November 21, 2026, 7:42 pm
Home Tags Punjab

Tag: Punjab

ਦੀਵਾਲੀ ਵਾਲੇ ਦਿਨ ਰਿਲੀਜ਼ ਹੋਵੇਗਾ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ: ਮਾਤਾ ਚਰਨ ਕੌਰ ਨੇ...

0
ਸਿੱਧੂ ਦੀ ਮਾਂ ਨੇ ਕਿਹਾ - "ਆ ਗਿਆ ਮੇਰਾ ਬੱਬਰ ਸ਼ੇਰ ਤੇ ਸੋਡਾ ਭਰਾ ਧੱਕ ਪਾਉਣ ਸੌਖਾ ਨੀ ਰਾਹ ਖਾਲੀ ਕਰਦੇ" ਮਾਨਸਾ, 9 ਨਵੰਬਰ 2023...

ਭਾਜਪਾ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਨੇ ਨਿਤੀਸ਼ ਕੁਮਾਰ ਵੱਲੋਂ ਕੀਤੀ ਗਈ ਭੱਦੀ...

0
ਚੰਡੀਗੜ੍ਹ, 8 ਨਵੰਬਰ (ਬਲਜੀਤ ਮਰਵਾਹਾ)- ਭਾਰਤੀ ਜਨਤਾ ਪਾਰਟੀ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼...

ਪੰਜਾਬ ਦੇ ਮੌਸਮ ਨੂੰ ਲੈ ਕੇ ਸਾਹਮਣੇ ਆਈ ਤਾਜ਼ਾ ਅਪਡੇਟ, ਜਾਣੋ ਆਉਣ ਵਾਲੇ ਦਿਨਾਂ...

0
ਪੰਜਾਬ ਵਿਚ ਆਉਣ ਵਾਲੇ ਦਿਨਾਂ ਬਾਰੇ ਮੌਸਮ ਵਿਭਾਗ ਵੱਲੋਂ ਤਾਜ਼ਾ ਜਾਣਕਾਰੀ ਸਾਂਝੀ ਕੀਤੀ ਗਈ ਹੈ। ਮੌਸਮ ਵਿਗਿਆਨੀਆ ਵੱਲੋਂ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ...

ਪੰਜਾਬ ਸਰਕਾਰ ਵੱਲੋਂ ਦੂਜਾ ਬੱਚਾ ਲੜਕੀ ਪੈਦਾ ਹੋਣ ‘ਤੇ ਦਿੱਤੇ ਜਾ ਰਹੇ ਹਨ 6...

0
ਚੰਡੀਗੜ੍ਹ, 8 ਨਵੰਬਰ (ਬਲਜੀਤ ਮਰਵਾਹਾ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਦੂਜਾ ਬੱਚਾ ਲੜਕੀ ਪੈਦਾ ਹੋਣ `ਤੇ 6...

ਲੁਧਿਆਣਾ: ਕੈਮੀਕਲ ਫੈਕਟਰੀ ‘ਚ ਲੱਗੀ ਭਿਆਨਕ ਅੱ.ਗ; ਸ਼ਾਰਟ ਸਰਕਟ ਕਾਰਨ ਵਾਪਰਿਆ ਹਾਦਸਾ

0
ਲੁਧਿਆਣਾ ਦੇ ਡਾਬਾ ਇਲਾਕੇ ਵਿੱਚ ਸਥਿਤ ਇੱਕ ਕੈਮੀਕਲ ਫੈਕਟਰੀ ਵਿੱਚ ਅੱਜ ਭਿਆਨਕ ਅੱਗ ਲੱਗ ਗਈ। ਫੈਕਟਰੀ ਦੀ ਪਹਿਲੀ ਮੰਜ਼ਿਲ ’ਤੇ ਸਥਿਤ ਪ੍ਰਿੰਟਿੰਗ ਪ੍ਰੈਸ ਵਿੱਚ...

ਅੰਮ੍ਰਿਤਸਰ ਦੇ ਨੌਜਵਾਨ ਦੀ ਫਿਲੀਪੀਨਜ਼ ‘ਚ ਮੌ+ਤ, ਫਾਈਨਾਂਸ ਕੰਪਨੀ ‘ਚ ਕਰਦਾ ਸੀ ਕੰਮ

0
ਅੰਮ੍ਰਿਤਸਰ ਦੇ ਇੱਕ 26 ਸਾਲਾ ਨੌਜਵਾਨ ਦੀ ਫਿਲੀਪੀਨਜ਼ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬ੍ਰੇਕ ਫੇਲ ਹੋਣ ਕਾਰਨ ਬਾਈਕ ਅਸੰਤੁਲਿਤ ਹੋ...

ਹਰਜਿੰਦਰ ਧਾਮੀ ਤੀਜੀ ਵਾਰ ਬਣੇ SGPC ਦੇ ਪ੍ਰਧਾਨ, ਪਈਆਂ 118 ਵੋਟਾਂ

0
ਸੰਤ ਬਲਵੀਰ ਸਿੰਘ ਘੁੰਨਸ ਨੂੰ ਪਈਆਂ ਸਿਰਫ 17 ਵੋਟਾਂ ਅੰਮ੍ਰਿਤਸਰ, 8 ਨਵੰਬਰ 2023 - ਸ਼੍ਰੋਮਣੀ ਆਕਲੀ ਦਲ ਦੇ ਹਰਜਿੰਦਰ ਸਿੰਘ ਧਾਮੀ ਮੁੜ ਐਸਜੀਪੀਸੀ ਦੇ ਪ੍ਰਧਾਨ...

ਸ਼ੁਭਮਨ ਗਿੱਲ ਬਣਿਆ ਵਨਡੇ ਕ੍ਰਿਕਟ ‘ਚ ਦੁਨੀਆ ਦਾ ਨੰਬਰ 1 ਬੱਲੇਬਾਜ਼

0
ਚੰਡੀਗੜ੍ਹ, 8 ਨਵੰਬਰ 2023 - ਭਾਰਤ ਦੀ ਕ੍ਰਿਕਟ ਟੀਮ 'ਚ ਖੇਡ ਰਹੇ ਪੰਜਾਬ ਦੇ ਸ਼ੁਭਮਨ ਗਿੱਲ ਨੇ ਇੱਕ ਵੱਡੀ ਸਫਲਤਾ ਹਾਸਿਲ ਕੀਤੀ ਹੈ। ਆਈਸੀਸੀ...

8,000 ਰੁਪਏ ਰਿਸ਼ਵਤ ਲੈਂਦਾ ਬਿਜਲੀ ਮੁਲਾਜ਼ਮ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

0
ਸਹਿ-ਦੋਸ਼ੀ ਜੂਨੀਅਰ ਇੰਜੀਨੀਅਰ ਵਿਰੁੱਧ ਵੀ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਪਟਿਆਲਾ, 8 ਨਵੰਬਰ 2023 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ...

ਮੀਤ ਹੇਅਰ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ ਅੱਜ: CM ਮਾਨ ਦੇ ਨਾਲ ਕੇਜਰੀਵਾਲ ਵੀ...

0
ਮੋਹਾਲੀ, 8 ਨਵੰਬਰ 2023 - ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ ਅੱਜ ਪੰਜਾਬ ਦੇ ਮੁਹਾਲੀ ਜ਼ਿਲ੍ਹੇ ਦੇ...