September 26, 2026, 7:56 pm
----------- Advertisement -----------
----------- Advertisement -----------
HomeTop five

Top five

ਮਾਪਿਆਂ ਨੇ ਚਾਵਾਂ ਨਾਲ ਭੇਜਿਆ ਸੀ ਬਾਹਰ,ਚਾਕੂ ਮਾਰਕੇ ਗੁਰਸਿੱਖ ਨੌਜਵਾਨ ਦਾ ਕ+ਤ+ਲ

ਓਨਟਾਰੀਓ ਸੂਬੇ ਦੇ ਸ਼ਹਿਰ ਸਾਰਨੀਆ ਵਿਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਪੀੜਤ ਦੀ ਪਛਾਣ ਗੁਰਅਸੀਸ ਸਿੰਘ ਵਜੋਂ ਹੋਈ ਹੈ ਅਤੇ ਉਹ ਸਤੰਬਰ 2024 ਯਾਨੀ 3 ਮਹੀਨੇ ਪਹਿਲਾਂ ਅੰਤਰਰਾਸ਼ਟਰੀ ਵਿਦਿਆਰਥੀ ਦੇ ਤੌਰ 'ਤੇ...

ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦਾ ਮਾਰਚ,ਫਸ ਨਾ ਜਾਇਓ ਜਾਮ ਚ, ਪੜ੍ਹੋ ਟਰੈਫਿਕ ਐਡਵਾਈਜ਼ਰੀ

ਕਿਸਾਨ ਇੱਕ ਵਾਰ ਫਿਰ ਰਾਜਧਾਨੀ ਦਿੱਲੀ ਵੱਲ ਮਾਰਚ ਕਰਨ ਜਾ ਰਹੇ ਹਨ। ਅੱਜ 2 ਦਸੰਬਰ ਨੂੰ 10 ਕਿਸਾਨ ਜਥੇਬੰਦੀਆਂ ਦਿੱਲੀ ਵਿੱਚ ਦਾਖ਼ਲ ਹੋਣਗੀਆਂ। ਕਿਸਾਨਾਂ ਨੇ ਸੰਸਦ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਹਾਲਾਂਕਿ ਨੋਇਡਾ ਪੁਲਿਸ ਨੇ ਵੀ ਕਿਸਾਨਾਂ...

ਅੱਧੀ ਰਾਤ ਨੂੰ ਥਾਣੇ ਚ ਬੰਬ ਫਟਣ ਦੀ ਅਫਵਾਹ,ਪਰ ਪੁਲਿਸ ਕਹਿੰਦੀ ਮੋਟਰਸਾਈਕਲ ਦਾ ਟਾਇਰ ਫਟਿਆ

ਅੰਮ੍ਰਿਤਸਰ ਦੇ ਮਜੀਠਾ ਵਿਖੇ ਮਜੀਠਾ ਥਾਣੇ ਦੇ ਵਿੱਚ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ ਜਿਸ ਤੋਂ ਬਾਅਦ ਮੌਕੇ ਤੇ ਪਹੁੰਚੇ ਆਂ ਮੀਡੀਆ ਟੀਮਾਂ ਨੇ ਜਦੋਂ ਜਾ ਕੇ ਦੇਖਿਆ ਤਾਂ ਪੁਲਿਸ ਵੱਲੋਂ ਥਾਣੇ ਦੇ ਬਾਹਰਲੇ ਗੇਟ ਨੂੰ ਤਾਲਾ ਲਗਾ...

ਇਸ ਖ਼ਤਰਨਾਕ ਬਿਮਾਰੀ ਨਾਲ ਹੋ ਚੁੱਕੀ ਹੈ 15 ਲੋਕਾਂ ਦੀ ਮੌ+ਤ,ਆਉਣ ਲੱਗਦਾ ਹੈ ਅੱਖਾਂ ਚੋਂ ਖੂਨ

ਅਜੇ ਤੱਕ ਕੋਵਿਡ ਦੁਨੀਆ ਤੋਂ ਖਤਮ ਨਹੀਂ ਹੋ ਰਿਹਾ ਹੈ ਅਤੇ ਨਵੇਂ ਵਾਇਰਸ ਵੀ ਫੈਲ ਰਹੇ ਹਨ। ਅਫਰੀਕੀ ਦੇਸ਼ ਰਵਾਂਡਾ 'ਚ ਇਨ੍ਹੀਂ ਦਿਨੀਂ ਮਾਰਬਰਗ ਵਾਇਰਸ ਕਹਿਰ ਮਚਾ ਰਿਹਾ ਹੈ ਅਤੇ ਇਸ ਕਾਰਨ 15 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਾਰਬਰਗ...

ਸੁਖਬੀਰ ਬਾਦਲ ਤੇ ਹਮਲੇ ਤੋਂ ਬਾਅਦ ਵਧਾਈ ਗਈ ਇਸ ਗੁਰੂ ਘਰ ਦੀ ਸੁਰੱਖਿਆ, ਹਰ ਇੱਕ ਤੇ ਰਹੇਗੀ ਬਾਜ਼ ਦੀ ਨਜ਼ਰ

 ਦਰਬਾਰ ਸਾਹਿਬ ਵਿਖੇ ਅੱਜ ਸੁਖਬੀਰ ਸਿੰਘ ਬਾਦਲ ਉੱਤੇ ਇੱਕ ਵਿਅਕਤੀ ਵੱਲੋਂ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ। ਇਸ ਮਾਮਲੇ ਤੋਂ ਬਾਅਦ ਪੰਜਾਬ ਸਰਕਾਰ ਸਵਾਲਾਂ ਦੇ ਘੇਰੇ ’ਚ ਆ ਗਈ ਹੈ। ਨਾਲ ਹੀ ਸੀਐੱਮ ਮਾਨ ਦੇ...

ਤਾਜ਼ ਮਹਿਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ,ਪੁਲਿਸ ਨੇ ਵਧਾਈ ਚੌਕਸੀ

 ਤਾਜ ਮਹਿਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸੈਰ-ਸਪਾਟਾ ਵਿਭਾਗ ਨੂੰ ਮੰਗਲਵਾਰ ਨੂੰ ਇੱਕ ਈਮੇਲ ਰਾਹੀਂ ਤਾਜ ਮਹਿਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਮੇਲ 'ਚ ਲਿਖਿਆ ਗਿਆ ਸੀ, 'ਤਾਜ ਮਹਿਲ 'ਚ ਬੰਬ ਲਗਾਇਆ ਗਿਆ...

ਸੁਖਬੀਰ ਬਾਦਲ ਤੇ ਕਈ ਮਹੀਨਿਆਂ ਤੋਂ ਹਮਲਾ ਕਰਨਾ ਚਾਹੁੰਦਾ ਸੀ ਆਰੋਪੀ,ਜਾਣੋਂ ਕੋਣ ਹੈ ਨਰਾਇਣ ਸਿੰਘ ਚੌੜਾ?

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 'ਤੇ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਕੰਪਲੈਕਸ 'ਚ ਹੋਏ ਜਾਨਲੇਵਾ ਹਮਲੇ ਦੀ ਖਬਰ ਇਸ ਸਮੇਂ ਸੁਰਖੀਆਂ 'ਚ ਹੈ। ਹਮਲਾਵਰ ਨਰਾਇਣ ਸਿੰਘ ਚੌੜਾ ਨੂੰ ਪੁਲਿਸ ਨੇ...

ਸੁਖਬੀਰ ਬਾਦਲ ਤੇ ਹੋਏ ਹਮਲੇ ਤੇ ਮੁੱਖ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ, ਕਹੀ ਵੱਡੀ ਗੱਲ

ਦਿਨ ਚੜ੍ਹਦੇ ਹੀ ਸ੍ਰੀ ਦਰਬਾਰ ਸਾਹਿਬ ਵਿੱਚ ਸੇਵਾ ਤੇ ਬੈਠੇ ਪੰਜਾਬ ਦੇ ਉਪਮੁਖਮੰਤਰੀ ਸੁਖਬੀਰ ਬਾਦਲ ਤੇ ਹਮਲਾ ਹੋਇਆ ਹੈ।ਜਿਸਤੋਂ ਬਾਅਦ ਸਿਆਸਤ ਤੇਜ਼ ਹੋ ਗਈ ਹੈ। ਸ੍ਰੀ ਹਰਿਮੰਦਰ ਸਾਹਿਬ ਵਿਖੇ ਧਾਰਮਿਕ ਸਜ਼ਾ ਤਹਿਤ ਸੇਵਾ ਨਿਭਾਅ ਰਹੇ ਸੁਖਬੀਰ ਸਿੰਘ ਬਾਦਲ ਨੂੰ ਗੋਲ਼ੀ...

ਬੰਗਲਾਦੇਸ਼ ‘ਚ ਟੈਗੋਰ ਦੁਆਰਾ ਲਿਖੇ ਰਾਸ਼ਟਰੀ ਗੀਤ ਨੂੰ ਬਦਲਣ ਦੀ ਮੰਗ

ਸ਼ੇਖ ਹਸੀਨਾ ਦੇ ਦੇਸ਼ ਛੱਡਣ ਤੋਂ ਬਾਅਦ ਬੰਗਲਾਦੇਸ਼ ਵਿੱਚ ਬਣੀ ਅੰਤਰਿਮ ਸਰਕਾਰ ਨੂੰ ਅੱਜ ਇੱਕ ਮਹੀਨਾ ਪੂਰਾ ਹੋ ਗਿਆ ਹੈ। ਜਨਤਕ ਬਗਾਵਤ ਅਤੇ ਬੇਚੈਨੀ ਤੋਂ ਬਾਅਦ ਅੰਤਰਿਮ ਸਰਕਾਰ ਨੇ ਇੱਕ ਮਹੀਨੇ ਦੇ ਅੰਦਰ ਹੀ ਦੇਸ਼ ਦੀ ਸਮੁੱਚੀ ਮਸ਼ੀਨਰੀ ਨੂੰ...

Royal Enfield ਦਾ ਧਮਾਕਾ: ਲਾਂਚ ਕੀਤਾ ਨਵਾਂ ਮਾਡਲ, ਪੜ੍ਹੋ ਵਿਸ਼ੇਸ਼ਤਾਵਾਂ

ਬਾਈਕ ਨਿਰਮਾਤਾ ਕੰਪਨੀ ਰਾਇਲ ਐਨਫੀਲਡ ਦੀ ਕਲਾਸਿਕ 350 ਭਾਰਤੀ ਬਾਜ਼ਾਰ ‘ਚ ਸਭ ਤੋਂ ਮਸ਼ਹੂਰ ਬਾਈਕਸ ‘ਚੋਂ ਇੱਕ ਹੈ। ਹੁਣ ਰਾਇਲ ਐਨਫੀਲਡ ਨੇ ਆਪਣਾ 2024 ਰਾਇਲ ਐਨਫੀਲਡ ਕਲਾਸਿਕ 350 ਮਾਡਲ ਭਾਰਤ ‘ਚ ਲਾਂਚ ਕਰ ਦਿੱਤਾ ਹੈ। ਇਸ ਨਵੇਂ ਮੋਟਰਸਾਈਕਲ ਦੀ...