Tag: sky lightning
ਅਸਮਾਨੀ ਬਿਜਲੀ ਡਿੱਗਣ ਕਾਰਨ ਚਾਚਾ-ਭਤੀਜਾ ਦੀ ਮੌਤ
ਫਾਜ਼ਿਲਕਾ ਦੇ ਪਿੰਡ ਚੱਕ ਟਾਹਲੀਵਾਲਾ 'ਚ ਬਿਜਲੀ ਡਿੱਗਣ ਕਾਰਨ ਚਾਚੇ-ਭਤੀਜੇ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਪੂਰੇ ਪਿੰਡ 'ਚ...
ਹਰਿਆਣਾ ਦੇ 8 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ ਜਾਰੀ, ਹਿਸਾਰ ‘ਚ ਡਿੱਗੀ ਅਸਮਾਨੀ ਬਿਜਲੀ
ਅੱਜ ਹਰਿਆਣਾ ਵਿੱਚ ਮੌਸਮ ਵਿਭਾਗ ਨੇ 8 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿੱਚ ਗੁਰੂਗ੍ਰਾਮ, ਮਹਿੰਦਰਗੜ੍ਹ, ਚਰਖੀ ਦਾਦਰੀ, ਭਿਵਾਨੀ, ਰੇਵਾੜੀ, ਝੱਜਰ,...
ਉੜੀਸਾ ‘ਚ ਫੁੱਟਬਾਲ ਮੈਚ ਦੌਰਾਨ ਅਸਮਾਨੀ ਬਿਜਲੀ ਡਿੱਗਣ ਕਾਰਨ ਦੋ ਦੀ ਮੌਤ, 21 ਜ਼ਖਮੀ
ਉੜੀਸਾ ਦੇ ਸੁੰਦਰਗੜ੍ਹ ਜ਼ਿਲ੍ਹੇ ਵਿੱਚ ਫੁੱਟਬਾਲ ਮੈਚ ਦੌਰਾਨ ਅਸਮਾਨੀ ਬਿਜਲੀ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਅਤੇ 21 ਹੋਰ ਜ਼ਖ਼ਮੀ ਹੋ ਗਏ।...
ਮਥੁਰਾ:ਅਸਮਾਨੀ ਬਿਜਲੀ ਡਿੱਗਣ ਨਾਲ ਦਰੱਖਤ ਹੇਠਾਂ ਬੈਠੀਆਂ ਦੋ ਔਰਤਾਂ ਦੀ ਮੌਤ
ਮਥੁਰਾ ਦੇ ਗੋਵਰਧਨ 'ਚ ਅਸਮਾਨੀ ਬਿਜਲੀ ਕੁਝ ਲੋਕਾਂ ਲਈ ਆਫ਼ਤ ਬਣ ਗਈ। ਦੱਸਿਆ ਜਾ ਰਿਹਾ ਹੈ ਕਿ ਭਾਰੀ ਮੀਂਹ ਤੋਂ ਬੱਚਣ ਲਈ ਦਰੱਖਤ ਹੇਠਾਂ...
















