Tag: Punjab
47 ਡੀਐਸਪੀਜ਼ ਦੇ ਟਰਾਂਸਫਰ ਦਾ ਮਾਮਲਾ: ਚਟੋਪਾਧਿਆਏ ਨੇ ਕਿਹਾ- ਮੇਰੇ ਸਾਈਨ ਫਰਜ਼ੀ
47 ਡੀਐਸਪੀਜ਼ ਦੇ ਟਰਾਂਸਫਰ ਨੂੰ ਲੈ ਕੇ ਪੰਜਾਬ ਪੁਲਿਸ ਵਿੱਚ ਹੰਗਾਮਾ ਮਚ ਗਿਆ ਹੈ। 8 ਜਨਵਰੀ ਨੂੰ ਪੰਜਾਬ ਪੁਲਿਸ ਦੇ 47 ਡੀਐਸਪੀਜ਼ ਦੇ...
ਧਾਰਮਿਕ ਸਥਾਨਾਂ ’ਤੇ ਰਾਜਨੀਤਿਕ ਪ੍ਰੋਗਰਾਮਾਂ ਦੀ ਨਹੀਂ ਹੋਵੇਗੀ ਆਗਿਆ-ਅਪਨੀਤ ਰਿਆਤ
ਹੁਸ਼ਿਆਰਪੁਰ - ਵਿਧਾਨ ਸਭਾ ਚੋਣਾਂ ਵਿਚ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਏ ਰੱਖਣ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਰਾਜਨੀਤਿਕ...
PM ਦੀ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ: SC ਵੱਲੋਂ 3 ਮੈਂਬਰੀ ਕਮੇਟੀ ਦੇ ਗਠਨ...
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਕੁਤਾਹੀ ਦੇ ਮਾਮਲੇ 'ਚ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਈ ਹੈ। ਕੋਰਟ ਨੇ ਮਾਮਲੇ 'ਚ...
SSP ਬਟਾਲਾ ਗੌਰਵ ਤੂਰਾ ਅਤੇ SP ਹੈਡਕੁਆਟਰ ਗੁਰਪ੍ਰੀਤ ਸਿੰਘ ਗਿੱਲ ਕੋਰੋਨਾ ਪਾਜ਼ੇਟਿਵ
ਪੰਜਾਬ 'ਚ ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਹੁਣ ਇਸ ਨਾਲ ਜੁੜੀ ਇਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ। SSP ਬਟਾਲਾ ਗੌਰਵ ਤੂਰਾ...
ਪੰਜਾਬ ਵਿਧਾਨ ਸਭਾ ਚੋਣਾਂ: ਹੁਣ ਬਜ਼ੁਰਗ ਅਤੇ ਦਿਵਿਆਂਗ ਲੋਕ ਘਰ ਬੈਠੇ ਹੀ ਪਾ ਸਕਣਗੇ...
80 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ ਅਤੇ ਦਿਵਿਆਂਗ ਇਸ ਵਾਰ ਘਰ ਬੈਠੇ ਹੀ ਵੋਟ ਪਾ ਸਕਣਗੇ। ਚੋਣ ਕਮਿਸ਼ਨ ਨੇ ਪਹਿਲੀ ਵਾਰ ਬਜ਼ੁਰਗਾਂ ਅਤੇ...
ਮਾਲਵਿਕਾ ਸੂਦ ਹੋ ਸਕਦੀ ਹੈ ਕਾਂਗਰਸ ‘ਚ ਸ਼ਾਮਲ, CM ਚੰਨੀ ਵੀ ਰਹਿਣਗੇ ਮੌਜੂਦ!
ਬਾਲੀਵੁੱਡ ਸਟਾਰ ਸੋਨੂ ਸੂਦ ਦੀ ਭੈਣ ਮਾਲਵਿਕਾ ਸੂਦ ਸੱਚਰ ਸੋਮਵਾਰ ਨੂੰ ਕਾਂਗਰਸ 'ਚ ਸ਼ਾਮਲ ਹੋ ਸਕਦੀ ਹੈ। ਮੀਡਿਆ ਰਿਪੋਰਟਾਂ ਮੁਤਾਬਕ ਰਸਮੀ ਤੌਰ 'ਤੇ ਪਾਰਟੀ...
ਕਾਂਗਰਸ ਨੇ ਦਲਿਤ ਵੋਟ ਲਈ ਚੰਨੀ ਦਾ ‘ਯੂਜ਼ ਐਂਡ ਥ੍ਰੋ’ ਕੀਤਾ: ਰਾਘਵ ਚੱਢਾ
ਕਿਹਾ, ਸੁਰਜੇਵਾਲਾ ਦੇ ਤਿੰਨ ਮੁੱਖ ਮੰਤਰੀਆਂ ਵਾਲੇ ਬਿਆਨ ਨੇ ਕਾਂਗਰਸ ਦੀ ਨੀਅਤ ਦੀ ਪੋਲ ਖੋਲ੍ਹ ਦਿੱਤੀਕਾਂਗਰਸ ਦਾ ਮਕਸਦ ਦਲਿਤਾਂ ਦੀ ਭਲਾਈ ਕਰਨਾ ਨਹੀਂ ਸਗੋਂ...
ਆਪ ਨੇ ਉਮੀਦਵਾਰਾਂ ਦੀ 9ਵੀਂ ਸੂਚੀ ਐਲਾਨੀ
ਚੰਡੀਗੜ੍ਹ, 9 ਜਨਵਰੀ 2022 - ਆਪ ਵੱਲੋਂ ਉਮੀਦਵਾਰਾਂ ਦੀ 9ਵੀਂ ਸੂਚੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸੂਚੀ 'ਚ ਆਮ ਆਦਮੀ ਪਾਰਟੀ ਵੱਲੋਂ...
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜਾਏ ਗਏ ਅਲੌਕਿਕ ਜਲੌਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ...
ਵਿਧਾਨ ਸਭਾ ਚੋਣਾਂ 2022: ਉਮੀਦਵਾਰਾਂ ਦੇ ਖਰਚੇ ‘ਤੇ ਰੱਖੀ ਜਾਏਗੀ ਬਾਜ਼ ਅੱਖ
-11 ਟੀਮਾਂ ਰੱਖਣਗੀਆਂ ਨਜ਼ਰ
12 ਗਰੁੱਪ ਕੈਮਰਿਆਂ ਨਾਲ ਜ਼ਿਲ੍ਹੇ ਦੀ ਹੋਵੇਗੀ ਜਾਂਚ
ਚੰਡੀਗੜ੍ਹ, 9 ਦਸੰਬਰ 2022 - ਪੰਜਾਬ ਵਿਧਾਨ ਸਭਾ ਚੋਣਾਂ 2022 ਦਾ ਐਲਾਨ ਹੁੰਦੇ ਹੀ...





















