Tag: Punjab Congress
PRTC ਤੇ PUN-BUS ਕਾਮੇ ਕਰਨਗੇ Channi ਦੀ ਰਿਹਾਇਸ਼ ਦਾ ਘੇਰਾਓ, ਮਿਲਿਆ ਕਿਸਾਨਾਂ ਦਾ ਸਾਥ
ਚੰਡੀਗੜ੍ਹ, 15 ਦਸੰਬਰ 2021 - ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਅਤੇ ਪਨਬੱਸ ਦੇ ਕੱਚੇ ਕਾਮਿਆਂ ਦੀ ਹੜਤਾਲ ਨੌਵੇਂ ਦਿਨ ਵੀ ਜਾਰੀ ਹੈ। 9 ਦਸੰਬਰ...
ਜੇ ਪਹਿਲਾਂ ਰੱਖੇ ਗਏ ਸਮੇਂ ‘ਤੇ ਮੀਟਿੰਗ ਨਹੀਂ ਹੁੰਦੀ ਤਾਂ ਕਿਸਾਨ ਕਰਨਗੇ ਬਾਈਕਾਟ –...
ਚੰਡੀਗੜ੍ਹ, 15 ਦਸੰਬਰ 2021 - ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਰੱਖੀ ਮੀਟਿੰਗ ਦਾ ਸਮਾਂ ਬਦਲ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਕਿਸਾਨ ਆਗੂ ਬਲਬੀਰ...
2022 ਦੀਆਂ ਚੋਣਾ ਨੂੰ ਲੈ ਕੇ ਸਿਆਸੀ ਪਾਰਟੀਆਂ ਪੱਬਾਂ-ਭਾਰ, ਕਿਤੇ ਰੈਲੀਆਂ, ਕਿਤੇ ਐਲਾਨ
ਪੰਜਾਬ ‘ਚ ਸਿਆਸੀ ਪਾਰਾ ਉਫ਼ਾਨ ‘ਤੇ ਹੈ। 2022 ਚੋਣਾਂ ਲਈ ਸਿਆਸੀ ਪਾਰਟੀਆਂ ਵੱਲੋਂ ਬਿਗੁਲ ਵਜਾ ਦਿੱਤਾ ਗਿਆ ਹੈ।
ਪੰਜਾਬ ਲੋਕ ਕਾਂਗਰਸਪੰਜਾਬ ਦੇ ਸਾਬਕਾ ਮੁੱਖ ਮੰਤਰੀ...
ਮੰਤਰੀ ਮੰਡਲ ਨੇ 229 ਸਕੂਲਾਂ ਨੂੰ ਅੱਪਗ੍ਰੇਡ ਕਰਨ ਨੂੰ ਦਿੱਤੀ ਪ੍ਰਵਾਨਗੀ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਮੰਤਰੀ ਮੰਡਲ ਨੇ ਮੰਗਲਵਾਰ ਨੂੰ 229 ਸਕੂਲਾਂ ਨੂੰ ਵੱਖ-ਵੱਖ ਪੱਧਰਾਂ 'ਤੇ ਅਪਗ੍ਰੇਡ ਕਰਨ ਨੂੰ...
ਮੁੱਖ ਮੰਤਰੀ ਚੰਨੀ ਨੇ ਸੰਗਰੂਰ ਲਈ 1050 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ...
ਸੰਗਰੂਰ:ਸੂਬੇ ਵਿੱਚ ਉਦਯੋਗਿਕ ਅਤੇ ਮੈਡੀਕਲ ਸਿੱਖਿਆ ਦੇ ਖੇਤਰ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ 1050...
ਪਰਗਟ ਸਿੰਘ ਵੱਲੋਂ ਪਰਵਾਸੀ ਭਾਰਤੀ ਮਾਮਲਿਆਂ ਵਿਭਾਗ ਬਾਰੇ ਭਵਿੱਖੀ ਦਸਤਾਵੇਜ਼ ਜਾਰੀ
ਐਨ.ਆਰ.ਆਈਜ਼ ਲਈ ਏਕੀਕ੍ਰਿਤ ਵੈਬ ਪੋਰਟਲ, ਵੱਖਰਾ ਵਿੱਤ ਤੇ ਵਪਾਰਕ ਵਿੰਗ ਸਥਾਪਤ ਹੋਵੇਗਾਪਰਵਾਸੀ ਪੰਜਾਬੀਆਂ ਨੂੰ ਜਾਇਦਾਦ, ਵਿੱਤੀ ਮਾਮਲਿਆਂ ਸਣੇ ਹੋਰ ਸਮੱਸਿਆਵਾਂ ਦੇ ਸਮਾਂਬੱਧ ਹੱਲ ਲਈ...
ਸ਼੍ਰੀਨਗਰ ਅੱਤਵਾਦੀ ਹਮਲੇ ‘ਤੇ ਰਵਨੀਤ ਬਿੱਟੂ ਨੇ ਸਰਕਾਰ ਨੂੰ ਕੀਤੀ ਇਹ ਅਪੀਲ
ਜੰਮੂ-ਕਸ਼ਮੀਰ ਦੇ ਸ਼੍ਰੀਨਗਰ 'ਚ ਹੋਏ ਅੱਤਵਾਦੀਆਂ ਹਮਲੇ ਤੇ ਕਾਂਗਰਸੀ ਨੇਤਾ ਰਵਨੀਤ ਬਿੱਟੂ ਨੇ ਦੁੱਖ ਪ੍ਰਗਟਾਇਆ ਹੈ ਉਹਨਾਂ ਨੇ ਇੱਕ ਟਵੀਟ ਕਰ ਇਸ ਅੱਤਵਾਦੀ ਹਮਲੇ...
ਨਵਜੋਤ ਸਿੱਧੂ ਦੱਸਣ ਕਿ ਪੰਜਾਬ ਕਾਂਗਰਸ ਚੋਣ ਕਮੇਟੀ ’ਚ ਮਾਫ਼ੀਆ ਨਾਲ ਬੈਠਣਗੇ ਜਾਂ ਨਹੀਂ...
ਪ੍ਰਦੇਸ਼ ਚੋਣ ਕਮੇਟੀ ’ਚ ਦਾਗ਼ੀ ਸਾਬਕਾ ਮੰਤਰੀ ਸ਼ਾਮਲ ਕਰਨ ’ਤੇ ‘ਆਪ’ ਨੇ ਨਵਜੋਤ ਸਿੱਧੂ ਨੂੰ ਘੇਰਿਆਕਿਹਾ, ਹੁਣ ਚੰਨੀ ਵਾਂਗ ਸਿੱਧੂ ਦੇ ਸੱਜੇ- ਖੱਬੇ ਨਜ਼ਰ...
ਤ੍ਰਿਪਤ ਬਾਜਵਾ ਨੇ ਨਵੇਂ ਚੁਣੇ ਗਏ 14 ਮੱਛੀ ਪਾਲਣ ਅਫਸਰਾਂ ਨੂੰ ਨਿਯਕੁਤੀ ਪੱਤਰ ਸੌਂਪੇ
ਸੇਮ ਪ੍ਰਭਾਵਿਤ ਇਲਾਕਿਆਂ ਵਿੱਚ ਝੀਂਗਾ ਮੱਛੀ ਨੂੰ ਉਤਸ਼ਾਹਤ ਕਰਨ ਉੱਤੇ ਦਿੱਤਾ ਜਾ ਰਿਹੈ ਜ਼ੋਰ
ਚੰਡੀਗੜ੍ਹ, 14 ਦਸੰਬਰ 2021 - ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਪਸ਼ੂ ਪਾਲਣ,...
ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਇੰਟਰ ਸਟੇਟ ਨਾਕਿਆਂ ‘ਤੇ ਪੁਲਿਸ ਨੇ ਵਧਾਈ ਚੈਕਿੰਗ
ਐਸ.ਡੀ.ਐਮ ਤੇ ਡੀ.ਐਸ.ਪੀ ਵਲੋਂ ਸਾਂਝੇ ਤੌਰ ਤੇ ਅੰਤਰਰਾਜੀ ਨਾਕਿਆ ਦੀ ਚੈਕਿੰਗਆਮ ਲੋਕਾਂ ਨੂੰ ਜਾਗਰੂਕ ਨਾਗਰਿਕ ਬਣ ਕੇ ਪ੍ਰਸਾਸ਼ਨ ਨੂੰ ਸਹਿਯੋਗ ਦੇਣ ਦੀ ਅਪੀਲ
ਸ੍ਰੀ ਅਨੰਦਪੁਰ...






















