Tag: Punjab
ਦੀਪ ਸਿੱਧੂ ਦੀ ਮੌਤ ਮਾਮਲੇ ‘ਚ ਵੱਡਾ UPDATE , ਡਰਾਈਵਰ ਗ੍ਰਿਫਤਾਰ
ਪੰਜਾਬੀ ਗਾਇਕ ਤੇ ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਦੇ ਮਾਮਲੇ ਵਿੱਚ ਪੁਲੀਸ ਨੇ ਟਰਾਲਾ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ।...
ਭਾਰਤ ਭੂਸ਼ਣ ਆਸ਼ੂ ਨੇ ਅਨਾਜ ਵੰਡ ਪ੍ਰਕਿਰਿਆ ਵਿੱਚ ਕੀਤਾ ਵੱਡਾ ਘੋਟਾਲਾ: ‘ਆਪ’
ਲੁਧਿਆਣਾ : - ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸ ਦੇ ਮੰਤਰੀ ਅਤੇ ਲੁਧਿਆਣਾ ਪੱਛਮੀ ਤੋਂ ਉਮੀਦਵਾਰ ਭਾਰਤ ਭੂਸ਼ਣ ਆਸ਼ੂ 'ਤੇ ਅਨਾਜ ਵੰਡ ਪ੍ਰਕਿਰਿਆ...
ਕਾਂਗਰਸ ਪਾਰਟੀ ‘ਚੋਂ ਕੱਢੇ ਜਾਣ ‘ਤੋਂ ਬਾਅਦ ਕੇਵਲ ਸਿੰਘ ਢਿੱਲੋਂ ਦਾ ਬਿਆਨ ਆਇਆ ਸਾਹਮਣੇ
ਬਰਨਾਲਾ : - ਕਾਂਗਰਸ ਪਾਰਟੀ ਚੋਂ ਕੱਢੇ ਜਾਣ 'ਤੋਂ ਬਾਅਦ ਕੇਵਲ ਸਿੰਘ ਢਿੱਲੋਂ ਦਾ ਬਿਆਨ ਸਾਹਮਣੇ ਆਇਆ ਹੈ| ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ...
ਵਾਲਮੀਕਿ ਤੇ ਮਜ਼੍ਹਬੀ ਸਿੱਖ ਸਮਾਜ ਵਲੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਹਮਾਇਤ...
ਬਠਿੰਡਾ :- ਵਾਲਮੀਕਿ ਤੇ ਮਜ਼੍ਹਬੀ ਸਿੱਖ ਸਮਾਜ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਹਮਾਇਤ ਕਰਨ ਦਾ ਐਲਾਨ ਕਰ...
ਭਗਵੰਤ ਮਾਨ ਦਾ ਦਿੜ੍ਹਬੇ ਹੋਇਆ ਜਬਰਦਸਤ ਵਿਰੋਧ; ਕਾਲੇ ਝੰਡੇ ਦਿਖਾਏ
ਦਿੜ੍ਹਬਾ : - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਅੱਜ ਦਿੜ੍ਹਬੇ ਚੋਣ ਪ੍ਰਚਾਰ ਲਈ ਪਹੁੰਚੇ ਸਨ ਜਿਥੇ...
ਸ਼੍ਰੋ.ਅ.ਦ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਮਾਮਲਾ ਦਰਜ
ਵਿਧਾਨ ਸਭਾ ਹਲਕਾ ਖੇਮਕਰਨ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਲਟੋਹਾ...
ਕੁਮਾਰ ਵਿਸ਼ਵਾਸ ਵਲੋਂ ਕੇਜਰੀਵਾਲ ਨੂੰ ਖੁੱਲੀ ਬਹਿਸ ਦੀ ਚੁਣੌਤੀ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਵੱਲੋਂ ਭੰਡੀ ਪ੍ਰਚਾਰ ਦੇ ਦੋਸ਼ਾਂ ਤੋਂ ਨਾਰਾਜ਼ ਕੁਮਾਰ ਵਿਸ਼ਵਾਸ ਨੇ ਹੁਣ ਅਰਵਿੰਦ ਕੇਜਰੀਵਾਲ ਨੂੰ ਸਿੱਧੀ...
ਭਾਰਤ ਚੋਣ ਕਮਿਸ਼ਨ ਵੱਲੋਂ ਵੋਟਾਂ ਤੋਂ 48 ਘੰਟੇ ਪਹਿਲਾਂ ਲਾਗੂ ਹੋਣ ਵਾਲੀਆਂ ਹਦਾਇਤਾਂ ਜਾਰੀ
ਚੋਣ ਪ੍ਰਚਾਰ ਲਈ ਤੈਅ ਸਮਾਂ ਸਮਾਪਤੀ ਤੋਂ ਬਾਅਦ ਲਾਗੂ ਕੀਤੀਆ ਜਾਣ ਵਾਲੀਆਂ ਪਾਬੰਦੀਆਂ ਬਾਰੇ ਹਦਾਇਤਾਂ ਜਾਰੀ
ਚੋਣ ਪ੍ਰਚਾਰ ਖਤਮ ਹੁੰਦਿਆਂ ਹੀ ਰੇਡੀਓ ਤੇ ਟੀ.ਵੀ. ਉਪਰ...
ਸਿੱਧੂ ਮੂਸੇਵਾਲਾ ਨਾਲ ਆਖ਼ਿਰੀ ਗੱਲ ਬਾਤ ਦੌਰਾਨ ਕੀ ਕਿਹਾ ਸੀ ਦੀਪ ਸਿੱਧੂ ਨੇ, ਪੜ੍ਹੋ
ਕਿਸਾਨ ਅੰਦੋਲਨ ਦੌਰਾਨ ਸੁਰਖੀਆਂ 'ਚ ਆਉਣ ਵਾਲੇ ਦੀਪ ਸਿੱਧੂ ਦੇ ਦਿਹਾਂਤ ‘ਤੇ ਪੂਰੇ ਪੰਜਾਬ 'ਚ ਸੋਗ ਦੀ ਲਹਿਰ ਫੈਲ ਗਈ ਹੈ। ਪੰਜਾਬੀ ਇੰਡਸਟਰੀ ਦੇ...
ਕਾਂਗਰਸ, ਅਕਾਲੀ, ਭਾਜਪਾ ਦਾ ਇੱਕ ਮਕਸਦ ਕਿਸੇ ਵੀ ਤਰਾਂ ‘ਆਪ’ ਦੀ ਸਰਕਾਰ ਬਣਾਉਣ ਤੋਂ...
ਗੁਰਦਾਸਪੁਰ : - ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਾਰੀਆਂ ਵਿਰੋਧੀਆਂ ਪਾਰਟੀਆਂ 'ਤੇ ਤਿੱਖੇ ਹਮਲੇ...






















