July 18, 2026, 11:02 pm
Home Tags Punjab kings

Tag: punjab kings

ਰਾਜਸਥਾਨ ਰਾਇਲਜ਼ ਨੇ ਪੰਜਾਬ ਕਿੰਗਜ਼ ਨੂੰ ਦਿੱਤਾ 145 ਦੌੜਾਂ ਦਾ ਟੀਚਾ

0
IPL-2024 ਦੇ 65ਵੇਂ ਮੈਚ 'ਚ ਰਾਜਸਥਾਨ ਰਾਇਲਜ਼ ਨੇ ਪੰਜਾਬ ਕਿੰਗਜ਼ ਨੂੰ 145 ਦੌੜਾਂ ਦਾ ਟੀਚਾ ਦਿੱਤਾ ਹੈ। ਰਾਜਸਥਾਨ ਨੇ ਆਪਣੇ ਦੂਜੇ ਘਰੇਲੂ ਮੈਦਾਨ, ਗੁਹਾਟੀ...

ਰਾਇਲ ਚੈਲੰਜਰਜ਼ ਬੰਗਲੌਰ ਨੇ ਪੰਜਾਬ ਕਿੰਗਜ਼ ਨੂੰ ਦਿੱਤਾ 242 ਦੌੜਾਂ ਦਾ ਟੀਚਾ

0
ਇੰਡੀਅਨ ਪ੍ਰੀਮੀਅਰ ਲੀਗ (IPL 2024) ਦੇ 58ਵੇਂ ਮੈਚ 'ਚ ਰਾਇਲ ਚੈਲੰਜਰਜ਼ ਬੰਗਲੌਰ ਨੇ ਪੰਜਾਬ ਕਿੰਗਜ਼ ਨੂੰ 242 ਦੌੜਾਂ ਦਾ ਟੀਚਾ ਦਿੱਤਾ ਹੈ। ਧਰਮਸ਼ਾਲਾ ਸਟੇਡੀਅਮ...

ਚੇਨਈ ਸੁਪਰ ਕਿੰਗਜ਼ ਨੇ ਪੰਜਾਬ ਕਿੰਗਜ਼ ਨੂੰ ਦਿੱਤਾ 163 ਦੌੜਾਂ ਦਾ ਟੀਚਾ

0
ਆਈਪੀਐਲ-2024 ਦੇ 49ਵੇਂ ਮੈਚ ਵਿੱਚ ਚੇਨਈ ਸੁਪਰ ਕਿੰਗਜ਼ ਨੇ ਪੰਜਾਬ ਕਿੰਗਜ਼ ਨੂੰ 163 ਦੌੜਾਂ ਦਾ ਟੀਚਾ ਦਿੱਤਾ ਹੈ। ਚੇਨਈ ਦੇ ਐਮਏ ਚਿਦੰਬਰਮ ਸਟੇਡੀਅਮ ਵਿੱਚ...

ਪੰਜਾਬ ਨੇ ਟੌਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ, ਮੁੱਲਾਂਪੁਰ ਸਟੇਡੀਅਮ ‘ਚ ਦਰਸ਼ਕਾਂ...

0
ਮੁੱਲਾਂਪੁਰ (ਨਿਊ ਚੰਡੀਗੜ੍ਹ) ਦੇ ਮਹਾਰਾਜਾ ਯਾਦਵਿੰਦਰ ਸਿੰਘ ਕ੍ਰਿਕਟ ਸਟੇਡੀਅਮ ਵਿੱਚ ਪੰਜਾਬ ਕਿੰਗਜ਼ ਬਨਾਮ ਗੁਜਰਾਤ ਟਾਈਟਨਜ਼ ਦਾ ਦਿਲਚਸਪ ਮੈਚ ਸ਼ੁਰੂ ਹੋ ਗਿਆ ਹੈ। ਪੰਜਾਬ ਕਿੰਗਜ਼...

ਰਾਜਸਥਾਨ ਨੇ ਟੌਸ ਜਿੱਤ ਕੇ ਚੁਣੀ ਗੇਂਦਬਾਜ਼ੀ, ਪੰਜਾਬ ਕਿੰਗਜ਼ ਨੇ ਰਾਜਸਥਾਨ ਰਾਇਲਜ਼ ਨੂੰ ਦਿੱਤਾ...

0
ਇੰਡੀਅਨ ਪ੍ਰੀਮੀਅਰ ਲੀਗ (IPL) ਦੇ 27ਵੇਂ ਮੈਚ 'ਚ ਪੰਜਾਬ ਕਿੰਗਜ਼ ਨੇ ਰਾਜਸਥਾਨ ਰਾਇਲਜ਼ ਨੂੰ 148 ਦੌੜਾਂ ਦਾ ਟੀਚਾ ਦਿੱਤਾ ਹੈ। ਆਰਆਰ ਵੱਲੋਂ ਅਵੇਸ਼ ਖਾਨ...

ਹੈਦਰਾਬਾਦ ਨੇ ਪੰਜਾਬ ਨੂੰ ਦਿੱਤਾ 183 ਦੌੜਾਂ ਦਾ ਟੀਚਾ

0
ਸਨਰਾਈਜ਼ਰਜ਼ ਹੈਦਰਾਬਾਦ (SRH) ਨੇ ਇੰਡੀਅਨ ਪ੍ਰੀਮੀਅਰ ਲੀਗ (IPL) 2024 ਦੇ 23ਵੇਂ ਮੈਚ ਵਿੱਚ ਪੰਜਾਬ ਕਿੰਗਜ਼ (PBKS) ਦੇ ਸਾਹਮਣੇ 183 ਦੌੜਾਂ ਦਾ ਟੀਚਾ ਰੱਖਿਆ ਹੈ।...

ਪੰਜਾਬ ਨੇ ਟੌਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

0
ਇੰਡੀਅਨ ਪ੍ਰੀਮੀਅਰ ਲੀਗ (IPL) 2024 ਵਿੱਚ ਅੱਜ ਪੰਜਾਬ ਕਿੰਗਜ਼ (PBKS) ਅਤੇ ਸਨਰਾਈਜ਼ਰਜ਼ ਹੈਦਰਾਬਾਦ (SRH) ਵਿਚਕਾਰ ਮੈਚ ਹੋਵੇਗਾ। ਇਹ ਮੈਚ ਮਹਾਰਾਜਾ ਯਾਦਵਿੰਦਰ ਸਿੰਘ ਅੰਤਰਰਾਸ਼ਟਰੀ ਕ੍ਰਿਕਟ...

ਗੁਜਰਾਤ ਟਾਈਟਨਜ਼ ਨੇ ਪੰਜਾਬ ਕਿੰਗਜ਼ ਨੂੰ ਦਿੱਤਾ 200 ਦੌੜਾਂ ਦਾ ਟੀਚਾ

0
ਇੰਡੀਅਨ ਪ੍ਰੀਮੀਅਰ ਲੀਗ-2024 (IPL) ਦੇ 17ਵੇਂ ਮੈਚ ਵਿੱਚ ਗੁਜਰਾਤ ਟਾਈਟਨਜ਼ ਨੇ ਪੰਜਾਬ ਕਿੰਗਜ਼ ਨੂੰ 200 ਦੌੜਾਂ ਦਾ ਟੀਚਾ ਦਿੱਤਾ ਹੈ।ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ...

ਲਖਨਊ ਨੇ ਪੰਜਾਬ ਨੂੰ ਦਿੱਤਾ 200 ਦੌੜਾਂ ਦਾ ਦਿੱਤਾ ਟੀਚਾ

0
 ਇੰਡੀਅਨ ਪ੍ਰੀਮੀਅਰ ਲੀਗ-2024 (IPL) ਦੇ 11ਵੇਂ ਮੈਚ 'ਚ ਲਖਨਊ ਸੁਪਰਜਾਇੰਟਸ (LSG) ਨੇ ਪੰਜਾਬ ਕਿੰਗਜ਼ ਨੂੰ ਜਿੱਤ ਲਈ 200 ਦੌੜਾਂ ਦਾ ਟੀਚਾ ਦਿੱਤਾ ਹੈ। ਅਟਲ...

ਲਖਨਊ ਨੇ ਟੌਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

0
 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਮੌਜੂਦਾ ਸੀਜ਼ਨ ਦਾ 11ਵਾਂ ਮੈਚ ਲਖਨਊ ਸੁਪਰ ਜਾਇੰਟਸ ਅਤੇ ਪੰਜਾਬ ਕਿੰਗਜ਼ ਵਿਚਕਾਰ ਸ਼ਾਮ 7:30 ਵਜੇ ਲਖਨਊ ਵਿੱਚ ਖੇਡਿਆ ਜਾਵੇਗਾ।...