May 1, 2026, 1:53 pm
----------- Advertisement -----------
----------- Advertisement -----------
HomeTop five

Top five

ਇਰਾਨ ਨੇ ਭਾਰਤ ਨੂੰ ਹੋਰਮੁਜ਼ ਜਲਡਮਰੂ ’ਚੋਂ ਲੰਘਣ ਦੀ ਦਿੱਤੀ ਇਜਾਜ਼ਤ

ਅਮਰੀਕਾ-ਇਜ਼ਰਾਈਲ-ਈਰਾਨ ਯੁੱਧ ਦਾ 27ਵਾਂ ਦਿਨ ਹੈ। ਈਰਾਨ ਨੇ ਭਾਰਤ, ਚੀਨ, ਰੂਸ, ਇਰਾਕ ਅਤੇ ਪਾਕਿਸਤਾਨ ਸਮੇਤ ਦੋਸਤਾਨਾ ਦੇਸ਼ਾਂ ਨੂੰ ਹੋਰਮੁਜ਼ ਜਲਡਮਰੂ ਵਿਚੋਂ ਲੰਘਣ ਦੀ ਇਜਾਜ਼ਤ ਦੇ ਦਿੱਤੀ ਹੈ। ਮੁੰਬਈ ਵਿਚ ਈਰਾਨੀ ਕੌਂਸਲੇਟ ਦੇ ਹਵਾਲੇ ਨਾਲ ਇਹ ਜਾਣਕਾਰੀ ਸਾਹਮਣੇ ਆਈ ਹੈ।...

ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਗ੍ਰਿਫਤਾਰ

ਪਟਿਆਲਾ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਇਕ ਹੋਰ ਵਿਧਾਇਕ ਨੂੰ ਗ੍ਰਿਫਤਾਰ ਕਰ ਲਿਆ ਹੈ। ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਆਖਿਰਕਾਰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਨਾਲ ਇਹ ਮਾਮਲਾ...

  “ਧਰਮ ਬਦਲਣ ’ਤੇ SC ਹੱਕ ਖਤਮ? ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ”

ਮਾਣਯੋਗ ਸੁਪਰੀਮ ਕੋਰਟ ਨੇ ਅੱਜ ਇੱਕ ਅਹਿਮ ਫ਼ੈਸਲਾ ਸੁਣਾਉਂਦੇ ਹੋਏ ਸਪੱਸ਼ਟ ਕੀਤਾ ਹੈ ਕਿ ਸਿਰਫ਼ ਹਿੰਦੂ, ਸਿੱਖ ਅਤੇ ਬੋਧੀ ਧਰਮਾਂ ਨਾਲ ਸਬੰਧਤ ਵਿਅਕਤੀ ਹੀ ਅਨੁਸੂਚਿਤ ਜਾਤੀ (SC) ਦਾ ਦਰਜਾ ਪ੍ਰਾਪਤ ਕਰ ਸਕਦੇ ਹਨ। ਅਦਾਲਤ ਨੇ ਕਿਹਾ ਕਿ ਜੇਕਰ ਕੋਈ...

ਪੰਜਾਬ ਕੈਬਨਿਟ ‘ਚ ਹਲਚਲ, ਭੁੱਲਰ ਦੀ ਗ੍ਰਿਫਤਾਰੀ ਮਗਰੋਂ ਵਿਭਾਗਾਂ ਦੀ ਵੰਡ

  ਸਾਬਕਾ ਕੈਬਨਿਟ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਕੈਬਨਿਟ ਮੰਤਰੀਆਂ ਦੇ ਵਿਭਾਗਾਂ ਵਿਚ ਫੇਸਰਬਦਲ ਕੀਤਾ ਗਿਆ ਹੈ। ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਟਰਾਂਸਪੋਰਟ ਵਿਭਾਗ ਸੌਂਪਿਆਂ ਗਿਆ ਹੈ ਜਦਕਿ ਡਾ. ਰਵਜੋਤ ਨੂੰ ਜੇਲ੍ਹ ਵਿਭਾਗ...

ਦਿੱਲੀ ਸਰਕਾਰ ਨੇ 2500 ਰੁਪਏ ਦੇਣ ਲਈ ਰੱਖੀਆਂ ਸ਼ਰਤਾਂ

ਦਿੱਲੀ ਦੀ ਰੇਖਾ ਗੁਪਤਾ ਸਰਕਾਰ ਨੇ ਅੱਜ ਵਿਧਾਨ ਸਭਾ ਵਿੱਚ ਆਪਣਾ ਦੂਜਾ ਸਾਲਾਨਾ ਬਜਟ ਪੇਸ਼ ਕੀਤਾ। ਇਸ ਦੌਰਾਨ ਮਹਿਲਾਵਾਂ ਲਈ ਇੱਕ ਵੱਡੀ ਘੋਸ਼ਣਾ ਕੀਤੀ ਗਈ ਹੈ। ਸਰਕਾਰ ਨੇ ‘ਮਹਿਲਾ ਸਮ੍ਰਿੱਧੀ ਯੋਜਨਾ’ ਦੇ ਤਹਿਤ ਹਰ ਮਹੀਨੇ 2500 ਰੁਪਏ ਦੇਣ ਦਾ...

ਪੰਜਾਬ ਵਿੱਚ ਪਹਿਲੀ ਵਾਰ ਹੋਵੇਗਾ ਇੰਟਰਨੈਸ਼ਨਲ ਹਾਕੀ ਟੂਰਨਾਮੈਂਟ, ਸੀਐਮ ਮਾਨ ਦਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਵੱਲੋਂ ਖੇਡ ਜਗਤ ‘ਚ ਮਾਰੀਆਂ ਜਾ ਰਹੀਆਂ ਮੱਲਾਂ ‘ਤੇ ਮਾਣ ਪ੍ਰਗਟ ਕੀਤਾ। ਉਨ੍ਹਾਂ ਨੇ ਪੰਜਾਬ ਦੀ ਵਿਰਸੇ ‘ਚ ਖੇਡਾਂ...

ਸੋਨਾ ਸਸਤਾ ਹੋਇਆ: ਕੀਮਤਾਂ ‘ਚ ਵੱਡੀ ਕਮੀ ਨਾਲ ਖਰੀਦਦਾਰਾਂ ਲਈ ਮੌਕਾ

ਦੇਸ਼ ਦੇ ਸ਼ੇਅਰ ਬਾਜ਼ਾਰ ਵਿੱਚ ਅੱਜ ਭਾਰੀ ਗਿਰਾਵਟ ਦੇਖਣ ਨੂੰ ਮਿਲੀ। BSE Sensex ਅਤੇ Nifty 50 ਦੋਵੇਂ ਹੀ ਲਾਲ ਨਿਸ਼ਾਨ ‘ਚ ਬੰਦ ਹੋਏ, ਜਿਸ ਨਾਲ ਨਿਵੇਸ਼ਕਾਂ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ। ਦੂਜੇ ਪਾਸੇ, ਰੁਪਇਆ ਵੀ ਕਮਜ਼ੋਰ ਹੋਇਆ, ਜਦਕਿ...

ਏਅਰ ਕੈਨੇਡਾਜਹਾਜ਼ ਨਾਲ ਹਾਦਸਾ: ਨਿਊਯਾਰਕ ਏਅਰਪੋਰਟ‘ਤੇ ਫਾਇਰ ਟਰੱਕ ਨਾਲ ਟੱਕਰ, 4 ਜ਼ਖਮੀ

ਨਿਊਯਾਰਕ ਦੇ ਲਾਗਾਰਡੀਆ ਏਅਰਪੋਰਟ ‘ਤੇ ਇੱਕ ਵੱਡਾ ਹਵਾਈ ਹਾਦਸਾ ਸਾਹਮਣੇ ਆਇਆ ਹੈ, ਜਿੱਥੇ ਏਅਰ ਕੈਨੇਡਾ ਦਾ ਯਾਤਰੀ ਜਹਾਜ਼ ਲੈਂਡਿੰਗ ਦੌਰਾਨ ਰਨਵੇ ‘ਤੇ ਖੜ੍ਹੇ ਫਾਇਰ ਰੈਸਕਿਊ ਟਰੱਕ ਨਾਲ ਟਕਰਾ ਗਿਆ। ਇਹ ਘਟਨਾ ਰਾਤ ਦੇ ਸਮੇਂ ਹੋਈ ਅਤੇ ਇਸ ਨਾਲ ਏਅਰਪੋਰਟ...

ਲਾਲਜੀਤ ਸਿੰਘ ਭੁੱਲਰ ਦਾ ਬਿਆਨ: ਅਫਵਾਹਾਂ ਝੂਠੀਆਂ, ਮੈਂ ਆਪ ਆਤਮ ਸਮਰਪਣ ਕੀਤਾ

ਸਾਬਕਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੋਸ਼ਲ ਮੀਡੀਆ ਉਤੇ ਪੋਸਟ ਪਾ ਕੇ ਲਿਖਿਆ ਹੈ ਕਿ ਉਹ ਸੱਚ ਤੋਂ ਭੱਜਣ ਵਾਲੇ ਨਹੀਂ ਹਨ, ਉਨ੍ਹਾਂ ਖਿਲਾਫ ਝੂਠੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਮੈਂ ਹਰ ਵਾਰ ਆਪਣੇ ਹਰ ਕਦਮ ਦੀ ਸ਼ੁਰੂਆਤ ਪਰਮਾਤਮਾ...

Instagram ਤੋਂ ਇੰਝ ਕਰੋ ਕਮਾਈ,ਰੀਲਜ਼ ਨਾਲ ਫਾਲੋਅਰਜ਼ ਵੀ ਵਧਾਓ, ਪੈਸੇ ਵੀ ਕਮਾਓ

ਅੱਜ ਦੇ ਡਿਜ਼ਿਟਲ ਸਮੇਂ ਵਿੱਚ Instagram ਸਿਰਫ਼ ਫੋਟੋਆਂ ਤੇ ਵੀਡੀਓਆਂ ਸਾਂਝੀਆਂ ਕਰਨ ਦਾ ਪਲੇਟਫਾਰਮ ਨਹੀਂ ਰਿਹਾ, ਸਗੋਂ ਇਹ ਕਮਾਈ ਦਾ ਵੱਡਾ ਸਾਧਨ ਬਣ ਚੁੱਕਾ ਹੈ। ਖ਼ਾਸ ਕਰਕੇ ਰੀਲਜ਼ ਰਾਹੀਂ ਲੋਕ ਤੇਜ਼ੀ ਨਾਲ ਵਾਇਰਲ ਹੋ ਕੇ ਹਜ਼ਾਰਾਂ-ਲੱਖਾਂ ਫਾਲੋਅਰਜ਼ ਅਤੇ ਵਧੀਆ...