Tag: Sidhu Moosewala murder case Sixth shooter Deepak Mundi arrested
Big Breaking: ਸਿੱਧੂ ਮੂਸੇਵਾਲਾ ਕਤਲਕਾਂਡ: ਛੇਵਾਂ ਸ਼ੂਟਰ ਦੀਪਕ ਮੁੰਡੀ ਗ੍ਰਿਫਤਾਰ
ਚੰਡੀਗੜ੍ਹ, 10 ਸਤੰਬਰ 2022 - ਸਿੱਧੂ ਮੂਸੇਵਾਲਾ ਕਤਲਕਾਂਡ 'ਚ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਪੰਜਾਬ ਪੁਲਿਸ ਵੱਲੋਂ ਸਿੱਧੂ ਮੂਸੇਵਾਲਾ ਕਤਲਕਾਂਡ 'ਚ...