Tag: Punjab
ਤਰਨਤਾਰਨ ਵਿਖੇ ਵਾਲੀਬਾਲ ਖਿਡਾਰੀ ਦੇ ਮਾਰੀ ਗੋਲੀ; ਪ੍ਰਗਟ ਸਿੰਘ ਨੇ ਘੇਰੀ ਮਾਨ ਸਰਕਾਰ
ਤਰਨਤਾਰਨ : - ਪੰਜਾਬ ਦੇ ਤਰਨਤਾਰਨ 'ਚ ਵੀਰਵਾਰ ਨੂੰ ਵਾਲੀਬਾਲ ਖਿਡਾਰੀ ਗਗਨਦੀਪ ਸਿੰਘ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਖਿਡਾਰੀ ਨੂੰ ਨਿੱਜੀ ਹਸਪਤਾਲ 'ਚ...
ਭਗਵੰਤ ਮਾਨ ਨੇ ਰੇਤ ਠੇਕੇਦਾਰਾਂ ਨੂੰ ਖਣਨ ਸਮਝੌਤੇ ਦੀਆਂ ਸ਼ਰਤਾਂ ਦੀ ਸਖ਼ਤੀ ਨਾਲ ਪਾਲਣਾ...
ਨਵੀਂ ਲੋਕ-ਪੱਖੀ ਨੀਤੀ ਬਣਾਉਣ ਲਈ ਘੋਖੀ ਜਾ ਰਹੀ ਹੈ ਮੌਜੂਦਾ ਮਾਈਨਿੰਗ ਨੀਤੀ
ਚੰਡੀਗੜ੍ਹ : - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਰੇਤ ਦੇ...
ਮੁੱਖ ਮੰਤਰੀ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ਅਤੇ ਸਾਂਝ ਕੇਂਦਰਾਂ ਦਾ...
ਹੁਣ ਐਤਵਾਰ ਨੂੰ ਵੀ ਕਾਰਜਸ਼ੀਲ ਰਹਿਣਗੇ ਕੇਂਦਰ15 ਅਪ੍ਰੈਲ ਤੋਂ ਲਾਗੂ ਹੋਵੇਗਾ ਲੋਕ ਪੱਖੀ ਉਪਰਾਲਾਚੰਡੀਗੜ੍ਹ, 7 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ...
ਕੈਬਨਿਟ ਮੰਤਰੀ ਹਰਭਜਨ ਸਿੰਘ ਵੱਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ
ਕੇਂਦਰ ਸਰਕਾਰ ਨੂੰ ਨਵੇਂ ਰਾਸ਼ਟਰੀ ਹਾਈਵੇਜ਼ ਪ੍ਰਾਜੈਕਟ ਮੰਨਜ਼ੂਰ ਕਰਨ ਦੀ ਕੀਤੀ ਅਪੀਲਨਵੀਂ ਦਿੱਲੀ : - ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ ਨਵੇਂ ਰਾਸ਼ਟਰੀ ਮਾਰਗ...
ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਕਿੱਤਾ ਕਾਨਫਰੰਸ ਦਾ ਆਯੋਜਨ
ਐਸ.ਏ.ਐਸ ਨਗਰ 7 ਅਪ੍ਰੈਲ : ਪੰਜਾਬ ਸਰਕਾਰ ਦੀਆਂ ਹਦਾਇਤਾ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਅਮਿਤ ਤਲਵਾਰ ਦੀ ਅਗਵਾਈ ਹੇਠ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ, ਐਸ.ਏ.ਐਸ...
ਕੈਪਟਨ ਅਮਰਿੰਦਰ ਦੀ 5 ਸਾਲਾਂ ਪੜਦੋਤੀ ਨੇ ਦਿੱਲੀ ਹਾਰਸ ਸ਼ੋਅ ਵਿੱਚ 3 ਤਗਮੇ ਜਿੱਤੇ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ 5 ਸਾਲਾਂ ਪੜਦੋਤੀ, ਰੁਦਰਾਂਗਨੀ ਨੇ ਦਿੱਲੀ ਹਾਰਸ ਸ਼ੋਅ ਵਿੱਚ ਆਪਣੇ ਉਮਰ ਵਰਗ ਵਿੱਚ 3 ਤਗਮੇ...
ਪਟਿਆਲਾ ਪੁਲਿਸ ਨੇ 18 ਸਾਲ ਦੇ ਨੌਜਵਾਨ ਦੇ ਕਤਲ ਦਾ ਮਾਮਲਾ 12 ਘੰਟਿਆਂ ‘ਚ...
ਵਾਰਦਾਤ 'ਚ ਵਰਤਿਆ ਛੁਰਾ ਤੇ ਮੋਟਰਸਾਇਕਲ ਵੀ ਬਰਾਮਦ-ਡਾ. ਨਾਨਕ ਸਿੰਘਪੰਜਾਬੀ ਯੂਨੀਵਰਸਿਟੀ ਦੇ ਆਸ-ਪਾਸ ਪੁਲਿਸ ਵੱਲੋਂ ਵਰਤੀ ਜਾਵੇਗੀ ਹੋਰ ਸਖ਼ਤੀ-ਐਸ.ਐਸ.ਪੀ.
ਪਟਿਆਲਾ, 7 ਅਪ੍ਰੈਲ:ਪਟਿਆਲਾ ਪੁਲਿਸ ਨੇ ਇੱਥੇ...
ਡਿਊਟੀ ਦੌਰਾਨ ਇਮਾਨਦਾਰੀ ਦਿਖਾਉਣ ਲਈ ਹੈੱਡ ਕਾਂਸਟੇਬਲ ਸਨਮਾਨਿਤ
ਏ.ਡੀ.ਜੀ.ਪੀ. ਏ.ਐਸ. ਰਾਏ ਨੇ ਰਿਸ਼ਵਤ ਦੀ ਪੇਸ਼ਕਸ਼ ਠੁਕਰਾਉਣ ਲਈ ਟ੍ਰੈਫਿਕ ਵਿੰਗ ਮਾਨਸਾ ਵਿਖੇ ਤਾਇਨਾਤ ਹੈੱਡ ਕਾਂਸਟੈਬਲ ਦਾ ਕੀਤਾ ਸਨਮਾਨ
ਚੰਡੀਗੜ੍ਹ, 7 ਅਪ੍ਰੈਲ 2022 - ਵਧੀਕ...
ਲੁਧਿਆਣਾ ‘ਚ ਜਾਖੜ ਖਿਲਾਫ ਦੂਜੇ ਦਿਨ ਵੀ ਡੀਸੀ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ
ਲੁਧਿਆਣਾ : - ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਖਿਲਾਫ ਵੀਰਵਾਰ ਨੂੰ ਲੁਧਿਆਣਾ ਦੇ ਵੱਖ-ਵੱਖ ਹਿੱਸਿਆਂ 'ਚ ਦਲਿਤ ਭਾਈਚਾਰੇ ਦੇ ਲੋਕ ਸੜਕਾਂ 'ਤੇ ਉਤਰ...
ਕਾਂਗਰਸ ਦੇ ਧਰਨੇ ਵਿਚ ਨਵਜੋਤ ਸਿੱਧੂ ਤੇ ਬਰਿੰਦਰ ਢਿੱਲੋਂ ‘ਚ ਬਹਿਸ ਹੋਈ, ਮਾਮਲਾ ਸਿੱਧੂ...
ਚੰਡੀਗੜ੍ਹ, 7 ਅਪ੍ਰੈਲ 2022 - ਪੰਜਾਬ ਚੋਣਾਂ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਹੁਣ ਕਾਂਗਰਸ 'ਚ ਲੜਾਈ ਸੜਕਾਂ 'ਤੇ ਆ ਗਈ ਹੈ। ਪੰਜਾਬ ਕਾਂਗਰਸ...






















