Tag: Punjab
ਕੈਪਟਨ ਅਮਰਿੰਦਰ ਨੇ ਸਕੂਲ ਵੈਨ ਨੂੰ ਅੱਗ ਲੱਗਣ ਨਾਲ ਮਾਸੂਮਾਂ ਦੇ ਜ਼ਖ਼ਮੀ ਹੋਣ ‘ਤੇ...
ਚੰਡੀਗੜ੍ਹ 4 ਮਈ 2022 : - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਟਾਲਾ ਵਿਖੇ ਇੱਕ ਸਕੂਲ ਵੈਨ ਨੂੰ ਅੱਗ ਲੱਗਣ ਦੀ...
ਬੰਦੀ ਸਿੱਖਾਂ ਦਾ ਮਸਲਾ ਸਿੱਖ ਕੌਮ ਦਾ ਅਹਿਮ ਮਸਲਾ ਹੈ : ਸੁਖਬੀਰ ਬਾਦਲ
ਚੰਡੀਗੜ੍ਹ, 4 ਮਈ : - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਅਕਾਲੀ ਦਲ ਵਲੋਂ...
ਆਈ.ਜੀ. ਮੁਖਵਿੰਦਰ ਸਿੰਘ ਛੀਨਾ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਹੋਏ ਨਤਮਸਤਕ
ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ ਤੇ ਜਗਤ ਗੁਰੂ ਪੰਚਾ ਨੰਦ ਗਿਰੀ ਨਾਲ ਮੀਟਿੰਗਪਟਿਆਲਾ, 4 ਮਈ : - ਪਟਿਆਲਾ ਰੇਂਜ ਦੇ ਆਈ.ਜੀ. ਮੁਖਵਿੰਦਰ ਸਿੰਘ ਛੀਨਾ...
ਪੰਚਾਇਤੀ ਜ਼ਮੀਨਾ ਦੀ ਬੋਲੀ ਵਿਚ ਹਰ ਵਰਗ ਨੂੰ ਨਿਯਮਾਂ ਅਨੁਸਾਰ ਬਣਦਾ ਹੱਕ ਦਿੱਤਾ ਜਾਵੇਗਾ:...
ਪੇਂਡੂ ਵਿਕਾਸ ਮੰਤਰੀ ਨੇ ਤੱਥਾਂ ਤੋਂ ਰਹਿਤ ਨਿਰਅਧਾਰ ਖਬਰ ਦਾ ਕੀਤਾ ਖੰਡਨ
-ਮੀਡੀਆ ਦੇ ਕੁਝ ਤਬਕੇ ਵਲੋਂ ਕੀਤੇ ਜਾ ਰਹੇ ਗੁਮਰਾਹਕੁਨ ਪ੍ਰਚਾਰ ਤੋਂ ਬਚਿਆ ਜਾਵੇ
ਚੰਡੀਗੜ੍ਹ,...
ਬਟਾਲਾ ਸਕੂਲ ਬੱਸ ਹਾਦਸਾ : ਸਿੱਖਿਆ ਮੰਤਰੀ ਵੱਲੋਂ ਬੱਚੇ ਦੇ ਮੁਫ਼ਤ ਇਲਾਜ਼ ਦਾ ਐਲਾਨ
ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਕਿਲ੍ਹਾ ਲਾਲ ਸਿੰਘ ਦੇ ਨਿੱਜੀ ਸਕੂਲ ਦੀ ਵੈਨ ਖੇਤਾਂ 'ਚ ਲੱਗੀ ਅੱਗ ਕਾਰਨ ਫੈਲੇ ਧੂੰਏ ਨਾਲ ਖੇਤਾਂ ਵਿਚ ਪਲਟ ਗਈ...
ਜਦੋਂ ਲੋਕਾਂ ਨੇ ਬਜਟ ਬਣਾਉਣਾ ਹੈ, ਤਾਂ ਸਰਕਾਰ ਕਿਸ ਲਈ ਹੈ: ਰਾਜਾ ਵੜਿੰਗ
ਇਹ ਵੈਚਾਰਿਕ ਗਿਆਨਤਾ ਅਤੇ ਵਿੱਤੀ ਟੋਟਕੇਬਾਜ਼ੀ
ਚੰਡੀਗੜ, 4 ਮਈ : - ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਦੁਆਰਾ...
ਸਾਬਕਾ CM ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੀ ਜ਼ਮਾਨਤ ਪਟੀਸ਼ਨ ਫਿਰ ਖਾਰਜ
ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿਚ ਗ੍ਰਿਫ਼ਤਾਰ ਹੋਏ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਉਰਫ਼ ਹਨੀ ਦੀ ਜ਼ਮਾਨਤ ਦੀ ਅਰਜ਼ੀ...
ਮੋਹਾਲੀ ਮਾਰਕਿਟ ਕਮੇਟੀ ਹੋਂਦ ਵਿੱਚ ਆਈ : ਐਸ.ਡੀ.ਐਮ. ਮੋਹਾਲੀ
ਪੰਜਾਬ ਸਰਕਾਰ ਵਲੋਂ ਨੋਟੀਫ਼ਿਕੇਸ਼ਨ ਜਾਰੀ
ਐਸ.ਏ.ਐਸ. ਨਗਰ, 04 ਮਈ: ਪੰਜਾਬ ਸਰਕਾਰ ਦਿਨ ਰਾਤ ਇਕ ਕਰ ਕੇ ਸੂਬੇ ਦੇ ਵਿਕਾਸ ਲਈ ਕੰਮ ਕਰ ਰਹੀ ਹੈ ਤੇ...
ਕਿਸਾਨਾਂ ਨੂੰ ਚਾਰ ਗੁਣਾ ਵੱਧ ਮੁਆਵਜ਼ਾ ਮਿਲੇਗਾ; ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ...
ਮੋਹਾਲੀ, 4 ਮਈ : - ਸ਼੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਦੇ ਯਤਨਾਂ ਸਦਕਾ ਨੈਸ਼ਨਲ ਹਾਈਵੇਅ ਅਥਾਰਟੀ ਆਫ...
ਮਾਨ ਸਰਕਾਰ ਵਿੱਚ ਕਾਰਪੋਰੇਟਰ ਨਹੀਂ, ਆਮ ਲੋਕ ਬਣਾਉਣਗੇ ਬਜਟ: ਮਾਲਵਿੰਦਰ ਕੰਗ
ਜਨਤਾ ਬਜਟ, ਜਨਤਾ ਵੱਲੋਂ ਤਿਆਰ ਕਰਨ ਨਾਲ ਜਨਤਾ ਨੂੰ ਪਹੁੰਚੇਗਾ ਜਿਆਦਾ ਲਾਭ, ਲੋਕਤੰਤਰ ਵੀ ਹੋਵੇਗਾ ਮਜਬੂਤ: ਮਾਲਵਿੰਦਰ ਸਿੰਘ ਕੰਗਬਜਟ ਪ੍ਰੀਕ੍ਰਿਆ ’ਚ ਆਮ ਲੋਕਾਂ ਦੇ...






















