Tag: Punjab
ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਵੱਡਾ ਸਿਆਸੀ ਉਲਟਫੇਰ, ਅਕਾਲੀ ਉਮੀਦਵਾਰ ਬੀਬੀ ਸੁਰਜੀਤ ਕੌਰ ‘ਆਪ’...
ਅਕਾਲੀ ਦਲ ਵਲੋਂ ਭਰਿਆ ਗਿਆ ਨਾਮਜ਼ਦਗੀ ਪੱਤਰ
ਸੀਐਮ ਭਗਵੰਤ ਮਾਨ ਨੇ ਕੀਤਾ ਸਵਾਗਤ
ਜਲੰਧਰ, 2 ਜੁਲਾਈ 2024 - ਪੰਜਾਬ ਦੀ ਜਲੰਧਰ ਜ਼ਿਮਨੀ ਚੋਣ 'ਚ ਵੋਟਿੰਗ ਤੋਂ...
ਪਠਾਨਕੋਟ ਤੋਂ ਵਿਦੇਸ਼ ਭੇਜੀ ਗਈ ਲੀਚੀ: ਲੰਡਨ ਵਿੱਚ ਮੁੜ ਮੰਗਵਾਈ ਗਈ ਖੇਪ
ਪਠਾਨਕੋਟ, 2 ਜੁਲਾਈ 2024 - ਪਠਾਨਕੋਟ ਦੀ ਲੀਚੀ ਭਾਰਤ ਵਿੱਚ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਵੀ ਆਪਣੀ ਮਹਿਕ ਫੈਲਾਏਗੀ। ਅੰਮ੍ਰਿਤਸਰ ਹਵਾਈ ਅੱਡੇ ਤੋਂ ਪਹਿਲੀ...
ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ; ਵਿਦੇਸ਼ਾਂ ‘ਚ ਫਸੇ ਪੰਜਾਬੀਆਂ...
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵਿਦੇਸ਼ ਮੰਤਰੀ ਜੈ ਸ਼ੰਕਰ ਨਾਲ ਮੁਲਾਕਾਤ ਕੀਤੀ। ਸੰਤ ਸੀਚੇਵਾਲ ਨੇ ਵਿਦੇਸ਼ ਮੰਤਰੀ ਜੈ ਸ਼ੰਕਰ ਨੂੰ ਵੱਖ-ਵੱਖ...
ਪੰਜਾਬ ਪੁਲਿਸ ਨੇ 5 ਕਿਲੋ ਹੈਰੋਇਨ ਸਮੇਤ ਡਰੱਗ ਸਮੱਗਲਰ ਕੀਤਾ ਗ੍ਰਿਫਤਾਰ, ਪਾਕਿਸਤਾਨ ਤੋਂ ਡਰੋਨ...
ਅੰਮ੍ਰਿਤਸਰ, 2 ਜੁਲਾਈ 2024 (ਬਲਜੀਤ ਮਰਵਾਹਾ) - ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਕ੍ਰਾਸ ਬਾਰਡਰ ਤਸਕਰ...
ਲੁਧਿਆਣਾ ‘ਚ ਨਵੇਂ ਕਾਨੂੰਨ ਤਹਿਤ 4 ਖਿਲਾਫ ਮਾਮਲਾ ਦਰਜ; 3 ਮੁਲਜ਼ਮ ਕਾਬੂ, 1 ਫਰਾਰ
ਲੁਧਿਆਣਾ ਪੁਲਿਸ ਨੇ 1 ਜੁਲਾਈ ਤੋਂ ਦੇਸ਼ ਵਿੱਚ ਲਾਗੂ ਹੋਏ ਨਵੇਂ ਕਾਨੂੰਨ ਤਹਿਤ 4 ਲੋਕਾਂ ਖਿਲਾਫ ਕੇਸ ਦਰਜ ਕੀਤਾ ਹੈ। ਜਿਸ ਵਿੱਚ ਪੁਲਿਸ ਨੇ...
ਰੋਜ਼ਗਾਰ ਵਿਭਾਗ ਮੋਗਾ ਵੱਲੋਂ ਬਲਾਕ ਪੱਧਰੀ ਰੋਜ਼ਗਾਰ ਕੈਂਪ 4 ਜੁਲਾਈ ਨੂੰ; ਅੱਠਵੀਂ ਤੋਂ ਬੀ.ਏ....
ਮੋਗਾ: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ ਮੋਗਾ ਵੱਲੋਂ 4 ਜੁਲਾਈ 2024 ਦਿਨ ਵੀਰਵਾਰ ਨੂੰ ਸਵੇਰੇ...
ਬਰਨਾਲਾ ਦਾ ਵਿਦਿਆਰਥੀ ਜਰਮਨ ਭਾਸ਼ਾ ‘ਚ ਕਰੇਗਾ PHD, ਸਾਰਾ ਖਰਚਾ ਕਰੇਗੀ ਯੂਨੀਵਰਸਿਟੀ
ਕਿਰਾਏ ਦੇ ਮਕਾਨ 'ਚ ਰਹਿੰਦਾ ਹੈ ਪਰਿਵਾਰ, ਪਿਤਾ ਕਰਦਾ ਹੈ ਮਜ਼ਦੂਰੀ
ਬਰਨਾਲਾ, 2 ਜੁਲਾਈ 2024 - ਬਰਨਾਲਾ ਦਾ ਵਿਦਿਆਰਥੀ ਨਿਖਿਲ ਕੁਮਾਰ ਹੁਣ ਪੀਐਚਡੀ ਕਰਨ ਲਈ...
ਭਾਰਤੀ ਸਰਹੱਦ ‘ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਪਾਕਿਸਤਾਨੀ ਘੁਸਪੈਠੀਏ ਨੂੰ ਬੀ.ਐੱਸ.ਐੱਫ. ਨੇ...
ਫਾਜ਼ਿਲਕਾ, 2 ਜੁਲਾਈ 2024 - ਫਾਜ਼ਿਲਕਾ 'ਚ ਭਾਰਤ-ਪਾਕਿ ਸਰਹੱਦੀ ਇਲਾਕੇ 'ਚ ਬੀਤੀ ਰਾਤ ਗੋਲੀਬਾਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਬੀਓਪੀ ਸਾਦਕੀ ਨੇੜੇ ਭਾਰਤ-ਪਾਕਿ...
ਪੰਜਾਬ ਦੇ 14 ਜ਼ਿਲ੍ਹਿਆਂ ‘ਚ ਅਲਰਟ ਜਾਰੀ: ਭਾਰੀ ਮੀਂਹ ਦੀ ਭਵਿੱਖਬਾਣੀ
ਚੰਡੀਗੜ੍ਹ, 2 ਜੁਲਾਈ 2024 - ਮਾਨਸੂਨ ਪੰਜਾਬ ਪਹੁੰਚ ਗਿਆ ਹੈ ਅਤੇ ਲਗਾਤਾਰ ਅੱਗੇ ਵਧ ਰਿਹਾ ਹੈ। ਜਿਸ ਰਫ਼ਤਾਰ ਨਾਲ ਮਾਨਸੂਨ ਅੱਗੇ ਵਧ ਰਿਹਾ ਹੈ।...
ਕੀ ਹੁਣ ਪੰਜਾਬ ਦੇ ਟੈਕਸੀ ਡਰਾਈਵਰ ਨਹੀਂ ਜਾਣਗੇ ਹਿਮਾਚਲ ਪ੍ਰਦੇਸ਼ ? 8 ਜੁਲਾਈ ਦੀ...
ਚੰਡੀਗੜ੍ਹ, 2 ਜੁਲਾਈ 2024 - ਹਿਮਾਚਲ ਪ੍ਰਦੇਸ਼ 'ਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਪੰਜਾਬ ਤੋਂ ਆਉਣ ਵਾਲੇ ਵਾਹਨਾਂ ਨੂੰ ਖਾਸ ਤੌਰ 'ਤੇ ਨਿਸ਼ਾਨਾ ਬਣਾਇਆ ਜਾ...






















