September 26, 2026, 7:03 pm
----------- Advertisement -----------
----------- Advertisement -----------
HomeTop five

Top five

ਲੁਧਿਆਣਾ ‘ਚ ਮਿਲੇ ਨਕਲੀ ਆਂਡੇ, ਸੜਨ ‘ਤੇ ਆਈ ਪਲਾਸਟਿਕ ਦੀ ਬਦਬੂ, ਪੂਰੀ ਟਰੇਅ ਵਿੱਚ ਇੱਕ ਹੀ ਆਂਡਾ ਸਹੀ ਮਿਲਿਆ

BHO ਜਾਂਚ ਕਰੇਗਾ ਲੁਧਿਆਣਾ, 9 ਜਨਵਰੀ 2024 - ਲੁਧਿਆਣਾ ਜ਼ਿਲ੍ਹੇ ਦੇ ਮਾਛੀਵਾੜਾ ਸ਼ਹਿਰ ਵਿੱਚ ਨਕਲੀ ਅੰਡੇ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਹੁਣ ਲੋਕ ਹੁਣ ਆਂਡੇ ਖਾਣ ਤੋਂ ਵੀ ਡਰਦੇ ਹਨ। ਆਂਡਿਆਂ ਦੀ ਵੀਡੀਓ ਸਾਹਮਣੇ ਆਉਣ ਤੋਂ...

ਬਲਬ ਬਣਾਉਣ ਚ 10 ਹਜ਼ਾਰ ਤੋਂ ਵੱਧ ਵਾਰ ਅਸਫਲ ਹੋਏ ਸਨ ਮਹਾਨ  ਵਿਗਿਆਨੀ ਥਾਮਸ ਅਲਵਾ ਐਡੀਸਨ

ਬਲਬ ਦੀ ਕਾਢ ਨੂੰ ਕਿਸੇ ਚਮਤਕਾਰ ਤੋਂ ਘੱਟ ਨਹੀਂ ਮੰਨਿਆ ਜਾਂਦਾ ਹੈ। ਜਿਸ ਨੂੰ ਵਿਗਿਆਨ ਦੀ ਦੁਨੀਆ ਵਿੱਚ ਸਭ ਤੋਂ ਵਧੀਆ ਕਾਢਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਬਲਬ ਦੀ ਕਾਢ 19ਵੀਂ ਸਦੀ ਦੇ ਅਖੀਰ ਵਿੱਚ ਹੋਈ ਸੀ। ਬਲਬ ਨੇ...

ਅੱਜ ਤੋਂ 39.50 ਰੁਪਏ ਸਸਤਾ ਹੋਇਆ LPG ਸਿਲੰਡਰ, ਨਵੇਂ ਸਾਲ ਤੋਂ ਪਹਿਲਾਂ ਮਹਿੰਗਾਈ ਤੋਂ ਮਿਲੀ ਥੋੜ੍ਹੀ ਜਿਹੀ ਰਾਹਤ

ਨਵੀਂ ਦਿੱਲੀ, 22 ਦਸੰਬਰ 2023 - ਕੇਂਦਰ ਸਰਕਾਰ ਨੇ 19 ਕਿਲੋ ਦੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 39.50 ਰੁਪਏ ਦੀ ਕਟੌਤੀ ਕੀਤੀ ਹੈ। ਹੁਣ ਦਿੱਲੀ 'ਚ 19 ਕਿਲੋ ਦਾ ਗੈਸ ਸਿਲੰਡਰ 1757 ਰੁਪਏ 'ਚ ਮਿਲੇਗਾ। ਹਾਲਾਂਕਿ ਘਰੇਲੂ ਐਲਪੀਜੀ...

ਲੋਕ ਸਭਾ ਦੀ ਸੁਰੱਖਿਆ ਕੁਤਾਹੀ ਮਾਮਲਾ: ਸਪੀਕਰ ਓਮ ਬਿਰਲਾ ਨੇ ਬੁਲਾਈ ਸਰਬ ਪਾਰਟੀ ਮੀਟਿੰਗ

ਲੋਕ ਸਭਾ ਸਪੀਕਰ ਓਮ ਬਿਰਲਾ ਨੇ ਦੇਸ਼ ਦੀ ਸੰਸਦ ਵਿੱਚ ਸੁਰੱਖਿਆ ਕੁਤਾਹੀ ਦੀ ਘਟਨਾ ਨੂੰ ਲੈ ਕੇ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਓਮ ਬਿਰਲਾ ਬੁੱਧਵਾਰ ਨੂੰ ਸ਼ਾਮ 4 ਵਜੇ ਕੇਂਦਰ ਅਤੇ ਵਿਰੋਧੀ ਪਾਰਟੀਆਂ ਨਾਲ ਗੱਲਬਾਤ ਕਰਨਗੇ। ਉਨ੍ਹਾਂ ਕਿਹਾ ਕਿ...

ਸੜਕ ‘ਤੇ ਹੋਇਆ ਹਾਦਸਾ ਦੇਖ ਕੇ ਰੁਕੇ ਕੁਲਦੀਪ ਧਾਲੀਵਾਲ, ਜ਼ਖ਼ਮੀਆਂ ਨੂੰ ਸਰਕਾਰੀ ਜੀਪ ਵਿੱਚ ਹਸਪਤਾਲ ਲਿਜਾ ਕੇ ਕਰਵਾਇਆ ਇਲਾਜ

ਅੰਮ੍ਰਿਤਸਰ, 2 ਦਸੰਬਰ 2023 - ਅੰਮ੍ਰਿਤਸਰ ਦੇ ਅਜਨਾਲਾ ਰੋਡ 'ਤੇ ਸ਼ੁੱਕਰਵਾਰ ਸ਼ਾਮ ਨੂੰ ਵਾਪਰੇ ਹਾਦਸੇ ਨੂੰ ਦੇਖ ਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਰਸਤੇ 'ਚ ਹੀ ਰੁਕ ਗਏ। ਧਾਲੀਵਾਲ ਤਿੰਨਾਂ ਜ਼ਖ਼ਮੀਆਂ ਨੂੰ ਆਪਣੀ ਸਰਕਾਰੀ ਕਾਰ ਵਿੱਚ ਹਸਪਤਾਲ ਲੈ ਗਏ।...

ਭਾਰਤ ਸਰਕਾਰ ਨੇ ਚੀਨ ਵਿੱਚ ਰਹੱਸਮਈ ਬਿਮਾਰੀ ਨੂੰ ਲੈ ਕੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਜਾਰੀ ਕੀਤੀ ਐਡਵਾਈਜ਼ਰੀ

 ਭਾਰਤ ਸਰਕਾਰ ਨੇ ਚੀਨ ਵਿੱਚ ਰਹੱਸਮਈ ਬਿਮਾਰੀ ਨੂੰ ਲੈ ਕੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਸਿਹਤ ਮੰਤਰਾਲੇ ਨੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਜਨਤਕ ਸਿਹਤ ਪ੍ਰਣਾਲੀ ਨੂੰ ਅਪਡੇਟ ਕਰਨ ਲਈ ਕਿਹਾ ਹੈ। ਇਸ...

ਪਾਕਿਸਤਾਨ ’ਚ ਢਾਹੇ ਗਏ ਹਿੰਦੂ ਮੰਦਰ, UNESCO ਦੀ ਵਿਰਾਸਤ ਸੀ ਮੰਦਰ

ਪਾਕਿਸਤਾਨ ਵਿੱਚ ਹਿੰਦੂ ਮੰਦਰ ਢਾਹੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਨ੍ਹਾਂ ਵਿੱਚੋਂ ਇੱਕ ਸ਼ਾਰਦਾ ਪੀਠ ਮੰਦਿਰ ਹੈ ਜੋ ਕੰਟਰੋਲ ਰੇਖਾ (ਐਲਓਸੀ) ਦੇ ਨੇੜੇ ਬਣਿਆ ਹੈ। ਇਸਨੂੰ UNESCO ਦੁਆਰਾ ਵਿਸ਼ਵ ਵਿਰਾਸਤ ਸਥਾਨ ਘੋਸ਼ਿਤ ਕੀਤਾ ਗਿਆ ਸੀ। ਇਸ ਤੋਂ ਇਲਾਵਾ ਸਿੰਧ...

ਬਾਲ ਮਜ਼ਦੂਰੀ ਰੋਕਣ ਲਈ ਚੱਲ ਰਹੀ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵਲੋਂ ਵੱਖ ਵੱਖ ਥਾਈਂ ਚੈਕਿੰਗ

ਸੰਗਰੂਰ, 23 ਨਵੰਬਰ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਾਲ ਮਜ਼ਦੂਰੀ ਨੂੰ ਰੋਕਣ ਅਤੇ ਬੱਚਿਆਂ ਦੇ ਮੁੜ ਵਸੇਬੇ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਸੰਗਰੂਰ ਵਿਖੇ ਚੱਲ ਰਹੀ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵਲੋਂ ਵੱਖ...

ਲੁਧਿਆਣਾ ਦੇ ਰੇਲਵੇ ਸਟੇਸ਼ਨ ਤੋਂ ਨਾਬਾਲਗ ਲੜਕੀ ਸ਼ੱਕੀ ਹਾਲਾਤਾਂ ’ਚ ਹੋਈ ਲਾਪਤਾ, ਭਰਾ ਹੋਣ ਦਾ ਦਾਅਵਾ ਕਰਨ ਵਾਲਾ ਨੌਜਵਾਨ ਨਿਕਲਿਆ ਪ੍ਰੇਮੀ

ਲੁਧਿਆਣਾ ਦੇ ਰੇਲਵੇ ਸਟੇਸ਼ਨ ਤੋਂ ਇੱਕ ਨਾਬਾਲਗ ਲੜਕੀ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੋ ਗਈ ਹੈ। ਇਸ ਮਾਮਲੇ ਵਿੱਚ ਜੀਆਰਪੀ ਸਟੇਸ਼ਨ ਦੀ ਪੁਲਿਸ ਨੇ ਵੱਡਾ ਖੁਲਾਸਾ ਕੀਤਾ ਹੈ। ਲੜਕੀ ਦਾ ਭਰਾ ਹੋਣ ਦਾ ਦਾਅਵਾ ਕਰਨ ਵਾਲਾ ਨੌਜਵਾਨ ਉਸ ਦਾ ਪ੍ਰੇਮੀ...

ਚੰਡੀਗੜ੍ਹ ਪ੍ਰਸ਼ਾਸਨ ਨੇ ਇਲੈਕਟ੍ਰਿਕ ਵਾਹਨ ਨੀਤੀ ‘ਚ ਕੀਤੇ ਬਦਲਾਅ, ਵਾਹਨਾਂ ਦੀ ਰਜਿਸਟ੍ਰੇਸ਼ਨ ਤੋਂ ਕੈਪਿੰਗ ਸਿਸਟਮ ਹਟਾਇਆ

ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਇਲੈਕਟ੍ਰਿਕ ਵਾਹਨ ਨੀਤੀ ਵਿੱਚ ਕੁਝ ਬਦਲਾਅ ਕੀਤੇ ਹਨ। ਇਸ ਨਾਲ ਚੰਡੀਗੜ੍ਹ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਪ੍ਰਸ਼ਾਸਨ ਨੇ ਵਾਹਨਾਂ ਦੀ ਰਜਿਸਟ੍ਰੇਸ਼ਨ ਤੋਂ ਕੈਪਿੰਗ ਸਿਸਟਮ ਹਟਾ ਦਿੱਤਾ...