Tag: PUNJAB GOVERNMENT RECOVERED RS.28.97 CRORE
ਪੰਜਾਬ ਸਰਕਾਰ ਨੇ ਮ੍ਰਿਤਕ ਲਾਭਪਾਤਰੀਆਂ ਦੇ ਖਾਤਿਆਂ ਵਿੱਚੋਂ 28.97 ਕਰੋੜ ਰੁਪਏ ਦੀ ਕੀਤੀ ਰਿਕਵਰੀ
ਚੰਡੀਗੜ੍ਹ, 12 ਅਪਰੈਲ 2022 - ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਅਧੀਨ ਫੰਡਾਂ ਦੀ ਤਰਕਸੰਗਤ ਵੰਡ ਨੂੰ ਯਕੀਨੀ ਬਣਾਉਂਦਿਆਂ, ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ...













