Tag: police station official spokesperson
ਵਿਜੀਲੈਂਸ ਬਿਊਰੋ ਨੇ 5,000 ਦੀ ਰਿਸ਼ਵਤ ਲੈਂਦਾ ਏ.ਐਸ.ਆਈ. ਦਬੋਚਿਆ
ਚੰਡੀਗੜ, 10 ਸਤੰਬਰ, 2024 – (ਬਲਜੀਤ ਮਰਵਾਹਾ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਪੁਲਿਸ ਚੌਕੀ ਕਿਲੀ ਨਿਹਾਲ...












