May 1, 2026, 3:03 pm
----------- Advertisement -----------
----------- Advertisement -----------
HomeTop five

Top five

Instagram ਤੋਂ ਇੰਝ ਕਰੋ ਕਮਾਈ,ਰੀਲਜ਼ ਨਾਲ ਫਾਲੋਅਰਜ਼ ਵੀ ਵਧਾਓ, ਪੈਸੇ ਵੀ ਕਮਾਓ

ਅੱਜ ਦੇ ਡਿਜ਼ਿਟਲ ਸਮੇਂ ਵਿੱਚ Instagram ਸਿਰਫ਼ ਫੋਟੋਆਂ ਤੇ ਵੀਡੀਓਆਂ ਸਾਂਝੀਆਂ ਕਰਨ ਦਾ ਪਲੇਟਫਾਰਮ ਨਹੀਂ ਰਿਹਾ, ਸਗੋਂ ਇਹ ਕਮਾਈ ਦਾ ਵੱਡਾ ਸਾਧਨ ਬਣ ਚੁੱਕਾ ਹੈ। ਖ਼ਾਸ ਕਰਕੇ ਰੀਲਜ਼ ਰਾਹੀਂ ਲੋਕ ਤੇਜ਼ੀ ਨਾਲ ਵਾਇਰਲ ਹੋ ਕੇ ਹਜ਼ਾਰਾਂ-ਲੱਖਾਂ ਫਾਲੋਅਰਜ਼ ਅਤੇ ਵਧੀਆ...

ਮਾਂ ਨਾਲ Sunny Deol ਦੀ ਭਾਵੁਕ ਤਸਵੀਰ ਵਾਇਰਲ, ਕੈਪਸ਼ਨ ਨੇ ਜਿੱਤਿਆ ਦਿਲ

ਬਾਲੀਵੁੱਡ ਅਦਾਕਾਰ Sunny Deol ਨੇ ਹਾਲ ਹੀ ਵਿੱਚ ਆਪਣੀ ਮਾਤਾ Prakash Kaur ਨਾਲ ਇੱਕ ਬਹੁਤ ਹੀ ਖਾਸ ਅਤੇ ਰੇਅਰ ਤਸਵੀਰ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ, ਜੋ ਦੇਖਦੇ ਹੀ ਦੇਖਦੇ ਵਾਇਰਲ ਹੋ ਗਈ। ਇਸ ਤਸਵੀਰ ਨੇ ਭਾਰਤ ਹੀ ਨਹੀਂ, ਸਗੋਂ...

23 ਸਾਲ ਪਹਿਲਾਂ ਸ਼ਹੀਦ ਨਾਇਕ ‘ਸਰਦਾਰ ਭਗਤ ਸਿੰਘ’, ਨੇ  ਅੱਜ ਦੇ ਦਿਨ ਚੁੰਮਿਆ ਸੀ ਫਾਂਸੀ ਦਾ ਰੱਸਾ

ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦਾ ਸ਼ਹੀਦੀ ਦਿਹਾੜਾ ਅੱਜ ਦੇਸ਼ ਭਰ ਵਿੱਚ ਮਨਾਇਆ ਜਾ ਰਿਹਾ ਹੈ। ਦੇਸ਼ ਭਰ ਦੇ ਲੋਕਾਂ ਵੱਲੋਂ ਇਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ ਅਤੇ ਸ਼ਹੀਦ ਭਗਤ ਸਿੰਘ ਦੀਆਂ ਸਿੱਖਿਆਵਾਂ ਨੂੰ ਯਾਦ ਕੀਤਾ...

ਨਵਜੋਤ ਸਿੰਘ ਸਿੱਧੂ ਨੇ ਅਪਣੇ ਘਰਾਂ ਦੀ ਕੀਤੀ ਵੰਡ, ਜਾਣੋ ਕਿਸ ਦੇ ਹਿੱਸੇ ਕੀ ਆਇਆ?

ਨਵਜੋਤ ਸਿੰਘ ਸਿੱਧੂ ਨੇ ਹੁਣ ਆਪਣਾ ਘਰ ਵੰਡ ਲਿਆ ਹੈ। ਉਨ੍ਹਾਂ ਨੇ ਆਪਣਾ ਅੰਮ੍ਰਿਤਸਰ ਵਾਲਾ ਘਰ ਆਪਣੀ ਧੀ ਰਾਬੀਆ ਨੂੰ ਅਤੇ ਪਟਿਆਲਾ ਵਾਲਾ ਆਪਣਾ ਜੱਦੀ ਘਰ ਆਪਣੇ ਪੁੱਤਰ ਕਰਨ ਨੂੰ ਦੇ ਦਿੱਤਾ ਹੈ। ਉਨ੍ਹਾਂ ਨੇ ਇਸ ਸਬੰਧ ਵਿੱਚ ਇੱਕ...

24 ਕਿਲੋਗ੍ਰਾਮ ਤੋਂ ਵੱਧ ਹੈਰੋਇਨ, 21 ਲੱਖ ਰੁਪਏ ਦੀ ਨਕਦੀ ਬਰਾਮਦ : ਡੀ.ਜੀ.ਪੀ.

ਪੰਜਾਬ ਪੁਲਿਸ ਨੇ ਸੀਮਾ ਸੁਰੱਖਿਆ ਬਲ ਨਾਲ ਸਾਂਝੇ ਆਪ੍ਰੇਸ਼ਨ ’ਚ, ਇਕ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਤਿੰਨ ਵਿਅਕਤੀਆਂ ਤੋਂ 24.5 ਕਿਲੋਗ੍ਰਾਮ ਹੈਰੋਇਨ ਅਤੇ 21.5 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਐਤਵਾਰ...

ਜਲਾਲਾਬਾਦ ਵਾਸੀਆਂ ਲਈ CM ਮਾਨ ਵੱਲੋਂ ਵੱਡੀ ਸੌਗਾਤ, 508 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਐਤਵਾਰ ਨੂੰ ਜਲਾਲਾਬਾਦ ਪਹੁੰਚੇ। ਜਿੱਥੇ ਉਨ੍ਹਾਂ ਨੇ ਸਟੇਜ ਤੋਂ ਸੰਬੋਧਨ ਕਰਦਿਆਂ ਕਿਹਾ ਕਿ ਜਲਾਲਾਬਾਦ ਕਦੇ ਅਜਿਹੇ ਹੱਥਾਂ ‘ਚ ਰਿਹਾ, ਜਿਨ੍ਹਾਂ ਕੋਲ ਸੱਤਾ ਸੀ, ਅਹੁਦਾ ਸੀ ਅਤੇ ਤਾਕਤ ਸੀ, ਪਰ ਸ਼ਹਿਰ ਅਤੇ ਹਲਕੇ...

ਭਾਰਤ ‘ਚ LPG ਸੰਕਟ ਵਿਚਾਲੇ ਵੱਡੀ ਖ਼ਬਰ ! ਹਜ਼ਾਰਾਂ ਟਨ LPG ਲੈ ਕੇ ਭਾਰਤ ਪਹੁੰਚਿਆ ਜਹਾਜ਼

ਮੱਧ ਪੂਰਬ ਵਿੱਚ ਚੱਲ ਰਹੀ ਜੰਗ ਕਾਰਨ ਏਸ਼ੀਆਈ ਦੇਸ਼ ਗੈਸ ਅਤੇ ਤੇਲ ਦੀ ਭਾਰੀ ਕਮੀ ਦਾ ਸਾਹਮਣਾ ਕਰ ਰਹੇ ਹਨ। ਇਸ ਦੌਰਾਨ, ਭਾਰਤ ਵੀ ਐਲਪੀਜੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਹਾਲਾਂਕਿ, ਕੁਝ ਰਾਹਤ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ:...

ਬੇਅਦਬੀ ਰੋਕਣ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ! 13 ਅਪ੍ਰੈਲ ਨੂੰ ਬੁਲਾਇਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ

ਪੰਜਾਬ ਵਿੱਚ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਇਤਿਹਾਸਕ ਫੈਸਲਾ ਲਿਆ ਹੈ। ਅੰਮ੍ਰਿਤਸਰ ਦੇ ਸਰਕਟ ਹਾਊਸ ਵਿਖੇ ਸੰਤ ਸਮਾਜ ਅਤੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਅਹਿਮ ਬੈਠਕ ਤੋਂ ਬਾਅਦ...

ਬਾਡੀ ਬਿਲਡਰ ਵਰਿੰਦਰ ਘੁੰਮਣ ਮਾਮਲਾ: ਫੋਰਟਿਸ ਹਸਪਤਾਲ ਅੰਮ੍ਰਿਤਸਰ ਦੇ 4 ਸੀਨੀਅਰ ਡਾਕਟਰਾਂ ਵਿਰੁੱਧ FIR

ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਮੌਤ ਦੇ ਮਾਮਲੇ ਵਿੱਚ ਅੰਮ੍ਰਿਤਸਰ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਫੋਰਟਿਸ ਐਸਕਾਰਟਸ ਹਸਪਤਾਲ ਦੇ ਚਾਰ ਸੀਨੀਅਰ ਡਾਕਟਰਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਇਹ ਕਾਰਵਾਈ ਵਿਸ਼ੇਸ਼ ਜਾਂਚ ਟੀਮ (SIT) ਦੀ...

AI ਜ਼ਰੀਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕ੍ਰਿਕਟਰਾਂ ਨੂੰ ਨੰਗੇ ਸਿਰ ਦਿਖਾਇਆ

ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦਾ ਇੱਕ ਨਵਾਂ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੀ ਵਰਤੋਂ ਕਰਕੇ ਵੀਡੀਓ ਅਤੇ ਫੋਟੋਆਂ ਬਣਾਈਆਂ ਗਈਆਂ ਹਨ। ਇੱਕ ਕ੍ਰਿਕਟ ਪ੍ਰਸ਼ੰਸਕ ਨੇ ਫੇਸਬੁੱਕ 'ਤੇ ਹਰਿਮੰਦਰ ਸਾਹਿਬ ਵਿਖੇ ਕ੍ਰਿਕਟਰਾਂ ਅਤੇ ਬਾਲੀਵੁੱਡ...