Tag: Punjab
15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 15 ਮਈ, 2024 (ਬਲਜੀਤ ਮਰਵਾਹਾ)- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਮਾਲ ਹਲਕਾ...
ਅਬੋਹਰ ‘ਚ ਖੇਤਾਂ ‘ਚੋਂ ਮਿਲੀ ਲਾਸ਼, ਦੋਸਤਾਂ ਨਾਲ ਸ਼ਰਾਬ ਪੀਣ ਗਿਆ ਸੀ ਨੌਜਵਾਨ
ਅਬੋਹਰ ਦੇ ਪਿੰਡ ਤੂਤਵਾਲਾ ਦਾ ਰਹਿਣ ਵਾਲਾ ਨੌਜਵਾਨ ਬੀਤੀ ਰਾਤ ਦੋਸਤਾਂ ਨਾਲ ਸ਼ਰਾਬ ਪੀਣ ਗਿਆ ਸੀ ਪਰ ਵਾਪਸ ਨਹੀਂ ਆਇਆ। ਦੇਰ ਰਾਤ ਉਸ ਦੀ...
ਕਿਸਾਨਾਂ ਵੱਲੋਂ ਬੀਜੇਪੀ ਦਾ ਵਿਰੋਧ ਜਾਰੀ: ਜਾਖੜ ਨੇ ਕਿਹਾ ਵਿਰੋਧੀਆਂ ਨੇ ਕਿਸਾਨਾਂ ਨੂੰ ਬਣਾਇਆ...
ਚੰਡੀਗੜ੍ਹ, 15 ਮਈ 2024 - ਪੰਜਾਬ ਵਿੱਚ ਕਿਸਾਨਾਂ ਦੇ ਧਰਨੇ ਕਾਰਨ ਭਾਜਪਾ ਉਮੀਦਵਾਰ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਪਾਰਟੀ ਪ੍ਰਧਾਨ ਸੁਨੀਲ ਜਾਖੜ ਨੇ...
ਬਰਨਾਲਾ ‘ਚ ਵਪਾਰੀ ਜਥੇਬੰਦੀਆਂ ਨੇ ਕੀਤਾ ਮੁਕੰਮਲ ਬੰਦ, ਸ਼ਹਿਰ ‘ਚ ਦੁਕਾਨਾਂ ਬੰਦ, ਬਾਜ਼ਾਰ ਸੁੰਨਸਾਨ,...
ਬਰਨਾਲਾ, 15 ਮਈ 2024 - ਬਰਨਾਲਾ ਵਿੱਚ ਕਿਸਾਨਾਂ ਤੇ ਵਪਾਰੀਆਂ ਵਿੱਚ ਝੜਪ ਦਾ ਮਾਮਲਾ ਗਰਮਾਇਆ ਹੋਇਆ ਹੈ। ਪਿਛਲੇ ਦਿਨੀਂ ਕਿਸਾਨਾਂ ਵੱਲੋਂ ਕੀਤੇ ਗਏ ਹੰਗਾਮੇ...
ਹਰਸਿਮਰਤ ਕੌਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ: ਜੀਤ ਮਹਿੰਦਰ ਸਿੰਘ...
ਵੋਟਰਾਂ ਕੋਲੋਂ ਵੋਟ ਮੰਗਣ ਤੋਂ ਪਹਿਲਾਂ ਉਹ ਇਹ ਸਪੱਸ਼ਟ ਕਰਨ ਕਿ ਨਤੀਜਿਆਂ ਤੋਂ ਬਾਅਦ ਕਿਸ ਨਾਲ ਖੜਨਗੇ
ਬਠਿੰਡਾ, 15 ਮਈ 2024: ਸ਼੍ਰੋਮਣੀ ਅਕਾਲੀ ਦਲ ਦੇ...
ਕਸਬਾ ਅਮਰਕੋਟ ਵਲਟੋਹਾ ਦਾਸੂਵਾਲ ਵਿਖੇ ਬੀਜੇਪੀ ਸਰਕਾਰ ਦੇ ਵਿਰੁੱਧ ‘ਚ ਕਿਸਾਨ ਜਥੇਬੰਦੀਆਂ ਵੱਲੋਂ ਕੱਢਿਆ...
ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਕਸਬਾ ਅਮਰਕੋਟ ਵਲਟੋਹਾ ਦਾਸੂਵਾਲ ਪੂਨੀਆ ਵਿੱਚ ਕਿਸਾਨ ਜਥੇਬੰਦੀਆ ਵੱਲੋਂ ਬੀਜੇਪੀ ਸਰਕਾਰ ਦੀਆਂ ਕਿਸਾਨ ਮਾਰੂ...
KYC ਐਪ ਰਾਹੀਂ ਪੰਜਾਬ ਦੇ ਕਿਸੇ ਵੀ ਉਮੀਦਵਾਰ ਬਾਰੇ ਜਾਣਕਾਰੀ ਲਈ ਜਾ ਸਕਦੀ ਹੈ...
ਮੁੱਖ ਚੋਣ ਅਧਿਕਾਰੀ ਦੇ ਸ਼ੋਸ਼ਲ ਮੀਡੀਆ ਹੈਂਡਲਜ਼ ‘ਤੇ ਪੌਡਕਾਸਟ ਦਾ ਚੌਥਾ ਐਪੀਸੋਡ ਰਿਲੀਜ਼
ਚੋਣ ਕਮਿਸ਼ਨ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਐਪਾਂ ਅਤੇ ਆਈ.ਟੀ. ਖੇਤਰ ਦੀਆਂ...
‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਭਲਕੇ ਆਉਣਗੇ ਪੰਜਾਬ, ਅੰਮ੍ਰਿਤਸਰ ‘ਚ ਕੱਢਣਗੇ ਰੋਡ ਸ਼ੋਅ
ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਨਾਮਜ਼ਦਗੀਆਂ ਦਾਖਿਲ ਹੋ ਚੁੱਕੀਆਂ ਹਨ। ਇੱਥੇ 1 ਜੂਨ ਨੂੰ ਵੋਟਿੰਗ ਹੋਣੀ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ...
ਪੰਜਾਬ ਸਰਕਾਰ ਨੇ ਕੇਂਦਰ ਨੂੰ ਲਿਖਿਆ ਪੱਤਰ, ਕਣਕ ਦਾ ਭਾਅ 3104 ਰੁਪਏ ਕਰਨ ਦੀ...
ਛੋਲਿਆਂ ਅਤੇ ਜੌਂ ਦੇ ਰੇਟ ਵੀ ਵਧਾਉਣ ਦੀ ਵੀ ਕੀਤੀ ਮੰਗ
ਚੰਡੀਗੜ੍ਹ, 15 ਮਈ 2024 - ਪੰਜਾਬ ਸਰਕਾਰ ਨੇ ਹਾੜੀ ਦੀਆਂ ਫ਼ਸਲਾਂ ਦਾ ਘੱਟੋ-ਘੱਟ ਸਮਰਥਨ...
ਪੰਜਾਬ ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸੋਢੀ ਨੇ ਕਿਸਾਨਾਂ ਨੂੰ ਦਿੱਤੀ ਚੁਣੌਤੀ, ਪੜ੍ਹੋ ਵੇਰਵਾ
ਕਿਹਾ- ਵਿਰੋਧ ਦੀ ਬਜਾਏ ਚੋਣ ਲੜੋ, ਸੜਕਾਂ 'ਤੇ ਖੜ੍ਹੇ ਹੋਣ ਨਾਲ ਮਸਲੇ ਹੱਲ ਨਹੀਂ ਹੁੰਦੇ।
ਫਿਰੋਜ਼ਪੁਰ, 15 ਮਈ 2024 - ਭਾਜਪਾ ਦੇ ਫ਼ਿਰੋਜ਼ਪੁਰ ਤੋਂ ਲੋਕ...






















