November 10, 2026, 2:21 am
----------- Advertisement -----------
----------- Advertisement -----------
HomeTop five

Top five

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ 736.96 ਕਰੋੜ ਰੁਪਏ ਦੇ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਜਾਂਚ ਲਈ ਪੱਤਰ ਲਿਖਿਆ ਹੈ। ਵਿਜੀਲੈਂਸ ਦੀ ਪੜਤਾਲ ਮੁਤਾਬਕ, ਇਸ ਪੂਰੇ ਮਾਮਲੇ ਵਿੱਚ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ ਦੀ ਵਧਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਵਿਭਾਗ ਦੇ ਫੂਡ ਸੇਫ਼ਟੀ ਵਿੰਗ ਨੇ ਮਿਲਾਵਟਖੋਰਾਂ ਖ਼ਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਸੇ ਕੜੀ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ ਰੇਲਵੇ ਸਟੇਸ਼ਨ ਦੇ ਨਜ਼ਦੀਕ ਪੈਂਦੇ ਪਿੰਡ ਸਰਾਏ ਬੰਜਾਰਾ ਕੋਲ ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਜਾ ਰਹੀ ਕਰਮਭੂਮੀ ਐਕਸਪ੍ਰੈੱਸ ਟਰੇਨ ਅਚਾਨਕ ਭਿਆਨਕ ਅੱਗ ਦੀ ਲਪੇਟ ਵਿੱਚ ਆ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ ਪੋਸਟਮਾਰਟਮ ਸ਼ੁਰੂ ਹੋਇਆ ਹੈ। PGI ਦੇ ਬਾਹਰ ਵਾਧੂ ਪੁਲਿਸ ਫੋਰਸ ਵੀ ਲਗਾਈ ਗਈ ਹੈ ਤੇ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ ਅੱਜ ਹੀ ਹੋ ਸਕਦਾ ਹੈ।ਪਰਵਿੰਦਰ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ ਲੈ ਕੇ ਆਇਆ। ਲਾੜੀ ਦੇ ਘਰ ਸਾਰੀਆਂ ਤਿਆਰੀਆਂ ਪੂਰੀਆਂ ਹੋ ਚੁੱਕੀਆਂ ਸਨ ਅਤੇ ਰਿਸ਼ਤੇਦਾਰ ਵੀ ਪਹੁੰਚ ਚੁੱਕੇ ਸਨ। ਇਸ ਤੋਂ ਪਹਿਲਾਂ ਹੀ ਲਾੜੇ ਦੇ ਪਰਿਵਾਰ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10 ਗ੍ਰਾਮ 24 ਕੈਰੇਟ ਸੋਨਾ, 2507 ਰੁਪਏ ਵਧ ਕੇ ਲਗਭਗ 1.44 ਲੱਖ ਰੁਪਏ ‘ਤੇ ਪਹੁੰਚ ਗਿਆ ਹੈ। ਇਸ ਤੋਂ ਪਹਿਲਾਂ 4 ਨਵੰਬਰ ਨੂੰ ਇਹ 1.42 ਲੱਖ ਰੁਪਏ...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ ਡਾ. ਅਮਨਦੀਪ ਕੌਰ ਅਰੋੜਾ ਨੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਕੇਂਦਰੀ ਏਜੰਸੀ ਈਡੀ 'ਤੇ ਤਿੱਖਾ ਸਿਆਸੀ ਹਮਲਾ ਬੋਲਦਿਆਂ 42 ਘੰਟੇ ਚੱਲੀ ਛਾਪੇਮਾਰੀ ਨੂੰ ਭਾਜਪਾ ਦੀ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ ਹੋਣ ਮਗਰੋਂ ਹੁਣ 8 ਦਿਨਾਂ ਬਾਅਦ ਸ਼ੁੱਕਰਵਾਰ ਨੂੰ ਉਸਦੇ ਜੱਦੀ ਪਿੰਡ ਵਿੱਚ ਅੰਤਮ ਸਸਕਾਰ ਕਰ ਦਿੱਤਾ ਗਿਆ। ਦੱਸ ਦਈਏ ਕਿ ਪਰਿਵਾਰਕ ਮੈਂਬਰਾਂ ਵੱਲੋਂ ਦਲਜੀਤ ਸਿੰਘ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਜਿੱਥੇ ਇਲਾਕੇ ‘ਚ ਸੋਗ ਦੀ ਲਹਿਰ ਹੈ, ਉੱਥੇ ਹੀ ਮ੍ਰਿਤਕਾ ਦੇ ਪੇਕੇ ਪਰਿਵਾਰ ਵੱਲੋਂ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ' ਕਾਰ ਬੇਕਾਬੂ ਹੋ ਗਈ। ਇਸ ਗੱਡੀ ਨੇ ਪੰਜ ਲੋਕਾਂ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਸਕੂਟਰੀ 'ਤੇ ਸਵਾਰ ਇੱਕ ਸਬਜ਼ੀ ਵਿਕਰੇਤਾ ਦੀ ਮੌਕੇ 'ਤੇ ਹੀ...