Tag: Punjab
ਪੰਜਾਬ ਚੋਣਾਂ: ਭਾਜਪਾ-ਕੈਪਟਨ-ਢੀਂਡਸਾ ਗਠਜੋੜ ਵਲੋਂ ਚੋਣ ਮੈਨੀਫੈਸਟੋ ਜਾਰੀ
ਚੰਡੀਗੜ੍ਹ, 8 ਫਰਵਰੀ 2022 - ਭਾਜਪਾ ਗਠਜੋੜ ਵਲੋਂ ਅੱਜ ਆਪਣਾ ਚੋਣ ਮੈਨੀਫੈਸਟੋ ਜਾਰੀ ਕੀਤਾ ਗਿਆ ਹੈ। ਭਾਜਪਾ-ਕੈਪਟਨ-ਢੀਂਡਸਾ ਗਠਜੋੜ ਵਲੋਂ ਪੇਂਡੂ ਖੇਤਰਾਂ ਲਈ ਰੂਰਲ ਮੈਨੀਫੈਸਟੋ...
PSEB ਵੱਲੋਂ ਗੁਰੂ ਨਾਨਕ ਦੇਵ ਜੀ ਬਾਰੇ ਤੱਥ ਤੋੜ ਮਰੋੜ ਕੇ ਪੇਸ਼ ਕਰਨਾ ਸਿੱਖੀ...
ਚੰਡੀਗੜ੍ਹ, 8 ਫਰਵਰੀ 2022 - ਭਾਜਪਾ ਦੇ ਸਿੱਖ ਨੇਤਾ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ...
ਚੋਣ ਜ਼ਾਬਤੇ ਦੀ ਉਲੰਘਣਾ ‘ਤੇ ਅਕਾਲੀ ਦਲ ਦੇ ਉਮੀਦਵਾਰ ਖ਼ਿਲਾਫ਼ ਪਰਚਾ ਦਰਜ
ਪਟਿਆਲਾ 8 ਫਰਵਰੀ 2022 : ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਪਟਿਆਲਾ ਥਾਣਾ ਸਦਰ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਹਰਿੰਦਰਪਾਲ...
ਸਿੱਧੂ ਕਦੇ ਵੀ ਲੋਕਾਂ ਦੇ ਨਾਲ ਖੜੇ ਨਹੀਂ ਹੋਏ, ਹਮੇਸ਼ਾ ਸੱਤਾ ਦੇ ਨਾਲ ਰਹੇ:...
ਕੀ ਨਵਜੋਤ ਸਿੱਧੂ ਹੁਣ ਮਾਫੀਆ ਨਾਲ ਖੜੇ ਹੋਣਗੇ? :'ਆਪ'ਹਰਪਾਲ ਸਿੰਘ ਚੀਮਾ ਨੇ ਨਵਜੋਤ ਸਿੱਧੂ ਨੂੰ ਮਾਫੀਆ ਵਿੱਚ ਸ਼ਾਮਲ ਕਾਂਗਰਸੀ ਆਗੂਆਂ ਦੇ ਨਾਂ ਜਨਤਕ ਕਰਨ...
ਨਵੀਂ ਪੀੜੀ ਨੂੰ ਮੌਕਾ ਦੇਣ ਦੀ ਥਾਂ ਸੱਤਾ ਦੇ ਲਾਲਚ ਵਿੱਚ ਪਏ ਹਨ ਵੱਡੇ...
ਇਸ ਵਾਰ ਬਾਦਲ ਪਰਿਵਾਰ ਦੀ ਰਾਜਨੀਤੀ ਦਾ ਹੋਵੇਗਾ ਅੰਤ: ਭਗਵੰਤ ਮਾਨਬਾਦਲ ਪਰਿਵਾਰ ਨੇ ਖੁੱਡੀਆ ਪਰਿਵਾਰ 'ਤੇ ਬਹੁਤ ਜ਼ੁਲਮ ਕੀਤੇ, ਇਸ ਵਾਰ ਸਿਖਾਵਾਂਗੇ ਸਬਕ: ਭਗਵੰਤ...
ਮਾਮਲਾ ਗੁਰਦੁਆਰਾ ਸਾਹਿਬ ਨੇੜੇ ਰੈਸਟੋਰੈਂਟ ਵੱਲੋਂ ਸ਼ਰਾਬ ਦੇਣ ਦਾ, SGPC ਨੇ ਕੀਤੀ ਕਾਰਵਾਈ ਦੀ...
ਗੁਰਦੁਆਰਾ ਸਾਹਿਬ ਨੇੜੇ ਸੰਗਤ ਨੂੰ ਪ੍ਰੇਸ਼ਾਨ ਕਰਨ ਵਾਲੇ ਰੈਸਟੋਰੈਂਟ ਖਿਲਾਫ਼ ਸ਼੍ਰੋਮਣੀ ਕਮੇਟੀ ਨੇ ਕਾਰਵਾਈ ਮੰਗੀਜੋਧਪੁਰ ਦੇ ਇਸ ਰੈਸਟੋਰੈਂਟ ਵੱਲੋਂ ਗਾਹਕਾਂ ਨੂੰ ਸੜਕ ’ਤੇ ਦਿੱਤੀ...
ਅੱਜ ਨਵਾਂਸ਼ਹਿਰ ‘ਚ ਮਾਇਆਵਤੀ ਦੀ ਰੈਲੀ: ਇੱਕ ਮੰਚ ‘ਤੇ ਨਜ਼ਰ ਆਉਣਗੇ ਅਕਾਲੀ-ਬਸਪਾ ਆਗੂ
ਨਵਾਂਸ਼ਹਿਰ, 8 ਫਰਵਰੀ 2022 - ਬਸਪਾ ਸੁਪਰੀਮੋ ਮਾਇਆਵਤੀ ਅੱਜ ਪੰਜਾਬ ਆਉਣਗੇ। ਉਹ ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਪ੍ਰਚਾਰ ਲਈ ਪਹਿਲੀ ਵਾਰ ਪੰਜਾਬ ਆ...
ਚਾਈਨਾ ਡੋਰ ਵੇਚਣ ਤੇ ਸਟੋਰ ਕਰਨ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਸਖਤ ਕਾਰਵਾਈ : ਡਿਪਟੀ...
ਹੁਸ਼ਿਆਰਪੁਰ : - ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਚਾਈਨਾ ਡੋਰ ਵੇਚਣ ਤੇ ਖਰੀਦਣ ਵਾਲਿਆਂ ’ਤੇ ਸਖਤ ਕਾਰਵਾਈ ਕਰਦੇ ਹੋਏ ਇਸ...
ਲੁਧਿਆਣਾ: ਬੈਂਸ ਸਮਰਥਕਾਂ ਅਤੇ ਕਾਂਗਰਸੀ ਉਮੀਦਵਾਰ ਕੜਵਲ ਦੇ ਸਮਰਥਕਾਂ ਵਿਚਾਲੇ ਝੜਪ, ਚੱਲੀ ਗੋਲੀ
ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਚ ਮਾਹੌਲ ਗਰਮਾ ਗਿਆ ਹੈ। ਸੋਮਵਾਰ ਨੂੰ ਲੁਧਿਆਣਾ 'ਚ ਦੋ ਪਾਰਟੀ ਸਮਰਥਕਾਂ ਵਿਚਾਲੇ ਲੜਾਈ ਹੋ ਗਈ।...
ਪੰਜਾਬ ਚੋਣਾਂ : ਭਾਜਪਾ ਨੇ ਸੋਸ਼ਲ ਮੀਡੀਆ ‘ਤੇ ਵਰਚੁਅਲ ਰੈਲੀਆਂ ਸੰਬੰਧੀ ਦਿੱਤੀ ਜਾਣਕਾਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਚੋਣਾਂ ਨੂੰ ਲੈ ਕੇ ਸੂਬੇ ਵਿੱਚ 8 ਫਰਵਰੀ ਤੋਂ ਵਰਚੂਅਲ ਰੈਲੀਆਂ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਇਹ ਜਾਣਕਾਰੀ...





















