May 1, 2026, 2:41 am
----------- Advertisement -----------
----------- Advertisement -----------
HomeTop five

Top five

ਚੰਦਰਯਾਨ 3 ਦਾ ਲੈਂਡਰ ਜਿਸ ਥਾਂ ‘ਤੇ ਉਤਰਿਆ , ਉਸ ਥਾਂ ਦਾ ਨਾਮ ਰੱਖਿਆ ਜਾਵੇਗਾ ‘ਸ਼ਿਵ ਸ਼ਕਤੀ’

ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ਵਿੱਚ ਸ਼ਨੀਵਾਰ ਨੂੰ ਇਸਰੋ ਦੇ ਕਮਾਂਡ ਸੈਂਟਰ ਵਿੱਚ, ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਦਰਯਾਨ 3 ਦਾ ਲੈਂਡਰ ਜਿਸ ਥਾਂ 'ਤੇ ਉਤਰਿਆ ਹੈ, ਉਸ ਦਾ ਨਾਮ ਸ਼ਿਵ ਸ਼ਕਤੀ ਰੱਖਿਆ ਜਾਵੇਗਾ। ਉਧਰ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ...

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਯਾਨੀ ਕਿ 28 ਅਗਸਤ ਦਿਨ ਸੋਮਵਾਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਹੋਵੇਗੀ ਇਹ ਮੀਟਿੰਗ ਅੱਜ ਸਵੇਰੇ 11.00 ਵਜੇ ਕਮੇਟੀ ਰੂਮ, ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ ਸੈਕਟਰ - 1 ਵਿਖੇ...

ਪੰਜਾਬ ਸਰਕਾਰ ਨੇ ਸੂਬੇ ‘ਚ ਗੈਰ-ਕਾਨੂੰਨੀ ਮਾਈਨਿੰਗ ‘ਤੇ ਸ਼ਿਕੰਜਾ ਕੱਸਿਆ

ਚੰਡੀਗੜ੍ਹ, 27 ਅਗਸਤ (ਬਲਜੀਤ ਮਰਵਾਹਾ) - ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਖਣਨ ਵਿਭਾਗ ਨੇ ਨਾਜਾਇਜ਼ ਖਣਨ ਕਰਨ ਵਾਲਿਆਂ ਖਿਲਾਫ ਸ਼ਿਕੰਜਾ ਕਸਦਿਆਂ ਪਿਛਲੇ ਦੋ ਦਿਨਾਂ ਵਿੱਚ ਤਿੰਨ ਕੇਸ ਦਰਜ ਕੀਤੇ ਹਨ। ਇਸ ਸਬੰਧੀ ਜਾਣਕਾਰੀ...

ਰੇਲਵੇ ਵਿਭਾਗ ਨੇ ਪੰਜਾਬ ਦੇ ਮਾਲਵਾ ਹਿੱਸੇ ਦੇ ਲੋਕਾਂ ਨੂੰ ਦਿੱਤੀ  ਇਹ ਖੁਸ਼ਖਬਰੀ

ਪੰਜਾਬ ਦੇ ਮਾਲਵਾ ਹਿੱਸੇ ਦੇ ਲੋਕਾਂ ਨੂੰ ਰੇਲਵੇ ਵਿਭਾਗ ਵਲੋਂ ਵੱਡੀ ਖੁਸ਼ਖਬਰੀ ਮਿਲੀ  ਹੈ। ਹੁਣ ਪੰਜਾਬ ਦੇ ਮਾਲਵੇ ਤੋਂ ਦੱਖਣੀ ਭਾਰਤ ਵੱਲ ਟਰੇਨ ਜਾਵੇਗੀ ।ਅਜਮੇਰ-ਰਾਮੇਸ਼ਵਰਮ-ਅਜਮੇਰ ਵਿਚਕਾਰ ਚੱਲਣ ਵਾਲੀ ਹਮਸਫਰ ਐਕਸਪ੍ਰੈਸ ਟਰੇਨ ਹੁਣ ਫਿਰੋਜ਼ਪੁਰ ਕੈਂਟ ਰੇਲਵੇ ਸਟੇਸ਼ਨ ਤੱਕ ਚੱਲੇਗੀ। ਟਰੇਨ...

ਹੁਸ਼ਿਆਰਪੁਰ  ਨੇੜੇ ਸੜਕ ਹਾਦਸੇ ‘ਚ ਮੌ.ਤ, ਗੁੱਸੇ ‘ਚ ਆਏ ਲੋਕਾਂ ਨੇ ਕੀਤੀ ਸੜਕ ਜਾਮ

ਹੁਸ਼ਿਆਰਪੁਰ, ਪੰਜਾਬ ਦੇ ਗੜ੍ਹਸ਼ੰਕਰ-ਨੰਗਲ ਸੜਕ 'ਤੇ ਪਿੰਡ ਸ਼ਾਹਪੁਰ ਘਾਟ ਨੇੜੇ ਇੱਕ ਤੇਜ਼ ਰਫਤਾਰ ਟਿੱਪਰ ਨੇ ਟਰੈਕਟਰ-ਟਰਾਲੀ ਨੂੰ ਟੱਕਰ ਮਾਰ ਦਿੱਤੀ। ਟਰੈਕਟਰ-ਟਰਾਲੀ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਗੁੱਸੇ 'ਚ ਆਏ ਲੋਕਾਂ ਨੇ ਸੜਕ ਜਾਮ...

ਗਵਰਨਰ ਦੀ ਚਿੱਠੀ ਦਾ ਭਗਵੰਤ ਮਾਨ ਨੇ ਦਿੱਤਾ ਜਵਾਬ, ਵੀਡੀਓ ਵੀ ਦੇਖੋ

ਚੰਡੀਗੜ੍ਹ, 26 ਅਗਸਤ 2023 - ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ 11 ਦਿਨ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਵਾਬ ਦਿੱਤਾ ਹੈ। ਇਸ ਸੰਬੰਧੀ ਭਗਵੰਤ ਮਾਨ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ। CM ਭਗਵੰਤ ਮਾਨ ਨੇ...

ਲਖਨਊ-ਰਾਮੇਸ਼ਵਰਮ ਟਰੇਨ ਨੂੰ ਲੱਗੀ ਅੱਗ, 8 ਯਾਤਰੀਆਂ ਦੀ ਮੌ+ਤ, 20 ਤੋਂ ਵੱਧ ਜ਼ਖਮੀ

ਕੋਚ 'ਚ ਸਵਾਰ ਯਾਤਰੀ ਗੈਰ-ਕਾਨੂੰਨੀ ਤਰੀਕੇ ਨਾਲ ਕਰ ਰਹੇ ਸੀ ਗੈਸ ਸਿਲੰਡਰਾਂ ਦੀ ਤਸਕਰੀ, ਸਿਲੰਡਰ ਦੇ ਲੀਕ ਹੋਣ ਕਾਰਨ ਲੱਗੀ ਅੱਗ, ਤਾਮਿਲਨਾਡੂ ਦੇ ਮਦੁਰਾਈ ਰੇਲਵੇ ਸਟੇਸ਼ਨ ਨੇੜੇ ਵਾਪਰਿਆ ਹਾਦਸਾ ਤਾਮਿਲਨਾਡੂ, 26 ਅਗਸਤ 2023 - ਲਖਨਊ ਤੋਂ ਰਾਮੇਸ਼ਵਰਮ ਜਾ ਰਹੀ ਪੁਨਾਲੂਰ ਮਦੁਰਾਈ ਐਕਸਪ੍ਰੈਸ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧੀ ਹੋਈ ਮਿਲਿੰਗ ਸਮਰੱਥਾ ਦੀ ਅੰਤਿਮ ਰਜਿਸਟ੍ਰੇਸ਼ਨ ਸਬੰਧੀ ਰਾਈਸ ਮਿੱਲਰਾਂ ਦੀ ਮੰਗ ਨੂੰ ਵਿਚਾਰਦਿਆਂ ਰਜਿਸਟ੍ਰੇਸ਼ਨ ਦੀ ਮਿਆਦ ਇੱਕ...

ਚੰਡੀਗੜ੍ਹ, 25 ਅਗਸਤ (ਬਲਜੀਤ ਮਰਵਾਹਾ) : ਰਾਈਸ ਮਿੱਲਰ ਐਸੋਸੀਏਸ਼ਨਾਂ ਦੀਆਂ ਬੇਨਤੀਆਂ ‘ਤੇ ਵਿਚਾਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਸਾਉਣੀ ਮਾਰਕੀਟਿੰਗ ਸੀਜ਼ਨ 2023-24 ਲਈ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਤੋਂ ਆਪਣੀ...

ਹਰ ਸ਼ੁਕਰਵਾਰ, ਡੇਂਗੂ ‘ਤੇ ਵਾਰ: ਸਿਹਤ ਮੰਤਰੀ ਨੇ ਸਾਥੀ ਕੈਬਨਿਟ ਮੰਤਰੀਆਂ ਦੇ ਘਰਾਂ ਦਾ ਕੀਤਾ ਨਿਰੀਖਣ, ਮਿਲਿਆ ਡੇਂਗੂ ਦਾ ਲਾਰਵਾ

ਚੰਡੀਗੜ੍ਹ, 25 ਅਗਸਤ, (ਬਲਜੀਤ ਮਰਵਾਹਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਡੇਂਗੂ ਵਿਰੋਧੀ ਮੁਹਿੰਮ 'ਹਰ ਸ਼ੁਕਰਵਾਰ, ਡੇਂਗੂ 'ਤੇ ਵਾਰ' ਦੇ ਹਿੱਸੇ ਵਜੋਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਲਗਾਤਾਰ ਤੀਸਰੇ ਸ਼ੁਕਰਵਾਰ...

ਜਾਣੋ, ਪੰਜਾਬ ਸਿੱਖਿਆ ਬੋਰਡ ਦੀ ਨੌਵੀਂ ਜਮਾਤ ਦੀ ਕਿਤਾਬ ਵਿੱਚ ਕਿਸ ਸ਼ਹੀਦ ਬਾਰੇ ਦਿੱਤੀ ਗਲਤ ਜਾਣਕਾਰੀ

ਪੰਜਾਬ ਸਿੱਖਿਆ ਬੋਰਡ ਦੀ ਨੌਵੀਂ ਜਮਾਤ ਦੀ ਅੰਗਰੇਜ਼ੀ ਦੀ ਕਿਤਾਬ ਵਿੱਚ ਸ਼ਹੀਦ ਊਧਮ ਸਿੰਘ ਨਾਲ ਸਬੰਧਤ ਕਈ ਜਾਣਕਾਰੀਆਂ ਗਲਤ ਹਨ। ਗਦਰੀ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਨੇ ਨੌਵੀਂ ਜਮਾਤ ਦੀ ਅੰਗਰੇਜ਼ੀ ਦੀ ਮੇਨ ਕੋਰਸ ਦੀ ਕਿਤਾਬ ਵਿੱਚ ਲਿਖੇ ਸ਼ਹੀਦ...