
ਚੰਡੀਗੜ, 22 ਜੁਲਾਈ 2024 (ਬਲਜੀਤ ਮਰਵਾਹਾ)- ਪੰਜਾਬ ਵਿਜੀਲੈਂਸ ਬਿਊਰੋ ਨੇ ਸਹਿਕਾਰੀ ਸਭਾ ਧੁੱਗਾ ਕਲਾਂ ਅਤੇ ਸਹਿਕਾਰੀ ਬੈਂਕ ਰੂਪੋਵਾਲ, ਜਿਲਾ ਹੁਸ਼ਿਆਰਪੁਰ ਦੇ ਪੰਜ ਕਰਮਚਾਰੀਆਂ ਨੂੰ...
ਨਾਰੀਅਲ ਪਾਣੀ ਪੀਣ ਦੇ ਹੁੰਦੇ ਹਨ ਇਹ ਫਾਇਦੇ
ਨਾਰੀਅਲ ਪਾਣੀਕੁਦਰਤੀਹੈ ਅਤੇ ਇਸ ਵਿੱਚ ਬਹੁਤ ਸਾਰੇ ਵਧੀਆ ਖਣਿਜ ਹੁੰਦੇ ਹਨ। ਸਿਹਤ ਮਾਹਿਰਾਂ ਅਨੁਸਾਰ ਗਰਮੀਆਂ ਵਿੱਚ ਨਾਰੀਅਲ ਪਾਣੀ ਪੀਣਾ ਸਭ ਤੋਂ ਵੱਧ ਫਾਇਦੇਮੰਦ ਹੁੰਦਾ...
ਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ ਤੇ ਅਸ਼ਟਾਮ ਫ਼ਰੋਸ਼ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ...
ਚੰਡੀਗੜ੍ਹ, 18 ਜੁਲਾਈ, 2024 (ਬਲਜੀਤ ਮਰਵਾਹਾ)- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਵਸੀਕਾ ਨਵੀਸ (ਡੀਡ ਰਾਈਟਰ)...





















