Tag: Punjab
ਮੁੱਖਮੰਤਰੀ ਵੱਲੋਂ ਚੰਡੀਗੜ ਉੱਤੇ ਹਰਿਆਣਾ ਵਿਧਾਨਸਭਾ ਵਿੱਚ ਲਿਆਇਆ ਗਿਆ ਸੰਕਲਪ ਪ੍ਰਸਤਾਵ ਸਰਵਸੰਮਤੀ ਨਾਲ ਪਾਸ
ਸੰਕਲਪ ਪ੍ਰਸਤਾਵ ਲਈ ਬੁਲਾਇਆ ਗਿਆ ਸੀ ਹਰਿਆਣਾ ਵਿਧਾਨਸਭਾ ਦਾ ਵਿਸ਼ੇਸ਼ ਸੈਸ਼ਨ
ਚੰਡੀਗੜ : - ਹਰਿਆਣੇ ਦੇ ਮੁੱਖਮੰਤਰੀ ਸ਼੍ਰੀ ਮਨੋਹਰ ਲਾਲ ਵੱਲੋਂ ਚੰਡੀਗੜ ਉਤੇ ਹਰਿਆਣੇ ਦੇ...
ਐਸ.ਏ.ਐਸ ਨਗਰ ਦੇ ਨਵੇਂ ਡਿਪਟੀ ਕਮਿਸ਼ਨਰ ਵਜ਼ੋ ਅਮਿਤ ਤਲਵਾਰ ਨੇ ਸੰਭਾਲਿਆ ਚਾਰਜ਼
ਐਸ.ਏ.ਐਸ ਨਗਰ : - ਜ਼ਿਲ੍ਹੇ ਐਸ.ਏ.ਐਸ. ਨਗਰ ਦੇ ਨਵੇਂ ਨਿਯੁਕਤ ਕੀਤੇ ਗਏ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਐਸ.ਏ.ਐਸ ਨਗਰ...
ਮਤਿਆਂ ਨਾਲ ਹਰਿਆਣਾ ਵਿਧਾਨ ਸਭਾ ਚੰਡੀਗੜ੍ਹ ਪੰਜਾਬ ਹਵਾਲੇ ਕਰਨ ਦੇ ਰਾਹ ਵਿਚ ਰੋੜੇ ਅਟਕਾਉਣਾ...
ਕਿਹਾ ਕਿ ਹਰਿਆਣਾ ਵਿਧਾਨ ਸਭਾ ਨੁੰ ਜ਼ਿੰਮੇਵਾਰੀ ਨਾਲ ਪੇਸ਼ ਆਉਣਾ ਚਾਹੀਦਾ ਸੀ ਤੇ ਪੰਜਾਬ ਨਾਲ ਹੋਏ ਅਨਿਆਂ ਨੂੰ ਸਮਝਣਾ ਚਾਹੀਦਾ ਸੀ ਤੇ ਕੇਂਦਰ ਸਰਕਾਰ...
ਗੁਰਦਾਸਪੁਰ ‘ਚ ਕਾਂਗਰਸੀ ਮਹਿਲਾ ਸਰਪੰਚ ਦੇ ਘਰ ਪਹੁੰਚੇ ਨਵਜੋਤ ਸਿੱਧੂ , ਇਕ ਦਿਨ ਪਹਿਲਾਂ...
ਗੁਰਦਾਸਪੁਰ : - ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਕਾਂਗਰਸੀ ਵਰਕਰਾਂ ਅਤੇ ਆਗੂਆਂ ਦੇ ਸੰਪਰਕ ਵਿੱਚ ਹਨ। ਮੰਗਲਵਾਰ ਨੂੰ...
ਲਾਲ ਚੰਦ ਕਟਾਰੂਚੱਕ ਵੱਲੋਂ ਖਿਜ਼ਰਾਬਾਦ ਅਨਾਜ ਮੰਡੀ ਦਾ ਦੌਰਾ ਕਰਕੇ ਪੰਜਾਬ ਭਰ ਵਿੱਚ ਕਣਕ...
ਅਧਿਕਾਰੀਆਂ ਨੂੰ ਫਸਲਾਂ ਦੀ ਖਰੀਦ, ਲਿਫਟਿੰਗ ਅਤੇ ਅਦਾਇਗੀ ਸਮੇਂ ਤੇ ਕਰਵਾਉਂਣ ਦੇ ਆਦੇਸ਼
ਖਰੜ੍ਹ ਤੋਂ ਵਿਧਾਇਕ ਅਨਮੋਲ ਗਗਨ ਮਾਨ ਵੀ ਰਹੇ ਹਾਜ਼ਰਐਸ.ਏ.ਐਸ ਨਗਰ : -...
ਭਗਵੰਤ ਮਾਨ ਵੱਲੋਂ ਏ.ਡੀ.ਜੀ.ਪੀ. ਰੈਂਕ ਦੇ ਅਧਿਕਾਰੀ ਦੀ ਅਗਵਾਈ ਹੇਠ ਗੈਂਗਸਟਰ ਵਿਰੋਧੀ ਟਾਸਕ ਫੋਰਸ...
ਚੰਡੀਗੜ੍ਹ, 5 ਅਪ੍ਰੈਲ: ਸੂਬਾ ਭਰ ਵਿੱਚ ਗੈਂਗਸਟਰਾਂ ਦੇ ਨੈੱਟਵਰਕ ਦਾ ਸਫਾਇਆ ਕਰਕੇ ਨਾਗਰਿਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ...
ਬ੍ਰਹਮ ਸ਼ੰਕਰ ਜਿੰਪਾ ਵੱਲੋਂ ਅਧਿਕਾਰੀਆਂ ਨੂੰ ਪਾਣੀ ਦੀਆਂ ਟੈਂਕੀਆਂ ਦੀ ਸਮੇਂ ਸਿਰ ਸਫ਼ਾਈ ਯਕੀਨੀ...
• ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਵੱਲੋਂ ਗਰਮੀਆਂ ਦੇ ਮੌਸਮ ਨੂੰ ਦੇਖਦਿਆਂ ਪੀਣ ਵਾਲੇ ਪਾਣੀ ਦੀ ਮੰਗ ਦੀ ਪੂਰਤੀ ਲਈ ਤਿਆਰੀਆਂ ਦੀ ਸਮੀਖਿਆ
ਚੰਡੀਗੜ੍ਹ :...
ਆਮ ਆਦਮੀ ਸਰਕਾਰ ਪੀਟੀਸੀ ਵਿਰੁੱਧ ਮੁਹਾਲੀ ਵਿੱਚ ਹੋਏ ਪੁਲਿਸ ਕੇਸ ਉੱਤੇ ਮਿੱਟੀ ਪਾ ਰਹੀ:...
ਚੰਡੀਗੜ੍ਹ : - ਤਿੰਨ ਹਫਤੇ ਪਹਿਲਾ ਪੀਟੀਸੀ ਵਿਰੁੱਧ ਪੁਲਿਸ ਵੱਲੋਂ ਦਰਜ਼ ਕੀਤੇ ਸੈਕਸ ਸਕੈਂਡਲ ਕੇਸ ਦੇ ਸਬੰਧ ਵਿੱਚ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ...
CM ਮਾਨ ਨਾਲ ਕਿਸਾਨਾਂ ਦੀ ਮੀਟਿੰਗ: ਮੁਕਤਸਰ ਦੇ ਡੀਸੀ ਤੇ ਡੀਐਸਪੀ ‘ਤੇ ਹੋਵੇਗੀ ਕਾਰਵਾਈ;...
ਚੰਡੀਗੜ੍ਹ : - ਮੁਕਤਸਰ ਦੇ ਲੰਬੀ 'ਚ ਕਿਸਾਨਾਂ ਅਤੇ ਮਾਲ ਅਧਿਕਾਰੀਆਂ ਵਿਚਾਲੇ ਹੋਏ ਝਗੜੇ ਤੋਂ ਬਾਅਦ ਮੰਗਲਵਾਰ ਨੂੰ ਸੀਐੱਮ ਭਗਵੰਤ ਮਾਨ ਨੇ ਚੰਡੀਗੜ੍ਹ 'ਚ...
ਬਰਤਾਨਵੀ ਡਿਪਟੀ ਹਾਈ ਕਮਿਸ਼ਨਰ ਕੈਰੋਲੀਨ ਰੋਵੇਟ ਵਲੋਂ ਭਗਵੰਤ ਮਾਨ ਨਾਲ ਮੁਲਾਕਾਤ
ਮੁੱਖ ਮੰਤਰੀ ਵਲੋਂ ਚੰਡੀਗੜ੍ਹ-ਲੰਡਨ ਵਿਚਕਾਰ ਸਿੱਧੀ ਉਡਾਨ ਸ਼ੁਰੂ ਕਰਨ ਦੀ ਮੰਗਪਰਾਲੀ ਸਾੜਨ ਅਤੇ ਬਾਇਓਮਾਸ ਪ੍ਰਬੰਧ ਬਾਰੇ ਵੀ ਮੁੱਖ ਮੰਤਰੀ ਨੇ ਯੂ.ਕੇ ਤੋਂ ਮਾਹਿਰਾਂ ਅਤੇ...






















