September 26, 2026, 7:29 pm
----------- Advertisement -----------
----------- Advertisement -----------
HomeTop five

Top five

ਲੁਧਿਆਣਾ-ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਵਾਪਰਿਆ ਹਾਦਸਾ, 1 ਦੀ ਮੌਤ, 1 ਗੰਭੀਰ ਜ਼ਖਮੀ

ਖੰਨਾ 'ਚ ਲੁਧਿਆਣਾ-ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਹਾਦਸਾ ਵਾਪਰਿਆ। ਇੱਥੇ ਭਰਥਲਾ ਕੱਟ ਨੇੜੇ ਇੱਕ ਤੇਜ਼ ਰਫ਼ਤਾਰ ਸਵਿਫ਼ਟ ਕਾਰ ਨੇ ਬਾਈਕ 'ਤੇ ਜਾ ਰਹੇ ਬਜ਼ੁਰਗ ਜੋੜੇ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਔਰਤ ਦੀ ਮੌਤ ਹੋ ਗਈ, ਜਦਕਿ ਉਸ ਦਾ...

ਮੁੱਖ ਮੰਤਰੀ ਨੇ ਮਾਲਵਾ ਨਹਿਰ ਦੇ ਕੰਮ ਦਾ ਲਿਆ ਜਾਇਜ਼ਾ; ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਬਣੇਗੀ ਪਹਿਲੀ ਨਹਿਰ

ਸ੍ਰੀ ਮੁਕਤਸਰ ਸਾਹਿਬ, 27 ਜੁਲਾਈ – (ਬਲਜੀਤ ਮਰਵਾਹਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਸੂਬਾ ਇਕ ਨਵਾਂ ਇਤਿਹਾਸ ਸਿਰਜਣ ਦੇ ਕੰਢੇ 'ਤੇ ਹੈ ਕਿਉਂਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਦੱਖਣੀ ਪੰਜਾਬ ਦੀਆਂ...

ਰੂਸ ਖਿਲਾਫ ਅਮਰੀਕਾ ‘ਚ ਇਕਜੁੱਟ ਹੋਏ ਨਾਟੋ ਦੇਸ਼, ਬਿਡੇਨ ਨੇ ਕਿਹਾ ਯੂਕਰੇਨ ਨੂੰ ਰੂਸ ਨਾਲ ਲੜਨ ਲਈ ਦੇਵੇਗਾ ਮਿਜ਼ਾਈਲ ਸਿਸਟਮ

ਨਵੀਂ ਦਿੱਲੀ, 11 ਜੁਲਾਈ 2024 - 9 ਜੁਲਾਈ ਨੂੰ ਜਦੋਂ ਪ੍ਰਧਾਨ ਮੰਤਰੀ ਮੋਦੀ ਪੁਤਿਨ ਨੂੰ ਮਿਲਣ ਤੋਂ ਬਾਅਦ ਰੂਸ ਤੋਂ ਰਵਾਨਾ ਹੋ ਰਹੇ ਸਨ, ਤਾਂ ਨਾਟੋ ਦੇਸ਼ ਆਪਣੀ 75ਵੀਂ ਵਰ੍ਹੇਗੰਢ ਮਨਾਉਣ ਲਈ ਵਾਸ਼ਿੰਗਟਨ ਵਿੱਚ ਇਕੱਠੇ ਹੋਏ। ਨਾਟੋ ਦੇ ਮੈਂਬਰ...

ਏ.ਡੀ.ਸੀ. ਵੱਲੋਂ ਵੀਕੇਨ ਓਵਰਸੀਜ਼ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਜੁਲਾਈ 2024: (ਬਲਜੀਤ ਮਰਵਾਹਾ) ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਵੀਕੇਨ ਓਵਰਸੀਜ਼ ਕੰਸਲਟੈਂਟਸ ਫਰਮ ਦਾ ਲਾਇਸੰਸ...

ਅੰਬਾਲਾ ਡਿਵੀਜ਼ਨ ਦੀਆਂ 40 ਟਰੇਨਾਂ ਪ੍ਰਭਾਵਿਤ, ਜਾਣੋ ਕਾਰਣ

ਲਖਨਊ ਡਿਵੀਜ਼ਨ ਵਿੱਚ ਆਵਾਜਾਈ ਵਿੱਚ ਵਿਘਨ ਪੈਣ ਕਾਰਨ ਉੱਤਰੀ ਰੇਲਵੇ ਨੇ ਕਈ ਟਰੇਨਾਂ ਰੱਦ ਕਰ ਦਿੱਤੀਆਂ ਹਨ। ਇਸ ਤੋਂ ਇਲਾਵਾ ਕਈ ਟਰੇਨਾਂ ਦੇ ਰੂਟ ਬਦਲ ਦਿੱਤੇ ਗਏ ਹਨ।ਜਿਸ ਕਾਰਨ ਅੰਬਾਲਾ ਡਿਵੀਜ਼ਨ ਦੀਆਂ 40 ਟਰੇਨਾਂ ਪ੍ਰਭਾਵਿਤ ਹੋਈਆਂ ਹਨ। ਰੇਲਵੇ ਵਿਭਾਗ...

ਲਖਨਊ ਨੇ ਰਾਜਸਥਾਨ ਨੂੰ ਦਿੱਤਾ 197 ਦੌੜਾਂ ਦਾ ਟੀਚਾ

ਇੰਡੀਅਨ ਪ੍ਰੀਮੀਅਰ ਲੀਗ (IPL) ਦੇ 17ਵੇਂ ਸੀਜ਼ਨ 'ਚ ਲਖਨਊ ਸੁਪਰਜਾਇੰਟਸ ਨੇ ਰਾਜਸਥਾਨ ਰਾਇਲਸ ਨੂੰ 197 ਦੌੜਾਂ ਦਾ ਟੀਚਾ ਦਿੱਤਾ ਹੈ। ਏਕਾਨਾ ਸਟੇਡੀਅਮ 'ਚ ਟੌਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਟੀਮ ਨੇ 20 ਓਵਰਾਂ 'ਚ 5 ਵਿਕਟਾਂ ਦੇ ਨੁਕਸਾਨ...

ਜਲੰਧਰ ਨਗਰ ਨਿਗਮ ਦੇ ਕਮਿਸ਼ਨਰ ਗੌਤਮ ਜੈਨ ਨਾਲ ਵਾਪਰਿਆ ਸੜਕ ਹਾਦਸਾ, ਬਾਲ-ਬਾਲ ਬਚੀ ਜਾਨ

ਪੰਜਾਬ 'ਚ ਜਲੰਧਰ ਨਗਰ ਨਿਗਮ ਦੇ ਕਮਿਸ਼ਨਰ ਗੌਤਮ ਜੈਨ ਮੰਗਲਵਾਰ ਸਵੇਰੇ ਰੋਪੜ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਏ। ਖੁਸ਼ਕਿਸਮਤੀ ਰਹੀ ਕਿ ਕਾਰ ਦਾ ਏਅਰਬੈਗ ਖੁੱਲ੍ਹਣ ਕਾਰਨ ਗੌਤਮ ਜੈਨ ਨੂੰ ਸੱਟ ਨਹੀਂ ਲੱਗੀ। ਪ੍ਰਾਪਤ ਜਾਣਕਾਰੀ ਅਨੁਸਾਰ ਗੌਤਮ ਜੈਨ ਚੰਡੀਗੜ੍ਹ ਵਿੱਚ...

1 ਜੂਨ ਨੂੰ ਚੰਡੀਗੜ੍ਹ ‘ਚ ਸ਼ਰਾਬ ਦੇ ਠੇਕਿਆਂ ਸਮੇਤ ਸਾਰੀਆਂ ਦੁਕਾਨਾਂ ਰਹਿਣਗੀਆਂ ਬੰਦ ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਚੰਡੀਗੜ੍ਹ ਪ੍ਰਸ਼ਾਸਨ ਨੇ 1 ਜੂਨ ਨੂੰ ਚੰਡੀਗੜ੍ਹ ਵਿੱਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼ਰਾਬ ਦੇ ਠੇਕਿਆਂ ਸਮੇਤ ਸਾਰੀਆਂ ਦੁਕਾਨਾਂ ਅਤੇ ਹੋਰ ਅਦਾਰੇ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਤਾਂ ਜੋ ਹਰ ਕੋਈ ਆਪਣੀ ਵੋਟ ਦਾ ਇਸਤੇਮਾਲ ਕਰ ਸਕੇ। ਦੁਕਾਨ...

ਕਾਂਗਰਸ ਵੱਲੋਂ ਧਰਮਵੀਰ ਗਾਂਧੀ ਦਾ ਪਾਰਟੀ ‘ਚ ਸ਼ਾਮਲ ਹੋਣ ‘ਤੇ ਨਿੱਘਾ ਸਵਾਗਤ

ਚੰਡੀਗੜ੍ਹ, 1 ਅਪ੍ਰੈਲ, 2024 (ਬਲਜੀਤ ਮਰਵਾਹਾ): ਪੰਜਾਬ ਕਾਂਗਰਸ ਇੰਚਾਰਜ ਦੇਵੇਂਦਰ ਯਾਦਵ , ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਨਵੀਂ ਦਿੱਲੀ ਵਿੱਚ AICC ਹੈੱਡਕੁਆਰਟਰ ਵਿਖੇ ਪਵਨ...

ਇਹ ਹਨ ਦੁਨੀਆ ਦੇ ਸਭ ਤੋਂ ਤਾਕਤਵਰ ਦੇਸ਼, ਜਾਣੋ ਲਿਸਟ ‘ਚ ਭਾਰਤ ਦਾ ਕਿੰਨਵਾਂ ਹੈ ਨੰਬਰ?

ਦੁਨੀਆ ਭਰ ਵਿੱਚ ਅਕਸਰ ਤਾਕਤਵਰ ਅਤੇ ਕਮਜ਼ੋਰ ਦੇਸ਼ਾਂ ਦੀ ਗੱਲ ਹੁੰਦੀ ਰਹਿੰਦੀ ਹੈ। ਆਮ ਤੌਰ 'ਤੇ, ਦੇਸ਼ਾਂ ਦੀ ਤਾਕਤ ਨੂੰ ਫੌਜੀ ਸ਼ਕਤੀ ਦੇ ਰੂਪ ਵਿੱਚ ਦੇਖਿਆ ਜਾਂਦਾ ਹੈ, ਪਰ ਵਿਸ਼ਵ ਖੇਤਰ ਵਿੱਚ, ਸ਼ਕਤੀ ਦਾ ਪੈਮਾਨਾ ਬਹੁ-ਆਯਾਮੀ ਹੈ। ਇਨ੍ਹਾਂ ਵਿਚ...