May 1, 2026, 9:02 am
----------- Advertisement -----------
----------- Advertisement -----------
HomeTop five

Top five

ਜਿੰਨਾ ਚਿਰ ‘ਆਪ’ ਸਰਕਾਰ ਸੱਤਾ ਵਿੱਚ ਹੈ, ਲੋਕਾਂ ਨੂੰ 24 ਘੰਟੇ ਮਿਲਦੀ ਰਹੇਗੀ ਮੁਫ਼ਤ ਬਿਜਲੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ; 6 ਅਪ੍ਰੈਲ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਅਧੀਨ ਪੰਜਾਬ ਦੇ ਬਿਜਲੀ ਖੇਤਰ ਵਿੱਚ ਵੱਡਾ ਢਾਂਚਾਗਤ ਬਦਲਾਅ ਆਇਆ ਹੈ। ਕਿਸੇ ਸਮੇਂ ਘਾਟੇ ਵਿੱਚ ਚੱਲ ਰਿਹਾ...

ਨਸ਼ਾ ਤਸਕਰ ਅਦਾਲਤ ਵਿੱਚ ਕਿਉਂ ਹਾਰ ਰਹੇ ਹਨ: ਪੰਜਾਬ ਦੇ ਪੁਲਿਸਿੰਗ ਮਾਡਲ ਤੇ ਇੱਕ ਝਾਤ ਜਿਸ ਕਰਕੇ ਪੰਜਾਬ ਦੇਸ਼ ਭਰ ਦੇ ਵਿਚ ਨਸ਼ਿਆਂ ਸੰਬੰਧੀ...

*ਚੰਡੀਗੜ੍ਹ 6 ਅਪ੍ਰੈਲ, 2026:*:ਪੰਜਾਬ ਦੇ ਯੁੱਧ ਨਸ਼ਿਆਂ ਵਿਰੁੱਧ ਨੂੰ ਸਿਰਫ਼ ਗ੍ਰਿਫ਼ਤਾਰੀਆਂ ਦੁਆਰਾ ਹੀ ਨਹੀਂ, ਸਗੋਂ ਅਦਾਲਤਾਂ ਵਿੱਚ ਸਖ਼ਤ ਦੋਸ਼ਾਂ ਵਿੱਚ ਤੇਜ਼ੀ ਨਾਲ ਵਾਧਾ ਕਰਕੇ ਪਰਿਭਾਸ਼ਿਤ ਕੀਤਾ ਜਾ ਰਿਹਾ ਹੈ, ਜੋ ਕਿ ਨਸ਼ੀਲੇ ਪਦਾਰਥਾਂ ਵਿਰੁੱਧ ਰਾਜ ਦੀ ਰਣਨੀਤੀ ਵਿੱਚ ਇੱਕ...

ਤੇਲ ਸੰਕਟ ਵਿਚਾਲੇ ਨੇਪਾਲ ਸਰਕਾਰ ਦਾ ਫੈਸਲਾ, ਸਰਕਾਰੀ ਦਫ਼ਤਰਾਂ ‘ਚ ਹੁਣ ਸਿਰਫ 5 ਦਿਨ ਹੀ ਹੋਵੇਗਾ ਕੰਮ

ਅੱਜ ਮੱਧ ਪੂਰਬ ਵਿੱਚ ਟਕਰਾਅ ਦਾ 38ਵਾਂ ਦਿਨ ਹੈ। ਯੁੱਧ ਦਾ ਵਿਸ਼ਵ ਵਪਾਰ ‘ਤੇ ਕਾਫ਼ੀ ਪ੍ਰਭਾਵ ਪਿਆ ਹੈ। ਇਸ ਸਥਿਤੀ ਦੇ ਵਿਚਕਾਰ ਨੇਪਾਲ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਸਰਕਾਰੀ ਦਫਤਰਾਂ ਨੂੰ ਲੈ ਕੇ ਇਹ ਐਲਾਨ ਕੀਤਾ ਗਿਆ...

ਅੰਮ੍ਰਿਤਸਰ: ਅਦਲੀਵਾਲ ਪਿੰਡ ‘ਚ ਨਵਾਂ ਨਿਯਮ, ਇਕੋ ਪਿੰਡ ਦੇ ਵਿਆਹ ‘ਤੇ ਕਾਰਵਾਈ ਦੀ ਚੇਤਾਵਨੀ

ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਹਰਸਾ ਛੀਨਾ ਦੇ ਅਦਲੀਵਾਲ ਬਲਾਕ ਨੇ ਸਮਾਜਿਕ ਵਿਵਸਥਾ ਬਣਾਈ ਰੱਖਣ ਲਈ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ। ਪੰਚਾਇਤ ਅਤੇ ਪਿੰਡ ਦੀ ਆਮ ਸਭਾ ਨੇ ਸਰਬਸੰਮਤੀ ਨਾਲ ਅੰਤਰ-ਪਰਿਵਾਰ ਵਿਆਹ ਕਰਵਾਉਣ ਵਾਲਿਆਂ ਦਾ ਸਮਾਜਿਕ ਬਾਈਕਾਟ ਕਰਨ ਦਾ...

ਅੰਮ੍ਰਿਤਸਰ ਦੇ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਨੂੰ ਮੁੜ ਮਿਲੀ ਧਮਕੀ ਭਰੀ ਈ.ਮੇਲ

ਅੰਮ੍ਰਿਤਸਰ ਸ਼ਹਿਰ ’ਚ ਅੱਜ ਮੁੜ ਧਮਕੀ ਭਰੀਆਂ ਈ.ਮੇਲ ਮਿਲੀਆਂ ਹਨ, ਜਿਨ੍ਹਾਂ ਅਨੁਸਾਰ ਸਕੂਲਾਂ ਅਤੇ ਸਰਕਾਰੀ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡੀ.ਸੀ.ਪੀ. ਆਲਮ ਵਿਜੇ ਸਿੰਘ ਨੇ ਦੱਸਿਆ ਕਿ ਇਸ ਸੰਬੰਧੀ ਪੁਲਿਸ ਵਲੋਂ...

ਸੌਰਭ ਭਾਰਦਵਾਜ ਦਾ ਦਾਅਵਾ- ਰਾਘਵ ਚੱਢਾ ਨੇ ‘X’ ਤੋਂ ਹਟਾਈਆਂ BJP ਦੇ ਵਿਰੋਧ ਵਾਲੀਆਂ ਪੋਸਟਾਂ’

ਰਾਜ ਸਭਾ ਵਿਚ ‘ਆਪ’ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਏ ਗਏ ਰਾਘਵ ਚੱਢਾ ਨਾਲ ਜੁੜੀ ਅਪਡੇਟ ਆਈ ਹੈ। ਉਨ੍ਹਾਂ ਦੇ ਹੀ ਪੁਰਾਣੇ ਸਾਥੀ ਨੇ ਰਾਘਵ ‘ਤੇ ਵੱਡੇ ਇਲਜ਼ਾਮ ਲਗਾਏ ਹਨ ਜਿਸ ਨਾਲ ਸੋਸ਼ਲ ਮੀਡੀਆ ‘ਤੇ ਇਕ ਨਵੀਂ ਚਰਚਾ...

ਕਾਂਗਰਸੀ ਆਗੂ ਪਰਮਿੰਦਰ ਤਿਵਾੜੀ ਕਤਲ ਮਾਮਲੇ ‘ਚ 2 ਮੁਲਜ਼ਮ ਕਾਬੂ, DCP ਨੇ ਕੀਤੇ ਅਹਿਮ ਖੁਲਾਸੇ

ਮਾਛੀਵਾੜਾ ਦੇ ਬਲਾਕ ਕਾਂਗਰਸ ਪ੍ਰਧਾਨ ਪਰਮਿੰਦਰ ਤਿਵਾੜੀ ਦੇ ਕਤਲ ਮਾਮਲੇ ਵਿਚ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਵੱਲੋਂ 2 ਮੁੱਖ ਮੁਲਜ਼ਮਾਂ ਸਣੇ 6 ਜਣਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। DCP ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਕੇਸ ਨਾਲ ਸਬੰਧਤ...

ਭਾਜਪਾ ਦਫ਼ਤਰ ’ਤੇ ਗ੍ਰਨੇਡ ਹਮਲੇ ਦੀ ਸਾਜ਼ਿਸ਼ ਬੇਨਕਾਬ! ਜਰਮਨੀ ਤੇ ਪੁਰਤਗਾਲ ਤੋਂ ਆ ਰਹੇ ਸਨ ਹੁਕਮ

ਚੰਡੀਗੜ੍ਹ ਦੇ ਸੈਕਟਰ-37 ਸਥਿਤ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ’ਤੇ ਹੋਏ ਧਮਾਕੇ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਡੀਜੀਪੀ ਗੌਰਵ ਯਾਦਵ ਨੇ ਪੁਸ਼ਟੀ ਕੀਤੀ ਹੈ ਕਿ ਕਾਊਂਟਰ ਇੰਟੈਲੀਜੈਂਸ ਅਤੇ ਚੰਡੀਗੜ੍ਹ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ...

ਚੋਣ ਰੈਲੀ ਦੌਰਾਨ ਥਰੂਰ ਦੇ ਕਾਫਲੇ ਨੂੰ ਰੋਕ ਕੇ ਹਮਲਾ, ਇੱਕ ਦੋਸ਼ੀ ਕਾਬੂ

ਕਾਂਗਰਸ ਸੰਸਦ ਮੈਂਬਰ ਸ਼ਸ਼ੀ ਥਰੂਰ ਦੇ ਕਾਫ਼ਲੇ ‘ਤੇ ਕਥਿਤ ਹਮਲੇ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਉਨ੍ਹਾਂ ਦੇ ਗੰਨਮੈਨ ਅਤੇ ਡਰਾਈਵਰ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਇਹ ਘਟਨਾ ਸ਼ੁੱਕਰਵਾਰ ਸ਼ਾਮ 7:30 ਵਜੇ ਦੇ ਕਰੀਬ ਮੱਲਾਪੁਰਮ ਦੇ ਵਾਂਦੂਰ ਵਿੱਚ...

ਮਾਵਾਂ-ਧੀਆਂ ਸਤਿਕਾਰ ਯੋਜਨਾ ਅਪ੍ਰੈਲ ਤੋਂ ਹੀ ਲਾਗੂ, ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਵੱਲੋਂ ਔਰਤਾਂ ਲਈ ਇੱਕ ਵੱਡੀ ਯੋਜਨਾ ਤਹਿਤ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਲਾਗੂ ਕੀਤੀ ਗਈ ਹੈ। ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਯੋਜਨਾ ਤਹਿਤ ਲਾਭਪਾਤਰੀ...