Tag: news
ਮੁੱਖ ਮੰਤਰੀ ਵੱਲੋਂ ਜਲੰਧਰ ਵਾਸੀਆਂ ਨੂੰ ਵਿਕਾਸ ਕਾਰਜਾਂ ਲਈ 100 ਕਰੋੜ ਰੁਪਏ ਤੋਂ ਵੱਧ...
ਜਲੰਧਰ, 17 ਮਈ- ਜਲੰਧਰ ਲੋਕ ਸਭਾ ਹਲਕੇ ਦੇ ਵਾਸੀਆਂ ਲਈ ਵੱਡੇ ਤੋਹਫੇ ਦਾ ਐਲਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ...
ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: ਪੰਜਾਬ ਪੁਲਿਸ, ਐਨ.ਆਈ.ਏ. ਵੱਲੋਂ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੀਆਂ...
ਚੰਡੀਗੜ, 17 ਮਈ: ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ,...
ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ, ਨੌਜਵਾਨ ਦਾ ਕ+ਤ+ਲ ਕਰਕੇ ਗੱਡੀ ਖੋਹਣ ਵਾਲੇ ਗ੍ਰਿਫਤਾਰ
ਮਾਨਯੋਗ ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਐਸ.ਏ.ਐਸ ਨਗਰ, ਸੰਦੀਪ ਗਰਗ ਆਈ ਪੀ ਐਸ ਦੇ ਦਿਸ਼ਾ ਨਿਰਦੇਸ਼ ਅਨੁਸਾਰ, ਅਕਾਸ਼ਦੀਪ ਸਿੰਘ ਔਲਖ ਕਪਤਾਨ ਪੁਲਿਸ ਸ਼ਹਿਰੀ ਜਿਲ੍ਹਾ ਐਸ...
ਭਾਰਤ ਦੀ ਪਹਿਲੀ ਇਲੈਕਟ੍ਰਿਕ ਮੋਟਰਬਾਈਕ Komaki ਹੋਈ ਲਾਂਚ, ਜਾਣੋ ਸਿੰਗਲ ਚਾਰਜ ‘ਚ 220 ਕਿਲੋਮੀਟਰ...
ਕੋਮਾਕੀ ਰੇਂਜਰ ਇਲੈਕਟ੍ਰਿਕ ਮੋਟਰਬਾਈਕ ਨੂੰ ਭਾਰਤ 'ਚ ਲਾਂਚ ਕਰ ਦਿੱਤਾ ਗਿਆ ਹੈ। ਇਹ ਮੋਟਰਸਾਈਕਲ ਭਾਰਤ ਦੀ ਪਹਿਲੀ ਇਲੈਕਟ੍ਰਿਕ ਕਰੂਜ਼ਰ ਬਾਈਕ ਹੈ। ਕੰਪਨੀ ਦਾ ਕਹਿਣਾ...
ਇਹ ਇੱਕ ਚੀਜ਼ ਬਣਦੀ ਹੈ Hypertension ਹੋਣ ਦੀ ਸਭ ਤੋਂ ਵੱਡੀ ਵਜ੍ਹਾ
ਹਾਈਪਰਟੈਨਸ਼ਨ, ਸਟ੍ਰੋਕ, ਦਿਲ ਅਤੇ ਗੁਰਦਿਆਂ ਦੀ ਬੀਮਾਰੀ ਦੇ ਨਾਲ-ਨਾਲ ਇਹ ਸਮੇਂ ਤੋਂ ਪਹਿਲਾਂ ਮੌਤ ਦਾ ਕਾਰਨ ਵੀ ਬਣਦਾ ਹੈ। ਹਾਲਾਂਕਿ, ਸਾਡੇ ਵਿੱਚੋਂ ਬਹੁਤ ਘੱਟ...
ਸਿਹਤ ਵਿਭਾਗ ਦੀ ਦੇਖਰੇਖ ਹੇਠ ਆਯੂਸ਼ਮਾਨ ਕਾਰਡ ਬਣਾਉਣ ਦਾ ਕੰਮ ਤੇਜ਼ੀ ਨਾਲ ਜਾਰੀ :...
ਐਸ.ਏ.ਐਸ ਨਗਰ, 15 ਮਈ : ਜ਼ਿਲ੍ਹਾ ਸਿਹਤ ਵਿਭਾਗ ਦੀ ਦੇਖ ਰੇਖ ਹੇਠ ਜ਼ਿਲ੍ਹੇ ਵਿਚ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਦੇ...
ਜਾਹਨਵੀ ਕਪੂਰ ਨੇ Mother’s Day ‘ਤੇ ਮਾਂ ਸ਼੍ਰੀਦੇਵੀ ਨੂੰ ਕੀਤਾ ਯਾਦ, ਸ਼ੇਅਰ ਕੀਤੀ ਭਾਵੁਕ...
ਬਾਲੀਵੁੱਡ ਅਦਾਕਾਰਾ ਜਾਹਨਵੀ ਕਪੂਰ ਆਪਣੀ ਮਾਂ ਸ਼੍ਰੀਦੇਵੀ ਦੇ ਕਾਫੀ ਕਰੀਬ ਰਹੀ ਹੈ। ਉਹ ਅਕਸਰ ਆਪਣੀ ਮਾਂ ਬਾਰੇ ਸੋਸ਼ਲ ਮੀਡੀਆ 'ਤੇ ਕੋਈ ਨਾ ਕੋਈ ਪੋਸਟ...
ਭਾਰ ਘਟਾਉਣ ਦੇ ਨਾਲ-ਨਾਲ ਇਹ ਸੂਪ ਸਰੀਰ ਨੂੰ ਵੀ ਡੀਟਾਕਸ ਕਰਦਾ ਹੈ, ਜਾਣੋ ਇਸਨੂੰ...
ਗਲਤ ਖਾਣ-ਪੀਣ ਦੀਆਂ ਆਦਤਾਂ ਅਤੇ ਅਨਿਯਮਿਤ ਜੀਵਨਸ਼ੈਲੀ ਕਾਰਨ ਲੋਕਾਂ ਵਿੱਚ ਮੋਟਾਪਾ ਭਾਵ ਭਾਰ ਵਧਣਾ ਆਮ ਗੱਲ ਹੁੰਦੀ ਜਾ ਰਹੀ ਹੈ। ਜਿੱਥੇ ਕਈ ਲੋਕ ਭਾਰ...
ਦਿਨ ‘ਚ ਕਿੰਨੇ ਬਦਾਮ ਖਾਣੇ ਚਾਹੀਦੇ ਹਨ? ਜਾਣੋ ਕੀ ਕਹਿੰਦੇ ਹਨ ਮਾਹਿਰ
ਬਦਾਮ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਹ ਪੌਸ਼ਟਿਕ ਤੱਤਾਂ ਦਾ ਖਜ਼ਾਨਾ ਹੈ। ਅਖਰੋਟ ਨੂੰ ਖਾਲੀ ਪੇਟ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ।...
ਸ਼ੂਗਰ ਕੰਟਰੋਲ ਤੋਂ ਲੈ ਕੇ ਭਾਰ ਘਟਾਉਣ ਤੱਕ, ਜਾਣੋ ਮੇਥੀ ਦੇ ਬੀਜਾਂ ਦੇ ਅਣਗਿਣਤ...
ਮੇਥੀ ਦੇ ਛੋਟੇ ਬੀਜ ਵਿੱਚ ਗੁਣਾਂ ਦਾ ਬਹੁਤ ਵੱਡਾ ਖਜ਼ਾਨਾ ਹੁੰਦਾ ਹੈ। ਇਹ ਸਵਾਦ ਦੇ ਨਾਲ-ਨਾਲ ਸਿਹਤ ਨਾਲ ਵੀ ਭਰਪੂਰ ਹੈ। ਇਸ 'ਚ ਫਾਸਫੋਰਸ,...





















