May 1, 2026, 11:38 am
----------- Advertisement -----------
----------- Advertisement -----------
HomeTop five

Top five

ਕਾਂਗਰਸੀ ਆਗੂ ਸੁਖਰਾਜ ਨੱਤ ਦੇ ਪੁੱਤਰ ਨੇ ਕੀਤੀ ਖ਼ੁਦਕੁਸ਼ੀ, ਵੀਡੀਓ ਰਿਕਾਰਡ ਕਰ 4 ਕਰੋੜ ਦੀ ਧੋਖਾਧੜੀ ਦਾ ਲਾਇਆ ਇਲਜ਼ਾਮ

 ਬਠਿੰਡਾ ਦੇ ਕਾਂਗਰਸੀ ਆਗੂ ਸੁਖਰਾਜ ਨੱਤ ਦੇ ਪੁੱਤਰ ਦਵਿੰਦਰ ਨੱਤ ਨੇ ਖ਼ੁਦਕੁਸ਼ੀ ਕਰ ਲਈ ਹੈ। ਮੌੜ ਮੰਡੀ ਤੋਂ ਵਿਧਾਨ ਸਭਾ ਚੋਣ ਲੜ ਚੁੱਕੇ ਸੁਖਰਾਜ ਨੱਤ ਦੇ ਪੁੱਤਰ ਦਵਿੰਦਰ ਨੇ ਲਾਈਸੈਂਸੀ ਪਿਸਤੌਲ ਨਾਲ ਖ਼ੁਦ ਨੂੰ ਗੋਲੀ ਮਾਰ ਲਈ। ਉਸ ਨੇ...

ਨੀਤੀਸ਼ ਕੁਮਾਰ ਨੇ MLC ਅਹੁਦੇ ਤੋਂ ਦਿੱਤਾ ਅਸਤੀਫ਼ਾ, ਬਿਹਾਰ ਦੀ ਰਾਜਨੀਤੀ ‘ਚ ਹਲਚਲ

ਬਿਹਾਰ ਦੀ ਸਿਆਸਤ ਵਿੱਚ ਵੱਡੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਮੁੱਖ ਮੰਤਰੀ ਨੀਤੀਸ਼ ਕੁਮਾਰ ਨੇ ਐਮਐਲਸੀ (MLC) ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨਿਵਾਸ ਤੋਂ ਹੀ ਸਭਾਪਤੀ ਅਵਧੇਸ਼ ਨਾਰਾਇਣ ਸਿੰਘ ਨੂੰ ਆਪਣਾ ਅਸਤੀਫ਼ਾ ਸੌਂਪਿਆ।...

ਲਾਪਰਵਾਹ ਔਲਾਦਾਂ ਲਈ ਸਖ਼ਤ ਕਾਨੂੰਨ! ਮਾਪਿਆਂ ਦੀ ਦੇਖਭਾਲ ਨਾ ਕਰਨ ‘ਤੇ ਤਨਖ਼ਾਹ ਕੱਟਣ ਦਾ ਬਿੱਲ ਪਾਸ

ਹੁਣ ਜੇਕਰ ਕਿਸੇ ਵੀ ਵਿਅਕਤੀ ਨੇ ਆਪਣੇ ਮਾਪਿਆਂ ਦੀ ਸੇਵਾ ਨਾ ਕੀਤੀ ਤਾਂ ਉਸ ਦੀ ਤਨਖਾਹ ਵਿਚੋਂ ਪੈਸੇ ਕੱਟੇ ਜਾਣਗੇ। ਵਿਧਾਨ ਸਭਾ ਵਿਚ ਇਹ ਬਿਲ ਪਾਸ ਹੋ ਗਿਆ ਹੈ ਤੇ ਇਸ ਦੇ ਨਾਲ ਹੀ MLA, MP, ਕੌਂਸਲਰਾਂ ਤੇ ਸਰਪੰਚਾਂ...

ਪੰਜਾਬ ਬਚਾਓ ਰੈਲੀ ਦੌਰਾਨ ਸੁਖਬੀਰ ਬਾਦਲ ਦਾ ਵੱਡਾ ਐਲਾਨ.NK Sharma ਨੂੰ ਬਣਾਇਆ ਜਾਵੇਗਾ ਖਜਾਨਾ ਮੰਤਰੀ

ਡੇਰ੍ਹਾਂਬੰਸੀ ਵਿੱਚ ਹੋਈ ‘ਪੰਜਾਬ ਬਚਾਓ ਰੈਲੀ’ ਦੌਰਾਨ ਵੱਡਾ ਸਿਆਸੀ ਐਲਾਨ ਸਾਹਮਣੇ ਆਇਆ। ਰੈਲੀ ਵਿੱਚ ਸੰਬੋਧਨ ਕਰਦੇ ਹੋਏ Sukhbir Singh Badal ਨੇ ਕਿਹਾ ਕਿ ਜੇਕਰ ਸਰਕਾਰ ਬਣਦੀ ਹੈ ਤਾਂ NK Sharma ਨੂੰ ਖਜਾਨਾ ਮੰਤਰੀ ਬਣਾਇਆ ਜਾਵੇਗਾ। ਇਸ ਬਿਆਨ ਤੋਂ ਬਾਅਦ ਪੰਜਾਬ...

ਕੋਠੀ ਬਣੀ ਕਬਰ! Barnala ’ਚ 3 ਮਜ਼ਦੂਰਾਂ ਦੀ ਮੌਤ

Barnala ਵਿੱਚ ਜੈੱਕ ਨਾਲ ਚੁੱਕੀ ਜਾ ਰਹੀ ਕੋਠੀ ਅਚਾਨਕ ਡਿੱਗ ਗਈ। ਮਲਬੇ ਹੇਠ ਦੱਬ ਕੇ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ। ਸਥਾਨਕ ਲੋਕਾਂ ਨੇ ਤੁਰੰਤ ਮਦਦ ਲਈ ਗੁਰਦੁਆਰਾ ਸਾਹਿਬ ਤੋਂ ਐਲਾਨ ਕਰਵਾਇਆ ਅਤੇ...

ਜਬਰ ਜਨਾਹ ਮਾਮਲੇ ‘ਚ ਹਰਮੀਤ ਸਿੰਘ ਪਠਾਨਮਾਜਰਾ ਨੂੰ ਮਿਲਿਆ ਹੋਰ ਪੁਲਿਸ ਰਿਮਾਂਡ

ਆਮ ਆਦਮੀ ਪਾਰਟੀ ਦੇ ਸਨੌਰ ਤੋਂ ਵਿਧਾਇਕ Harmeet Singh Pathanmajra ਨੂੰ ਜਬਰ ਜਨਾਹ ਮਾਮਲੇ ਵਿੱਚ ਪਟਿਆਲਾ ਕੋਰਟ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਨ੍ਹਾਂ ਦਾ ਰਿਮਾਂਡ 7 ਦਿਨ ਲਈ ਹੋਰ ਵਧਾ ਦਿੱਤਾ ਹੈ। ਪੁਲਿਸ ਮੁਤਾਬਕ ਉਹ ਸਤੰਬਰ 2025 ਤੋਂ...

ਸਕੂਲ ਹਾਜ਼ਰੀ ‘ਤੇ ਸਖ਼ਤੀ: ਹੁਣ ਹਰ ਗੈਰਹਾਜ਼ਰੀ ਦੀ ਖ਼ਬਰ ਮਾਪਿਆਂ ਤੱਕ

“ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਦੇ ਤਹਿਤ, ਸਰਕਾਰ ਨੇ ਬੱਚਿਆਂ ਦੇ ਭਵਿੱਖ ਅਤੇ ਤੰਦਰੁਸਤੀ ਨੂੰ ਬਿਹਤਰ ਬਣਾਉਣ ਲਈ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਇੱਕ ਰਾਜ ਪੱਧਰੀ ਮੈਗਾ PTM ਦਾ ਆਯੋਜਨ ਕੀਤਾ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਪਹਿਲੇ...

ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ

*ਚੰਡੀਗੜ੍ਹ, 28 ਮਾਰਚ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਗੈਂਗਸਟਰਾਂ ਦੇ ਸਫ਼ਾਏ ਲਈ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਜਨਤਾ ਦਾ ਬੇਮਿਸਾਲ ਸਮਰਥਨ...

ਪੰਜਾਬ ਦੀ ਰਾਜਨੀਤੀ ਨੂੰ ਵੱਡਾ ਝਟਕਾ,ਸਾਬਕਾ ਮੰਤਰੀ ਲਾਲ ਸਿੰਘ ਦਾ ਹੋਇਆ ਦਿਹਾਂਤ

ਉੱਘੇ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ Lal Singh ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਅੱਜ ਅਖੀਰੀ ਸਾਹ ਲਿਆ। ਉਹ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਇਲਾਜ ਅਧੀਨ ਸਨ। ਲਾਲ ਸਿੰਘ ਪੰਜਾਬ ਦੀ ਰਾਜਨੀਤੀ ਦਾ ਇਕ ਵੱਡਾ ਨਾਮ...

ਲਾਕਡਾਊਨ ਨਹੀਂ ਲੱਗੇਗਾ, CM ਮਾਨ ਨੇ ਅਫ਼ਵਾਹਾਂ ਨੂੰ ਕੀਤਾ ਰੱਦ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਵਿਆਪੀ ਲਾਕਡਾਊਨ ਲਾਉਣ ਦੀ ਕੋਈ ਸੰਭਾਵਨਾ ਨਹੀਂ ਹੈ। ਉਨ੍ਹਾਂ ਕੱਲ੍ਹ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ, ਜਿਸ ਵਿੱਚ ਪ੍ਰਧਾਨ ਮੰਤਰੀ...