May 1, 2026, 9:54 am
----------- Advertisement -----------
----------- Advertisement -----------
HomeTop five

Top five

ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ! ਇੱਕ ਹੋਰ ਸੀਨੀਅਰ ਲੀਡਰ ਨੇ ਦਿੱਤਾ ਅਸਤੀਫ਼ਾ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਿੱਚ ਉਸ ਵੇਲੇ ਵੱਡਾ ਬਿਖੇੜਾ ਖੜ੍ਹਾ ਹੋ ਗਿਆ ਜਦੋਂ ਪਾਰਟੀ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਸਪੁੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਆਪਣੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ...

ਰਾਘਵ ਚੱਢਾ ਨੂੰ ਲੈ ਕੇ ਬੋਲੇ CM ਮਾਨ,ਕਿਹਾ,ਲੀਡਰ ਤੇ ਡਿਪਟੀ ਲੀਡਰ ਬਦਲਦੇ ਰਹਿੰਦੇ ਹਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿੱਚ ਪ੍ਰੈਸ ਕਾਨਫ਼ਰੰਸ ਕੀਤੀ, ਜਿਸ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।ਇਸ ਮੌਕੇ ਮੁੱਖ ਮੰਤਰੀ ਨੇ ਪਿਛਲੇ ਚਾਰ ਸਾਲਾਂ ਦੌਰਾਨ ਅਮਨ ਅਰੋੜਾ ਵਾਲੇ ਵਿਭਾਗ ਵੱਲੋਂ ਕੀਤੀਆਂ...

ਸਟੈਫੋਰਡਸ਼ਾਇਰ ‘ਚ ਪਹਿਲੇ ਸਿੱਖ ‘ਹਾਈ ਸ਼ੈਰਿਫ਼’ ਬਣੇ ਪ੍ਰਿਤਪਾਲ ਸਿੰਘ ਨਾਗੀ

ਪੰਜਾਬੀਆਂ ਨੇ ਇੱਕ ਵਾਰ ਫਿਰ ਵਿਦੇਸ਼ੀ ਧਰਤੀ ’ਤੇ ਆਪਣੀ ਮਿਹਨਤ ਅਤੇ ਕਾਬਲੀਅਤ ਦਾ ਲੋਹਾ ਮਨਵਾਇਆ ਹੈ। ਇੰਗਲੈਂਡ ਦੇ ਸ਼ਹਿਰ ਸਟੈਫੋਰਡਸ਼ਾਇਰ ਵਿੱਚ ਪ੍ਰਿਤਪਾਲ ਸਿੰਘ ਨਾਗੀ ਨੂੰ ਮਹਾਰਾਜਾ ਚਾਰਲਸ ਵੱਲੋਂ ‘ਹਾਈ ਸ਼ੈਰਿਫ਼’ (High Sheriff) ਨਿਯੁਕਤ ਕੀਤਾ ਗਿਆ ਹੈ।  ਇਹ ਮਾਣ ਵਾਲੀ ਗੱਲ...

ਅਹੁਦਾ ਗਿਆ, ਪਰ ਆਵਾਜ਼ ਨਹੀਂ: ਰਾਘਵ ਚੱਢਾ ਦਾ ਵੱਡਾ ਬਿਆਨ

ਆਮ ਆਦਮੀ ਪਾਰਟੀ ਵਲੋਂ ਰਾਜ ਸਭਾ 'ਚ ਉੱਪ ਨੇਤਾ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਰਾਘਵ ਚੱਢਾ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਆਪਣੇ ਬਿਆਨ ਵਿਚ ਰਾਘਵ ਚੱਢਾ ਨੇ ਕਿਹਾ ਕਿ ਜਦੋਂ ਜਦੋਂ ਵੀ ਮੈਨੂੰ ਸੰਸਦ ਵਿਚ ਬੋਲਣ...

ਅਮਰੀਕਾ-ਈਰਾਨ ਤਣਾਅ ਵਧਿਆ: ਸਰੰਡਰ ਤੱਕ ਲੜਾਈ ਜਾਰੀ ਰਹੇਗੀ – ਈਰਾਨ

ਟਰੰਪ ਦੇ ਬਿਆਨ ਮਗਰੋਂ ਇਕ ਵਾਰ ਫਿਰ ਤੋਂ ਈਰਾਨ ਨੇ ਪਲਟਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਜੰਗ ਨਾ ਰੁਕੀ ਤਾਂ ਉਸ ਦੇ ਨਤੀਜੇ ਬੁਰੇ ਹੋਣਗੇ। ਉਨ੍ਹਾਂ ਨਾਲ ਇਹ ਵੀ ਕਿਹਾ ਕਿ ਜਦੋਂ ਤੱਕ ਦੁਸ਼ਮਣ ਦੀ ਫੌਜ ਸਰੈਂਡਰ ਨਹੀਂ...

ਜਲੰਧਰ ਕਤਲ ਮਾਮਲਾ: 5 ਮਹੀਨੇ ਬਾਅਦ ਬਾਥਰੂਮ ਹੇਠੋਂ ਮਿਲੀ ਨੌਜਵਾਨ ਦੀ ਲਾਸ਼, ਦੋਸਤ ਗ੍ਰਿਫ਼ਤਾਰ

ਜਲੰਧਰ ਦੇ ਗਾਂਧਰਾ ਤੋਂ ਸਨਸਨੀਖੇਜ ਮਾਮਲਾ ਸਾਹਮਣੇ ਆ ਰਿਹਾ ਹੈ ਜਿਥੇ 5 ਮਹੀਨੇ ਬਾਅਦ ਬਾਥਰੂਮ ਹੇਠਾਂ ਦੱਬੀ ਲਾਸ਼ ਨੂੰ ਬਾਹਰ ਕੱਢਿਆ ਗਿਆ। ਆਖਿਰ ਕਤਲ ਕਿਸ ਵੱਲੋਂ ਕੀਤਾ ਗਿਆ ਸੀ, ਇਹ ਅਜੇ ਤੱਕ ਪਹੇਲੀ ਬਣਿਆ ਹੋਇਆ ਸੀ ਜਿਸ ਨੂੰ ਕਿ...

ਰਾਘਵ ਚੱਢਾ ਦੀ ਛੁੱਟੀ! ‘ਆਪ’ ਨੇ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ

ਆਮ ਆਦਮੀ ਪਾਰਟੀ (ਆਪ) ਨੇ ਇੱਕ ਵੱਡਾ ਫੇਰਬਦਲ ਕਰਦਿਆਂ ਰਾਘਵ ਚੱਢਾ ਨੂੰ ਰਾਜ ਸਭਾ ਵਿੱਚ ਪਾਰਟੀ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਪਾਰਟੀ ਸੂਤਰਾਂ ਅਨੁਸਾਰ, ਰਾਘਵ ਚੱਢਾ ਦੀ ਥਾਂ ਹੁਣ ਪੰਜਾਬ ਤੋਂ ਸੰਸਦ ਮੈਂਬਰ ਅਸ਼ੋਕ ਮਿੱਤਲ...

ਨੌਵੀਂ ਕਲਾਸ ਦੀ ਵਿਦਿਆਰਥਣ ਨੇ ਬੱਚੇ ਨੂੰ ਦਿੱਤਾ ਜਨਮ, ਦੋਸ਼ੀ ਵੀ ਨਾਬਾਲਿਗ

ਬਠਿੰਡਾ, 2 ਅਪ੍ਰੈਲ 2026:ਬਠਿੰਡਾ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਨੌਵੀਂ ਕਲਾਸ ਵਿੱਚ ਪੜ੍ਹਦੀ ਇੱਕ ਨਾਬਾਲਿਗ ਵਿਦਿਆਰਥਣ ਨੇ ਬੱਚੇ ਨੂੰ ਜਨਮ ਦਿੱਤਾ। ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਦੋਸ਼ੀ ਲੜਕਾ ਵੀ ਨਾਬਾਲਿਗ ਦੱਸਿਆ ਜਾ ਰਿਹਾ ਹੈ। ਘਟਨਾ ਸਾਹਮਣੇ...

ਚੋਣ ਮੈਦਾਨ ‘ਚ ਗਰਜੇ ਗ੍ਰਹਿ ਮੰਤਰੀ ਅਮਿਤ ਸ਼ਾਹ, ਮਮਤਾ ਬੈਨਰਜੀ ਨੂੰ ਦਿੱਤੀ ਸਿੱਧੀ ਚੁਣੌਤੀ

*ਕੋਲਕਾਤਾ, 2 ਅਪ੍ਰੈਲ 2026*:ਪੱਛਮੀ ਬੰਗਾਲ ਵਿੱਚ ਚੋਣ ਮਾਹੌਲ ਚੜ੍ਹਦਾ ਜਾ ਰਿਹਾ ਹੈ ਅਤੇ ਇਸੀ ਕੜੀ ਵਿੱਚ ਕੇਂਦਰੀ ਗ੍ਰਹਿ ਮੰਤਰੀ Amit Shah ਵੀਰਵਾਰ ਨੂੰ ਰਾਜ ਦੇ ਦੌਰੇ ‘ਤੇ ਪਹੁੰਚੇ। ਕੋਲਕਾਤਾ ਅਤੇ ਨੇੜਲੇ ਇਲਾਕਿਆਂ ਵਿੱਚ ਹੋਈਆਂ ਰੈਲੀਆਂ ਨੂੰ ਸੰਬੋਧਨ ਕਰਦੇ ਹੋਏ...

  “ਕੈਨੇਡਾ ਦੇ ਸਰੀ ‘ਚ ਗੁਰਦੁਆਰਾ ਵਿਵਾਦ, ਕਮੇਟੀ ਕੰਟਰੋਲ ਲਈ ਟਕਰਾਅ”

ਕੈਨੇਡਾ ਦੇ ਸਰੀ ਵਿਚ ਗੁਰੂ ਨਾਨਕ ਸਿੱਖ ਗੁਰਦੁਆਰੇ ਵਿੱਚ ਕਮੇਟੀ ਦੇ ਕੰਟਰੋਲ ਨੂੰ ਲੈ ਕੇ ਹਿੰਸਕ ਝੜਪ ਹੋ ਗਈ। ਗਰਮਖਿਆਲੀਆਂ ਸਮਰਥਕਾਂ ਨੇ ਬਜ਼ੁਰਗਾਂ ਦੇ ਦੁਆਰਾ ਚਲਾਈ ਜਾ ਰਹੀ ਕਮੇਟੀ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਦੇ ਨਤੀਜੇ ਵਜੋਂ...