May 1, 2026, 8:03 am
----------- Advertisement -----------
----------- Advertisement -----------
HomeTop five

Top five

ਕਲਾ ਨੇ ਬਦਲੀ ਕਿਸਮਤ, ਤਬਲਾ ਵਜਾਉਣ ਵਾਲਾ ਬਣਿਆ ਕਰੋੜਾਂ ਦਾ ਮਾਲਕ

ਨਵਾਂਸ਼ਹਿਰ ਦੇ ਰਹਿਣ ਵਾਲੇ ਗੁਰਚਰਨ ਸਿੰਘ ਦੀ ਰਾਤੋ-ਰਾਤ ਕਿਸਮਤ ਬਦਲ ਗਈ। ਉਸ ਨੇ ਮੰਥਲੀ ਡਰਾਅ ਵਿੱਚ 1.5 ਕਰੋੜ ਰੁਪਏ ਦੀ ਲਾਟਰੀ ਜਿੱਤੀ ਹੈ। ਦਿਲਚਸਪ ਗੱਲ ਇਹ ਹੈ ਕਿ ਗੁਰਚਰਨ ਸਿੰਘ ਨੇ ਇਹ ਟਿਕਟ ਆਪਣੇ ਪੁੱਤਰ ਮਾਨ ਸਿੰਘ ਦੇ ਨਾਂ...

ਸੁਖਬੀਰ ਬਾਦਲ ਨੂੰ ਗਿਆਨੀ ਰਘੁਬੀਰ ਸਿੰਘ ਦਾ ਖੁੱਲ੍ਹਾ ਸੱਦਾ: ਸ੍ਰੀ ਅਕਾਲ ਤਖ਼ਤ ’ਤੇ ਲਿਆਓ ਸਾਜ਼ਿਸ਼ ਦੇ ਸਬੂਤ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦਿੱਤੇ ਗਏ ਤਾਜ਼ਾ ਬਿਆਨ 'ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਗਿਆਨੀ...

ਜੰਗ ਰੁਕੀ ਨਹੀਂ, ਟਰਿੱਗਰ ’ਤੇ ਉਂਗਲਾਂ ਤਿਆਰ, ਜੰਗਬੰਦੀ ਦੇ ਬਾਵਜੂਦ ਈਰਾਨ ਦਾ ਵੱਡਾ ਸੰਦੇਸ਼

ਅਮਰੀਕਾ ਅਤੇ ਈਰਾਨ ਵਿਚਾਲੇ ਵਧਦੇ ਤਣਾਅ ਦੇ ਵਿਚਕਾਰ ਦੋ ਹਫ਼ਤਿਆਂ ਦੀ ਜੰਗਬੰਦੀ 'ਤੇ ਸਹਿਮਤੀ ਬਣ ਗਈ ਹੈ। ਇਸ ਦੌਰਾਨ ਈਰਾਨ ਦੇ ਸੁਪਰੀਮ ਲੀਡਰ ਮੋਜਤਬਾ ਖਮੇਨੀ ਨੇ ਦੇਸ਼ ਦੀਆਂ ਸਾਰੀਆਂ ਫੌਜੀ ਇਕਾਈਆਂ ਨੂੰ ਤੁਰੰਤ ਗੋਲੀਬਾਰੀ ਬੰਦ ਕਰਨ ਦਾ ਆਦੇਸ਼ ਦਿੱਤਾ...

ਇੱਕੋ ਪਰਿਵਾਰ ਦੇ 5ਵੇਂ ਤੇ ਆਖ਼ਰੀ ਪੁੱਤਰ ਦੀ ਵੀ ਨਸ਼ੇ ਕਾਰਨ ਮੌਤ, ਪੀੜਤ ਮਾਂ ਨੇ CM ਮਾਨ ਨੂੰ ਲਾਈ ਗੁਹਾਰ

 ਸੁਲਤਾਨਪੁਰ ਲੋਧੀ ਦੇ ਪੰਡੋਰੀ ਮੁਹੱਲੇ ਵਿੱਚ ਇੱਕ ਬੇਹੱਦ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਨਸ਼ੇ ਨੇ ਇੱਕੋ ਪਰਿਵਾਰ ਦੇ ਪੰਜ ਪੁੱਤਰਾਂ ਦੀ ਜ਼ਿੰਦਗੀ ਖੋਹ ਲਈ। ਜੋਗਿੰਦਰ ਪਾਲ ਸਿੰਘ ਅਤੇ ਮਨਜੀਤ ਕੌਰ ਦੇ ਚਾਰ ਪੁੱਤਰਾਂ ਦੀ ਪਹਿਲਾਂ ਹੀ ਮੌਤ ਹੋ...

ਪਿਉ-ਪੁੱਤਰ ਮੌਤ ਕੇਸ ‘ਚ ਅਦਾਲਤ ਸਖ਼ਤ, 9 ਨੂੰ ਦੋਹਰੀ ਸਜ਼ਾ

 Madurai ਦੀ ਇੱਕ ਅਦਾਲਤ ਨੇ ਸਾਤਾਨਕੁਲਮ ਪੁਲਿਸ ਸਟੇਸ਼ਨ ਵਿੱਚ ਪਿਉ-ਪੁੱਤਰ ਦੀ ਮੌਤ ਦੇ ਮਾਮਲੇ ਵਿੱਚ 9 ਲੋਕਾਂ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਸਾਰੇ ਦੋਸ਼ੀਆਂ ‘ਤੇ ਭਾਰੀ ਜੁਰਮਾਨਾ ਵੀ ਲਗਾਇਆ ਗਿਆ ਹੈ। ਤੂਤੀਕੋਰੀਨ ਜ਼ਿਲ੍ਹੇ ਦੇ ਸਾਤਾਨਕੁਲਮ...

ਰਾਤ 8 ਵਜੇ ਤੋਂ ਬਾਅਦ ਨਹੀਂ ਖੁੱਲ੍ਹਣਗੇ Mall ਤੇ ਬਾਜ਼ਾਰ, ਅੱਜ ਤੋਂ ਲਾਗੂ ਹੋਣਗੀਆਂ ਪਾਬੰਦੀਆਂ

ਜੰਗ ਵਿਚਾਲੇ ਊਰਜਾ ਸੰਕਟ ਤੋਂ ਬਚਣ ਲਈ, ਪਾਕਿਸਤਾਨ ਨੇ ਸਿੰਧ ਨੂੰ ਛੱਡ ਕੇ ਦੇਸ਼ ਭਰ ਦੇ ਬਾਜ਼ਾਰਾਂ, ਮਾਲਾਂ ਅਤੇ ਸ਼ਾਪਿੰਗ ਮਾਲਾਂ ਨੂੰ 7 ਅਪ੍ਰੈਲ ਤੋਂ ਰਾਤ 8 ਵਜੇ ਤੱਕ ਬੰਦ ਕਰਨ ਦਾ ਆਦੇਸ਼ ਦਿੱਤਾ ਹੈ। ਪਾਕਿਸਤਾਨੀ ਸਰਕਾਰ ਨੇ ਊਰਜਾ...

2 ਐਲਪੀਜੀ ਟੈਂਕਰ ਹੋਰਮੁਜ਼ ਜਲਡਮਰੂ ’ਚੋਂ ਲੰਘੇ, 16 ਅਜੇ ਵੀ ਫਸੇ

ਅਧਿਕਾਰੀਆਂ ਨੇ ਸੋਮਵਾਰ ਨੂੰ ਕਿਹਾ ਕਿ ਦੋ ਹੋਰ ਭਾਰਤੀ ਝੰਡੇ ਵਾਲੇ ਐਲਪੀਜੀ ਟੈਂਕਰ ਜੰਗ ਪ੍ਰਭਾਵਿਤ ਹੋਰਮੁਜ਼ ਜਲਡਮਰੂ ਨੂੰ ਸੁਰੱਖਿਅਤ ਢੰਗ ਨਾਲ ਪਾਰ ਕਰ ਗਏ ਹਨ ਅਤੇ ਭਾਰਤੀ ਬੰਦਰਗਾਹਾਂ ਵੱਲ ਵਧ ਰਹੇ ਹਨ, ਜਦੋਂਕਿ 16 ਹੋਰ ਜਹਾਜ਼ ਫਾਰਸ ਦੀ ਖਾੜੀ...

ਹਲਵਾਰਾ ਤੋਂ ਉਡਾਣਾਂ ਦਾ ਸਮਾਂ ਬਦਲਿਆ, ਕਾਰੋਬਾਰੀਆਂ ਦੀ ਮੰਗ ਮਨਜ਼ੂਰ

ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ ਤੋਂ ਉਡਾਣਾਂ 15 ਮਈ ਤੋਂ ਸ਼ੁਰੂ ਹੋਣਗੀਆਂ। ਏਅਰ ਇੰਡੀਆ ਨੇ ਪਹਿਲਾਂ ਹੀ ਤੈਅ ਰਵਾਨਗੀ ਤੋਂ ਪਹਿਲਾਂ ਉਡਾਣ ਦੇ ਸਮੇਂ ਵਿੱਚ ਸੋਧ ਕਰ ਦਿੱਤੀ ਹੈ। ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਮੁਤਾਬਕ ਸਵੇਰ ਦੀ ਉਡਾਣ ਹੁਣ...

ਨਵਜੋਤ ਕੌਰ ਸਿੱਧੂ ਦਾ ਸਿਆਸੀ ਸਫਰ ਨਵੇਂ ਮੋੜ ‘ਤੇ, ਨਵੀਂ ਪਾਰਟੀ ਦਾ ਐਲਾਨ

 ਸਾਬਕਾ ਸੰਸਦੀ ਸਕੱਤਰ ਡਾ. ਨਵਜੋਤ ਕੌਰ ਸਿੱਧੂ ਜੋ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੁਆਰਾ ਪਾਰਟੀ ਵਿੱਚੋਂ ਕੱਢੇ ਜਾਣ ਤੋਂ ਬਾਅਦ ਚੁੱਪ ਸਨ, ਉਨ੍ਹਾਂ ਨੇ ਆਖਰਕਾਰ ਆਪਣੀ ਪਾਰਟੀ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਸੋਮਵਾਰ ਦੇਰ ਰਾਤ ਆਪਣੇ ਐਕਸ ਅਕਾਊਂਟ...

ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ...

*ਪਟਿਆਲਾ; 6 ਅਪ੍ਰੈਲ 2026* :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਵਿਖੇ 250 ਨਵੀਆਂ ਪੀ.ਆਰ.ਟੀ.ਸੀ. ਬੱਸਾਂ ਨੂੰ ਹਰੀ ਝੰਡੀ ਦਿਖਾਈ ਅਤੇ ਇਸਨੂੰ ਜਨਤਕ ਆਵਾਜਾਈ ਦੀ ਮਜ਼ਬੂਤੀ, ਰੋਜ਼ਗਾਰ ਉਤਪਤੀ ਅਤੇ ਪੰਜਾਬ ਭਰ 'ਚ ਵਿਕਾਸ ਦੀ ਗਤੀ ਨੂੰ...