Tag: The Kapil Sharma Show
‘ਦਿ ਕਪਿਲ ਸ਼ਰਮਾ ਸ਼ੋਅ’ ‘ਚ ਨਜ਼ਰ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ? ਕਾਮੇਡੀਅਨ ਨੇ ਦਿੱਤਾ...
ਅਭਿਨੇਤਾ ਅਤੇ ਕਾਮੇਡੀਅਨ ਕਪਿਲ ਸ਼ਰਮਾ ਦਾ ਸ਼ੋਅ ਦ ਕਪਿਲ ਸ਼ਰਮਾ ਸ਼ੋਅ ਕਾਫੀ ਪਸੰਦ ਕੀਤਾ ਜਾਂਦਾ ਹੈ। ਹਰ ਉਮਰ ਵਰਗ ਦੇ ਲੋਕ ਇਸ ਸ਼ੋਅ ਦੇ...
ਫਿਲਮ “ਕਲੀ ਜੋਟਾ” ਦੇ ਪ੍ਰਚਾਰ ਲਈ ‘ਦਿ ਕਪਿਲ ਸ਼ਰਮਾ ਸ਼ੋਅ’ ਪਹੁੰਚੇ ਸਤਿੰਦਰ ਸਰਤਾਜ ਅਤੇ...
ਆਪਣੀ ਆਉਣ ਵਾਲੀ ਫਿਲਮ 'ਕਲੀ ਜੋਟਾ' ਨੂੰ ਦਰਸ਼ਕਾਂ ਦੇ ਦਿਲਾਂ ਤਕ ਪਹੁੰਚਾਉਣ ਲਈ ਫਿਲਮ ਦੇ ਨਿਰਦੇਸ਼ਕ ਵਿਜੈ ਕੁਮਾਰ ਅਰੋੜਾ ਦੇ ਨਾਲ ਕਲਾਕਾਰ ਸਤਿੰਦਰ ਸਰਤਾਜ...
ਕਪਿਲ ਸ਼ਰਮਾ ਸ਼ੋਅ ‘ਚ ਪਹੁੰਚੀ ਸਰਕਸ ਟੀਮ, ਰਣਵੀਰ ਸਿੰਘ ਨੇ ਰੋਹਿਤ ਸ਼ੈੱਟੀ ਨਾਲ ਮਿਲਕੇ...
ਬਾਲੀਵੁੱਡ ਅਭਿਨੇਤਾ ਰਣਵੀਰ ਸਿੰਘ ਆਪਣੀਆਂ ਫਿਲਮਾਂ ਦੇ ਨਾਲ-ਨਾਲ ਆਪਣੇ ਹਸਮੁੱਖ ਮੂਡ ਲਈ ਜਾਣੇ ਜਾਂਦੇ ਹਨ। ਅਭਿਨੇਤਾ ਦੇ ਪ੍ਰਸ਼ੰਸਕ ਵੀ ਉਨ੍ਹਾਂ ਦੇ ਮਜ਼ਾਕੀਆ ਸੁਭਾਅ ਕਾਰਨ...
ਸ਼ੋਅ ਛੱਡਣ ਤੋਂ ਬਾਅਦ ਕਪਿਲ ਸ਼ਰਮਾ ਨਾਲ ਗੱਲ ਨਹੀਂ ਕਰ ਸਕੇ ਅਲੀ ਅਸਗਰ, ਕਿਹਾ-...
ਅਭਿਨੇਤਾ-ਕਾਮੇਡੀਅਨ ਅਲੀ ਅਸਗਰ ਨੇ ਇੱਕ ਨਵੇਂ ਇੰਟਰਵਿਊ ਵਿੱਚ ਕਪਿਲ ਸ਼ਰਮਾ ਨਾਲ ਆਪਣੇ ਸਮੀਕਰਨ ਬਾਰੇ ਦੱਸਿਆ। ਅਲੀ ਨੇ 2017 ਵਿੱਚ ਕਪਿਲ ਦੇ ਪ੍ਰਸਿੱਧ ਕਾਮੇਡੀ ਸ਼ੋਅ,...
ਦਰਸ਼ਕਾਂ ਨੂੰ ਪਸੰਦ ਨਹੀਂ ਆਇਆ ‘ਦਿ ਕਪਿਲ ਸ਼ਰਮਾ ਸ਼ੋਅ’ ਦਾ ਨਵਾਂ ਸੀਜ਼ਨ,ਫੈਨਜ਼ ਨੂੰ ਯਾਦ...
ਕਪਿਲ ਸ਼ਰਮਾ ਦਾ ਕਾਮੇਡੀ ਸ਼ੋਅ ਇੱਕ ਵਾਰ ਫਿਰ ਆਪਣੇ ਨਵੇਂ ਸੀਜ਼ਨ ਦੇ ਨਾਲ ਟੀਵੀ 'ਤੇ ਵਾਪਸ ਆ ਗਿਆ ਹੈ। ਇਹ ਸ਼ੋਅ 10 ਸਤੰਬਰ ਤੋਂ...
ਅੱਜ ਤੋਂ ਸ਼ੁਰੂ ਹੋਵੇਗਾ ‘ਦਿ ਕਪਿਲ ਸ਼ਰਮਾ ਸ਼ੋਅ’, ਜਾਣੋ ਕਦੋਂ ਅਤੇ ਕਿੱਥੇ ਦੇਖ ਸਕਦੇ...
ਕਾਮੇਡੀ ਕਿੰਗ ਕਪਿਲ ਸ਼ਰਮਾ ਦਾ ਨਵਾਂ ਲੁੱਕ ਅਤੇ ਉਨ੍ਹਾਂ ਦੇ ਸ਼ੋਅ ਦਾ ਨਵਾਂ ਅੰਦਾਜ਼ ਇੰਸਟਾਗ੍ਰਾਮ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਜੀ ਹਾਂ, ਕਾਮੇਡੀਅਨ...
ਕ੍ਰਿਸ਼ਨਾ ਅਭਿਸ਼ੇਕ ਤੋਂ ਬਾਅਦ ਹੁਣ ਇਸ ਸਟਾਰ ਨੇ ‘ਦਿ ਕਪਿਲ ਸ਼ਰਮਾ ਸ਼ੋਅ’ ਨੂੰ ਕਿਹਾ...
ਹਾਲ ਹੀ 'ਚ ਕਾਮੇਡੀਅਨ ਕਪਿਲ ਸ਼ਰਮਾ ਦੇ ਮਸ਼ਹੂਰ ਸ਼ੋਅ 'ਦਿ ਕਪਿਲ ਸ਼ਰਮਾ ਸ਼ੋਅ' ਤੋਂ ਖਬਰ ਆਈ ਸੀ ਕਿ ਹੁਣ ਕ੍ਰਿਸ਼ਨਾ ਅਭਿਸ਼ੇਕ ਅਤੇ ਭਾਰਤੀ ਸਿੰਘ...
ਕੀ ਕਪਿਲ ਸ਼ਰਮਾ ਦੇ ਕਾਰਨ ਅਕਸ਼ੇ ਕੁਮਾਰ ਦੀਆ ਫ਼ਿਲਮਾਂ ਹੁੰਦੀਆਂ ਹਨ ਫਲਾਪ,ਸ਼ੋਅ ‘ਚ ਹੋਇਆ...
ਕਾਮੇਡੀਅਨ ਕਪਿਲ ਸ਼ਰਮਾ ਜਲਦ ਹੀ ਆਪਣੇ ਸ਼ੋਅ ਨਾਲ ਵਾਪਸੀ ਕਰ ਰਹੇ ਹਨ। ਕੁਝ ਦਿਨ ਪਹਿਲਾਂ ਉਨ੍ਹਾਂ ਦੇ ਨਵੇਂ ਸ਼ੋਅ ਦਾ ਪ੍ਰੋਮੋ ਵੀ ਰਿਲੀਜ਼ ਹੋਇਆ...
‘ਦਿ ਕਪਿਲ ਸ਼ਰਮਾ ਸ਼ੋਅ’ ਦਾ ਪ੍ਰੋਮੋ ਹੋਇਆ ਰਿਲੀਜ਼, ਇਸ ਦਿਨ ਤੋਂ ਸ਼ੁਰੂ ਹੋਵੇਗਾ ਕਾਮੇਡੀ...
ਸਾਲ 2016 ਵਿੱਚ ਸ਼ੁਰੂ ਹੋਇਆ 'ਦਿ ਕਪਿਲ ਸ਼ਰਮਾ ਸ਼ੋਅ' ਲੋਕਾਂ ਨੂੰ ਹਸਾਉਣ ਵਿੱਚ ਕਦੇ ਵੀ ਅਸਫਲ ਨਹੀਂ ਹੋਇਆ। ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦੁਆਰਾ ਹੋਸਟ...
ਕਪਿਲ ਸ਼ਰਮਾ ਦੇ ਸ਼ੋਅ ਦੀ ਥਾਂ ਲਵੇਗਾ “ਇੰਡੀਆਜ਼ ਲਾਫਟਰ ਚੈਂਪੀਅਨ”
ਸੋਨੀ ਚੈਨਲ 'ਤੇ ਕਪਿਲ ਸ਼ਰਮਾ ਦੇ ਸ਼ੋਅ ਦੀ ਜਗ੍ਹਾ ਹੁਣ ਨਵਾਂ ਸ਼ੋਅ 'ਇੰਡੀਆਜ਼ ਲਾਫਟਰ ਚੈਂਪੀਅਨ' ਆ ਰਿਹਾ ਹੈ, ਜੋ 11 ਜੂਨ ਤੋਂ ਹਰ ਸ਼ਨੀਵਾਰ...






















