Tag: Punjab
ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ ਮਾਮਲੇ ‘ਚ 11 ਗੈਂਗਸਟਰ ਗ੍ਰਿਫਤਾਰ
ਦਿੱਲੀ : - ਬੀਤੇ ਸਾਲ ਮੋਹਾਲੀ ਦੇ ਸੈਕਟਰ 71 ਵਿੱਚ ਅਕਾਲੀ ਆਗੂ ਮਿੱਡੂ ਖੇੜਾ ਦੀ ਦਿਨ ਦਿਹਾੜੇ ਕਾਰ ਸਵਾਰ ਚਾਰ ਨੌਜਵਾਨਾਂ ਨੇ ਗੋਲੀਆਂ ਮਾਰ...
ਕਾਂਗਰਸੀ ਵਰਕਰ ਦੀ ਕੁੱਟਮਾਰ ਤੋਂ ਬਾਅਦ ਮੌਤ; ਨਵਜੋਤ ਸਿੱਧੂ ਨੇ ਪਰਿਵਾਰ ਲਈ ਮੰਗੀ ਸਰਕਾਰੀ...
ਜ਼ੀਰਾ ਹਲਕੇ 'ਚ ਕਾਂਗਰਸੀ ਵਰਕਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਜਿਸ ਉਪਰੰਤ ਵਰਕਰ ਦੀ ਮੌਤ ਹੋ ਗਈ | ਨਵਜੋਤ ਸਿੱਧੂ ਅੱਜ ਪੀੜਿਤ ਪਰਿਵਾਰ...
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਆਰ.ਟੀ.ਏਜ਼ ਨੂੰ ਨਾਜਾਇਜ਼ ਬੱਸਾਂ ਰੋਕਣ ਲਈ ਚੈਕਿੰਗ ਮੁਹਿੰਮ...
ਚੰਡੀਗੜ੍ਹ, 29 ਮਾਰਚ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਰਿਜਨਲ ਟਰਾਂਸਪੋਰਟ ਅਥਾਰਿਟੀਜ਼ (ਆਰ.ਟੀ.ਏ.) ਦੇ ਸਮੂਹ ਸਕੱਤਰਾਂ ਨਾਲ ਹੰਗਾਮੀ ਮੀਟਿੰਗ ਕਰਦਿਆਂ ਸੂਬੇ...
ਪੋਸਟ-ਮੈਟ੍ਰਿਕ ਸਕਾਲਰਸ਼ਿਪ ਅਤੇ ਸ਼ਗਨ ਸਕੀਮ ਤਹਿਤ 214.16 ਕਰੋੜ ਰੁਪਏ ਜਾਰੀ: ਡਾ ਬਲਜੀਤ ਕੌਰ
ਚੰਡੀਗੜ੍ਹ : - 'ਆਪ' ਸਰਕਾਰ ਦੇ ਭਰੋਸੇ ਨੂੰ ਪੂਰਾ ਕਰਦੇ ਹੋਏ ਪੰਜਾਬ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਡਾ: ਬਲਜੀਤ ਕੌਰ ਨੇ ਮੰਗਲਵਾਰ ਨੂੰ...
ਲੁਧਿਆਣਾ ਕਾਰਪੋਰੇਸ਼ਨ ਤਕਰਾਰ ਮਾਮਲਾ: ਭਾਰਤ ਭੂਸ਼ਣ ਆਸ਼ੂ ਨੇ ‘ਆਪ’ ਵਿਧਾਇਕ ਗੋਗੀ ਤੇ ਸਾਧਿਆ ਨਿਸ਼ਾਨਾ
ਲੁਧਿਆਣਾ : - ਲੁਧਿਆਣਾ ਨਗਰ ਨਿਗਮ ਹਾਊਸ 'ਚ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਅਤੇ ਕੌਂਸਲਰਾਂ ਵਿਚਾਲੇ ਤਕਰਾਰ ਦਾ ਮਾਮਲਾ ਜ਼ੋਰ ਫੜਨ ਲੱਗਾ...
ਪਟਿਆਲਾ: ਭਗਵੰਤ ਮਾਨ ਨੇ ਪੰਜਾਬੀ ਯੂਨੀਵਰਸਿਟੀ ਨੂੰ ਕਰਜ਼ਾ ਮੁਕਤ ਕਰਨ ਦੀ ਦਿੱਤੀ ਗਰੰਟੀ
ਪਟਿਆਲਾ, 29 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬੀ ਯੂਨੀਵਰਸਿਟੀ ਨੂੰ ਕਰਜ਼ੇ ਦੇ ਵੱਡੇ ਬੋਝ ਤੋਂ ਮੁਕਤ ਕਰਨ ਦੀ ਗਾਰੰਟੀ...
ਨਵਜੋਤ ਸਿੱਧੂ ਨੇ ਮੀਡੀਆ ਤੋਂ ਬਣਾਈ ਦੂਰੀ
ਲੁਧਿਆਣਾ : - ਸਾਬਕਾ ਮੰਤਰੀ ਅਤੇ ਸਾਬਕਾ ਵਿਧਾਇਕ ਰਾਕੇਸ਼ ਪਾਂਡੇ ਦੀ ਲੁਧਿਆਣਾ ਸਥਿਤ ਰਿਹਾਇਸ਼ 'ਤੇ ਨਵਜੋਤ ਸਿੰਘ ਸਿੱਧੂ ਅਤੇ ਹੋਰ ਕਾਂਗਰਸੀ ਆਗੂਆਂ, ਵਿਧਾਇਕਾਂ ਅਤੇ...
ਐਨ.ਆਰ.ਆਈਜ਼. ਦੀ ਸਹੂਲਤ ਲਈ ਹਰ ਜ਼ਿਲ੍ਹੇ ’ਚ ਲਗਾਏ ਜਾਣਗੇ ਨੋਡਲ ਅਫ਼ਸਰ: ਕੁਲਦੀਪ ਸਿੰਘ ਧਾਲੀਵਾਲ
ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਨਾਲ ਸਬੰਧਤ ਕੇਸਾਂ ਦੇ ਸਮਾਂਬੱਧ ਨਿਬੇੜੇ ਲਈ ਅੰਮਿ੍ਤਸਰ, ਪਟਿਆਲਾ, ਲੁਧਿਆਣਾ ਤੇ ਬਠਿੰਡਾ ਜ਼ਿਲ੍ਹੇ ਵਿੱਚ ਸਥਾਪਿਤ ਕੀਤੀਆਂ ਜਾਣਗੀਆਂ ਸਪੈਸ਼ਲ ਅਦਾਲਤਾਂ: ਐਨ.ਆਰ.ਆਈ....
ਲੁਧਿਆਣਾ ‘ਚ ਸ਼ਕਤੀ ਪ੍ਰਦਰਸ਼ਨ ਕਰਨ ਤੋਂ ਬਾਅਦ ਬਹਿਬਲਕਲਾਂ ਪਹੁੰਚੇ ਨਵਜੋਤ ਸਿੱਧੂ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਲੁਧਿਆਣਾ 'ਚ ਸ਼ਕਤੀ ਪ੍ਰਦਰਸ਼ਨ ਕਰਨ ਤੋਂ ਬਾਅਦ ਅੱਜ ਮੰਗਲਵਾਰ ਨੂੰ ਬਹਿਬਲਕਲਾਂ ਪਹੁੰਚੇ ਹਨ।ਜ਼ਿਕਰਯੋਗ ਹੈ ਕਿ ਲੁਧਿਆਣਾ...
ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਮੁਲਾਜ਼ਮਾਂ ਨੂੰ ਬੰਧਕ ਬਣਾਉਣਾ ਮੰਦ ਭਾਗਾ – ਡੀ ਸੀ ਮੁਕਤਸਰ
ਮੁਆਵਜ਼ਾ ਵੰਡਣ ਦੀ ਪ੍ਰਕਿਰਿਆ ਸੌ ਪ੍ਰਤੀਸ਼ਤ ਪਾਰਦਰਸ਼ੀਮੁਆਵਜ਼ਾ ਮਿਲਣ ਵਾਲੇ ਕਿਸਾਨਾਂ ਦੇ ਨਾਵਾਂ ਦੀ ਲਿਸਟ ਇੱਕ ਹਫਤਾ ਪਹਿਲਾਂ ਹੀ ਕਰ ਦਿੱਤੀ ਸੀ ਆਨਲਾਇਨਪਰੰਤੂ ਫਿਰ ਵੀ...






















