Tag: Punjab
ਵਿਧਾਇਕਾ ਮਾਣੂੰਕੇ ਵੱਲੋਂ ਨਜਾਇਜ਼ ਮਾਈਨਿੰਗ ਰੋਕਣ ਸਬੰਧੀ ਮੰਤਰੀ ਨਾਲ ਮੁਲਾਕਾਤ
ਹਲਕਾ ਵਾਸੀਆਂ ਨੂੰ ਸਾਫ਼ ਸੁਥਰਾ ਪ੍ਰਸ਼ਾਸ਼ਨ ਦੇਣ ਲਈ ਬਚਨਵੱਧ ਹਾਂ-ਬੀਬੀ ਮਾਣੂੰਕੇਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਪੰਜਾਬ ਦੇ ਮਾਈਨਿੰਗ ਮੰਤਰੀ ਹਰਜੋਤ...
ਐਸ.ਡੀ.ਐਮ ਮੋਹਾਲੀ ਵੱਲੋਂ ਅਸ਼ਟਾਮ ਫਰੋਸ਼ਾਂ ਨਾਲ ਮੀਟਿੰਗ
ਲਾਇਸੈਂਸ ਰਿਨਿਊ ਹੋਣ ਦੀ ਦੇਰੀ ਕਾਰਨ ਆਈ ਸਮੱਸਿਆ : ਅਸ਼ਟਾਮ ਫਰੋਸ਼ਮੁਹਾਲੀ 20 ਅਪ੍ਰੈਲ (ਅਮਰਜੀਤ ਰਤਨ): - ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅੱਜ ਸ਼੍ਰੀ...
ਧਰਤੀ ਹੇਠਲੇ ਪਾਣੀ ਦੇ ਸੰਤੁਲਨ ਨੂੰ ਤਿਆਰ ਕਰਨ ਲਈ ਜ਼ਮੀਨੀ ਪਾਣੀ ਸੰਤੁਲਨ ਅਧਿਐਨ ‘ਤੇ...
ਐਸਏਐਸ ਨਗਰ 20 ਅਪ੍ਰੈਲ : - ਜ਼ਮੀਨੀ ਪਾਣੀ ਸੰਤੁਲਨ ਅਧਿਐਨ 'ਤੇ ਤਕਨੀਕੀ ਸਬ ਕਮੇਟੀ ਦੀ ਤੀਜੀ ਮੀਟਿੰਗ ਜਲ ਸਰੋਤ ਭਵਨ, ਸੈਕਟਰ 68, ਐਸ.ਏ.ਐਸ. ਨਗਰ...
ਸਵੇਰੇ 8 ਤੋਂ ਸ਼ਾਮ 6 ਵਜੇ ਤੱਕ ਖੁੱਲੇ ਰਹਿਣਗੇ ਸੇਵਾ ਕੇਂਦਰ : ਡਿਪਟੀ ਕਮਿਸ਼ਨਰ...
· ਸ਼ਨੀਵਾਰ ਅਤੇ ਐਤਵਾਰ ਨੂੰ ਵੀ ਖੁੱਲੇ ਰਹਿਣਗੇ ਸੇਵਾ ਕੇਂਦਰ, ਸਮਾਂ ਹੋਵੇਗਾ ਸਵੇਰੇ 8 ਤੋਂ ਸ਼ਾਮ 4 ਤੱਕ
· ਕੰਮਕਾਜੀ ਵਿਅਕਤੀ ਦੀ ਮੁਸ਼ਕਿਲ ਨੂੰ ਧਿਆਨ...
ਰਾਸ਼ਟਰੀ ਲੋਕ ਅਦਾਲਤ ਨੂੰ ਸਫ਼ਲ ਬਣਾਉਣ ਲਈ ਜੁਡੀਸ਼ੀਅਲ ਅਧਿਕਾਰੀਆਂ ਦੀ ਮੀਟਿੰਗ
14 ਮਈ ਨੂੰ ਲਗਾਈ ਜਾ ਰਹੀ ਹੈ ਕੌਮੀ ਲੋਕ ਅਦਾਲਤ
ਐਸ.ਏ.ਐਸ. ਨਗਰ 20 ਅਪੈ੍ਲ : - 14 ਮਈ ਨੂੰ ਲਗਾਈ ਜਾ ਰਹੀ ਕੌਮੀ ਲੋਕ ਅਦਾਲਤ...
ਪੰਜਾਬ ਸਟੇਟ ਵਿਸਾਖੀ ਬੰਪਰ ਦਾ 2.50 ਕਰੋੜ ਰੁਪਏ ਦਾ ਪਹਿਲਾ ਇਨਾਮ ਰੌਸ਼ਨ ਸਿੰਘ ਵਾਸੀ...
ਪੰਜਾਬ ਸਟੇਟ ਵਿਸਾਖੀ ਬੰਪਰ 2022 ਦਾ 2.50 ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਣ ਵਾਲੇ ਰੌਸ਼ਨ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਮਹਿਰਾਜ ਜ਼ਿਲ੍ਹਾ ਬਠਿੰਡਾ...
ਪੰਜਾਬ ਸਰਕਾਰ ਹੌਲੀ-ਹੌਲੀ ਆਪਣੇ ਵਾਆਦਿਆ ਤੋਂ ਪਿੱਛੋ ਹੱਟ ਰਹੀ ਹੈ: ਸੰਯੁਕਤ ਸਮਾਜ ਮੋਰਚਾ
ਚੰਡੀਗੜ੍ਹ, 20 ਅਪ੍ਰੈਲ (2022) : - ਸੰਯੁਕਤ ਸਮਾਜ ਮੋਰਚੇ ਵੱਲੋਂ ਅੱਜ ਏਥੇ ਪ੍ਰੈੱਸ ਕਾਨਫਰੰਸ ਕਰਕੇ ਦੱਸਿਆ ਗਿਆ ਕਿ ਪੰਜਾਬ ਸਰਕਾਰ ਹੌਲੀ-ਹੌਲੀ ਆਪਣੇ ਵਾਆਦਿਆ ਤੋਂ...
ਭਲਕੇ ਪੀ.ਐਚ.ਸੀ. ਬੂਥਗੜ੍ਹ ਵਿਖੇ ਸਿਹਤ ਮੇਲਾ, ਵਿਧਾਇਕਾ ਅਨਮੋਲ ਗਗਨ ਮਾਨ ਕਰਨਗੇ ਉਦਘਾਟਨ
ਐਸ.ਏ.ਐਸ ਨਗਰ, 20 ਅਪ੍ਰੈਲ : ‘ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ’ ਮੁਹਿੰਮ ਤਹਿਤ ਬੂਥਗੜ੍ਹ ਦੇ ਪ੍ਰਾਇਮਰੀ ਹੈਲਥ ਸੈਂਟਰ-ਪੀ.ਐਚ-ਸੀ, ਵਿਖੇ 21 ਅਪ੍ਰੈਲ ਨੂੰ ਬਲਾਕ ਪੱਧਰੀ ਸਿਹਤ ਮੇਲਾ...
ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ ਚੇਤਾਵਨੀ
ਮੋਹਾਲੀ, 20 ਅਪ੍ਰੈਲ ()- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੁਲਿਸ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਹੈ ਉਨ੍ਹਾਂ ਕਿਹਾ ਕਿ ਜੇਕਰ ਪੁਲਿਸ...
‘ਮਾਨ ਸਰਕਾਰ’ ਨੇ ਮਨਮਾਨੀ ਕਰਨ ਵਾਲੇ ਪੰਜਾਬ ਦੇ 720 ਪ੍ਰਾਈਵੇਟ ਸਕੂਲਾਂ ਖਿਲਾਫ ਦਿੱਤੇ ਜਾਂਚ...
ਚੰਡੀਗੜ੍ਹ : - ਮਾਨ ਸਰਕਾਰ ਨੇ ਪੰਜਾਬ ਦੇ ਮਨਮਾਨੀ ਕਰਨ ਵਾਲੇ ਪ੍ਰਾਈਵੇਟ ਸਕੂਲਾਂ ਖਿਲਾਫ ਵੱਡਾ ਕਦਮ ਚੁੱਕਿਆ ਹੈ। ਇਸ ਵਿੱਚ ਪੰਜਾਬ ਦੇ 720 ਪ੍ਰਾਈਵੇਟ...






















