Tag: Punjab
ਚੋਣ ਕਮਿਸ਼ਨ ਪੰਜਾਬ ਵਿੱਚ ਵੋਟਾਂ ਦਾ ਸਮਾਂ ਵਧਾਵੇ: ਸੁਨੀਲ ਜਾਖੜ
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਤੋਂ ਸੂਬੇ ਵਿੱਚ ਵੋਟਾਂ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਹੈ। ਜਾਖੜ...
BSF ਅਤੇ ਪੁਲਿਸ ਨੇ ਮਿਲ ਕੇ ਚਲਾਇਆ ਸਰਚ ਆਪ੍ਰੇਸ਼ਨ, ਹੈਰੋਇਨ, ਹਥਿਆਰ ਤੇ 3 ਲੱਖ...
ਤਰਨਤਾਰਨ, 22 ਮਈ 2024 - ਤਰਨਤਾਰਨ ਜ਼ਿਲ੍ਹੇ 'ਚ ਸੀਮਾ ਸੁਰੱਖਿਆ ਬਲ ਨੇ ਪੁਲਿਸ ਨਾਲ ਮਿਲ ਕੇ ਇੱਕ ਤਸਕਰ ਦੇ ਪਿੰਡ 'ਚ ਸਾਂਝੀ ਤਲਾਸ਼ੀ ਮੁਹਿੰਮ...
ਸੀ ਐਮ ਮਾਨ ਅੱਜ ਬਠਿੰਡਾ ਤੋਂ ‘ਆਪ’ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਦੇ ਹੱਕ ‘ਚ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਠਿੰਡਾ 'ਚ ਰੋਡ ਸ਼ੋਅ ਕਰਨਗੇ। ਇਸ ਦੌਰਾਨ ਉਹ ਪਾਰਟੀ ਉਮੀਦਵਾਰ ਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ...
ਜਨਰਲ ਤੇ ਖ਼ਰਚਾ ਅਬਜ਼ਰਵਰ ਨੇ ਚੋਣਾਂ ਸਬੰਧੀ ਗਠਿਤ ਵੱਖ-ਵੱਖ ਸੈੱਲਾਂ ਦਾ ਕੀਤਾ ਅਚਨਚੇਤ ਨਿਰੀਖਣ
ਹੁਸ਼ਿਆਰਪੁਰ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਹੁਸ਼ਿਆਰਪੁਰ ਲਈ ਨਿਯੁਕਤ ਕੀਤੇ ਗਏ ਜਨਰਲ ਅਬਜ਼ਰਵਰ 2003 ਬੈਚ ਤਾਮਿਲਨਾਡੂ ਕੇਡਰ...
ਬਾਈਕ ਅਤੇ ਕੈਂਟਰ ਵਿਚਾਲੇ ਭਿਆਨਕ ਟੱਕਰ; ਬਜ਼ਾਰੋਂ ਦਵਾਈ ਲੈ ਕੇ ਆ ਰਹੇ 3 ਭੈਣ-ਭਰਾ...
ਫ਼ਿਰੋਜ਼ਪੁਰ ਵਿੱਚ ਅੱਧੀ ਰਾਤ ਨੂੰ ਵਾਪਰੇ ਸੜਕ ਹਾਦਸੇ ਵਿੱਚ ਬਾਈਕ ਸਵਾਰ ਦੋ ਭੈਣਾਂ ਅਤੇ ਇੱਕ ਭਰਾ ਦੀ ਮੌਤ ਹੋ ਗਈ। ਇਹ ਹਾਦਸਾ ਫ਼ਿਰੋਜ਼ਪੁਰ ਜ਼ਿਲ੍ਹੇ...
ਸ਼ਰਧਾਲੂਆਂ ਨਾਲ ਭਰੀ ਬੱਸ ਦੀ ਖੜ੍ਹੇ ਟਰਾਲੇ ਨਾਲ ਟੱਕਰ: 2 ਔਰਤਾਂ ਦੀ ਮੌਤ, 15...
ਹਰਿਦੁਆਰ ਤੋਂ ਅੰਮ੍ਰਿਤਸਰ ਜਾ ਰਹੇ ਸਨ ਸ਼ਰਧਾਲੂ
ਲੁਧਿਆਣਾ, 22 ਮਈ 2024 - ਲੁਧਿਆਣਾ 'ਚ ਬੁੱਧਵਾਰ ਸਵੇਰੇ ਸ਼ਰਧਾਲੂਆਂ ਨਾਲ ਭਰੀ ਟੂਰਿਸਟ ਬੱਸ ਹਾਈਵੇ 'ਤੇ ਖੜ੍ਹੇ ਟਰਾਲੇ...
ਪੰਜਾਬ ਦੇ 4 ਜ਼ਿਲ੍ਹਿਆਂ ‘ਚ ਹੀਟ ਵੇਵ ਦਾ ਰੈੱਡ ਅਲਰਟ: ਤਾਪਮਾਨ 49 ਡਿਗਰੀ ਸੈਲਸੀਅਸ...
ਚੰਡੀਗੜ੍ਹ, 22 ਮਈ 2024 - ਪੰਜਾਬ ਵਿੱਚ ਹੀਟ ਵੇਵ ਕਾਰਨ ਮੌਸਮ ਵਿਭਾਗ ਨੇ ਰੈੱਡ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਇਹ...
ਜੰਗਲਾਤ ਬੇਲਦਾਰ 10000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 21 ਮਈ, 2024 (ਬਲਜੀਤ ਮਰਵਾਹਾ) - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਜ਼ਿਲ੍ਹਾ ਜੰਗਲਾਤ ਦਫ਼ਤਰ ਖਾਸਾ,...
ਬਠਿੰਡਾ ਪਹੁੰਚੇ CM ਭਗਵੰਤ ਮਾਨ, ਸੁਖਬੀਰ ਬਾਦਲ ‘ਤੇ ਲਿਖੀ ਕਵਿਤਾ ਸੁਣਾਈ
CM ਭਗਵੰਤ ਮਾਨ ਨੇ ਅੱਜ ਲੋਕ ਸਭਾ ਹਲਕਾ ਬਠਿੰਡਾ ਤੋਂ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਦੇ ਹੱਕ 'ਚ ਨਰੂਆਣਾ ਮੰਡੀ ਵਿਖੇ ਲੋਕ ਮਿਲਣੀ ਪ੍ਰੋਗਰਾਮ 'ਚ...
ਰਾਜਸਥਾਨ-ਐਮਪੀ ਸਮੇਤ 6 ਰਾਜਾਂ ‘ਚ ਗਰਮੀ ਦਾ ਕਹਿਰ ਰੈੱਡ ਅਲਰਟ ਜਾਰੀ, ਕੇਰਲ ‘ਚ ਬਾਰਿਸ਼...
ਦੇਸ਼ 'ਚ ਕਹਿਰ ਦੀ ਗਰਮੀ ਦੇ ਨਾਲ-ਨਾਲ ਹੀਟ ਵੇਵ ਦਾ ਕਹਿਰ ਵੀ ਲਗਾਤਾਰ ਜਾਰੀ ਹੈ। ਮੌਸਮ ਵਿਭਾਗ ਨੇ ਰਾਜਸਥਾਨ, ਮੱਧ ਪ੍ਰਦੇਸ਼, ਪੰਜਾਬ, ਹਰਿਆਣਾ, ਦਿੱਲੀ...






















