Tag: Punjab
ਪੰਚਾਇਤਾਂ ਦੀਆਂ ਗ੍ਰਾਂਟਾਂ ਰੋਕ ਕੇ ‘ਆਪ’ ਲੋਕਤੰਤਰ ਦਾ ਘਾਣ ਕਰਨ ਦੀ ਕੋਸ਼ਿਸ਼ ਕਰ ਰਹੀ...
ਚੰਡੀਗੜ੍ਹ, 25 ਮਾਰਚ 2022 - ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੀ ਨਵੀਂ ਚੁਣੀ 'ਆਪ' ਸਰਕਾਰ ਵੱਲੋਂ ਪਿੰਡਾਂ ਦੀਆਂ ਪੰਚਾਇਤਾਂ ਨੂੰ...
ਆਮ ਲੋਕਾਂ ਦੇ ਕੰਮ ਤਰਜੀਹੀ ਅਤੇ ਸਮਾਂਬੱਧ ਤਰੀਕੇ ਨਾਲ ਹੋਣ, ਭ੍ਰਿਸ਼ਟਾਚਾਰ ਕਿਸੇ ਵੀ ਹਾਲਤ...
ਕਿਹਾ, ਭਿ੍ਸ਼ਟਾਚਾਰ ਕਿਸੇ ਵੀ ਹਾਲਤ ’ਚ ਨਹੀਂ ਕੀਤਾ ਜਾਵੇਗਾ ਬਰਦਾਸ਼ਤਕੈਬਨਿਟ ਮੰਤਰੀ ਨੇ ਵੱਖ ਵੱਖ ਵਿਭਾਗਾਂ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾਨਸ਼ਿਆਂ ਦੇ ਖਾਤਮੇ ਲਈ...
ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਾਂਗੇ: ਹਰਪਾਲ ਚੀਮਾ
ਕੈਬਨਿਟ ਮੰਤਰੀ ਨੇ ਮਹਿਲਾਂ ਚੌਂਕ ਤੇ ਦਿੜ੍ਹਬਾ ਵਿਖੇ ਧੰਨਵਾਦੀ ਸਮਾਗਮਾਂ ਵਿੱਚ ਕੀਤੀ ਸ਼ਿਰਕਤ
ਦਿੜ੍ਹਬਾ/ਸੰਗਰੂਰ, 24 ਮਾਰਚ, 2022: ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ...
ਭਗਵੰਤ ਮਾਨ ਵੱਲੋਂ ਪ੍ਰਧਾਨ ਮੰਤਰੀ ਕੋਲੋਂ 1 ਲੱਖ ਕਰੋੜ ਰੁਪਏ ਦੀ ਮੰਗ ਨੇ ਅਰਵਿੰਦ...
ਚੰਡੀਗੜ੍ਹ, 25 ਮਾਰਚ 2022: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਬੋਲਿਆ ਗਿਆ ਝੂਠ ਪੰਜਾਬ ਦੇ ਮੁੱਖ ਮੰਤਰੀ...
ਸਰਕਾਰ ਨੂੰ ਬਣਿਆ ਹੋਏ ਥੋੜ੍ਹੇ ਦਿਨ ਤੇ ਭਗਵੰਤ ਮਾਨ ਆਰਥਿਕ ਮਦਦ ਮੰਗਣ ਕੇਂਦਰ ਸਰਕਾਰ...
ਭਗਵੰਤ ਮਾਨ ਵੱਲੋਂ ਪ੍ਰਧਾਨ ਮੰਤਰੀ ਮੋਦੀ ਤੋਂ ਇੱਕ ਲੱਖ ਕਰੋੜ ਦੀ ਮੰਗ ਨੇ 'ਆਪ' ਦੇ ਲੋਕਾਂ ਨਾਲ ਕੀਤੇ ਖੋਖਲੇ ਵਾਅਦਿਆਂ ਦੇ ਪਲਾਨ ਦਾ ਕੀਤਾ...
ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਅੰਮਿ੍ਤਸਰ : - ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਰਾ ਅਤੇ ਪੁੱਤਰ ਦੀ ਸੀਟ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਸੁਰਖੀਆਂ ਵਿੱਚ ਆਏ ਖਡੂਰ...
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਜਾਰੀ ਕੀਤੀ 10ਵੀਂ-12ਵੀਂ ਦੀ ਡੇਟ ਸ਼ੀਟ
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਅਤੇ 10ਵੀਂ ਸ਼੍ਰੇਣੀ (ਸਮੇਤ ਓਪਨ ਸਕੂਲ, ਕੰਪਾਰਟਮੈਂਟ/ਰੀਅਪੀਅਰ, ਵਾਧੂ ਵਿਸ਼ਾ, ਕਾਰਗੁਜ਼ਾਰੀ ਵਧਾਉਣ ਅਤੇ ਓਪਨ ਰੀਅਪੀਅਰ) ਦੀ (ਟਰਮ-2) ਸਲਾਨਾ ਪ੍ਰੀਖਿਆ...
ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੇ
ਨਵੀਂ ਦਿੱਲੀ : - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ...
ਪੰਚਾਇਤੀ ਜ਼ਮੀਨਾਂ ਹੜੱਪਣ ਵਾਲੀ ਸਰਕਾਰੀ ਸਕੀਮ ਨੂੰ ਰੱਦ ਕਰਨ ਦੀ ਬੇਨਤੀ
ਐਮ ਐਲ ਏ ਖਰੜ ਅਤੇ ਐਮ ਐਲ ਏ ਮੋਹਾਲੀ ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਗਿਆ ਮੰਗ ਪੱਤਰ
ਚੰਡੀਗੜ੍ਹ : - ਪੰਜਾਬ ਪੰਚਾਇਤੀ ਲੈਂਡ ਲੀਜ਼ ਪਾਲਿਸੀ,...
ਸਾਬਕਾ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਖਿਲਾਫ਼ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ‘ਤੇ ਆਈ ਸ਼ਿਕਾਇਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ 23 ਮਾਰਚ ਨੂੰ ਭ੍ਰਿਸ਼ਟਾਚਾਰ ਵਿਰੋਧੀ ਇਕ ਨੰਬਰ ਜਾਰੀ ਕਰਦੇ ਹੋਏ ਲੋਕਾਂ ਨੂੰ ਸੁਵਿਧਾ ਦਿੱਤੀ ਸੀ ਕਿ ਜੇਕਰ...






















