November 11, 2026, 4:43 pm
----------- Advertisement -----------
----------- Advertisement -----------
HomeTop five

Top five

ਅਲ ਕਾਇਦਾ ਦੇ ਸਾਬਕਾ ਮੈਂਬਰ ਨੂੰ ਸੀਰੀਆ ਦੇ ਰਾਸ਼ਟਰਪਤੀ ਵਜੋਂ ਕੀਤਾ ਨਾਮਜ਼ਦ

ਨਵੀਂ ਦਿੱਲੀ: ਅਲਕਾਇਦਾ ਦੇ ਸਾਬਕਾ ਮੈਂਬਰ ਅਹਿਮਦ ਅਲ-ਸ਼ਾਰਾ, ਜਿਸਨੂੰ ਪਹਿਲਾਂ ਅਬੂ ਮੁਹੰਮਦ ਅਲ-ਜੋਲਾਨੀ ਵਜੋਂ ਜਾਣਿਆ ਜਾਂਦਾ ਸੀ, ਨੂੰ ਇੱਕ ਪਰਿਵਰਤਨਸ਼ੀਲ ਸਮੇਂ ਲਈ ਸੀਰੀਆ ਦਾ ਰਾਸ਼ਟਰਪਤੀ ਨਾਮਜ਼ਦ ਕੀਤਾ ਗਿਆ ਹੈ। “ਅਸੀਂ ਪਰਿਵਰਤਨਸ਼ੀਲ ਸਮੇਂ ਦੌਰਾਨ ਕਮਾਂਡਰ ਅਹਿਮਦ ਅਲ-ਸ਼ਾਰਾ ਦੀ ਰਾਜ ਮੁਖੀ ਵਜੋਂ...

ਪ੍ਰੈਸ ਕਾਨਫਰੰਸ ਕਰਦਾ ਕਾਂਗਰਸੀ ਨੇਤਾ ਚੁੱਕਿਆ ਪੁਲਿਸ ਨੇ, ਬਲਾਤਕਾਰ ਦੇ ਮਾਮਲੇ ‘ਚ ਹੋਈ ਗ੍ਰਿਫਤਾਰੀ

ਪੁਲਿਸ ਨੇ ਉੱਤਰ ਪ੍ਰਦੇਸ਼ ਦੀ ਸੀਤਾਪੁਰ ਲੋਕ ਸਭਾ ਸੀਟ ਤੋਂ ਕਾਂਗਰਸ ਸੰਸਦ ਮੈਂਬਰ ਰਾਕੇਸ਼ ਰਾਠੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਕੇਸ਼ ਰਾਠੌਰ 'ਤੇ ਬਲਾਤਕਾਰ ਦਾ ਦੋਸ਼ ਹੈ। ਹਾਈ ਕੋਰਟ ਵੱਲੋਂ ਉਸਦੀ ਅਗਾਊਂ ਜ਼ਮਾਨਤ ਰੱਦ ਕਰਨ ਤੋਂ ਬਾਅਦ, ਪੁਲਿਸ ਨੇ...

ਚੰਡੀਗੜ੍ਹ ਮੇਅਰ ਦੀ ਚੋਣ ਜਿੱਤਣ ’ਤੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਬਬਲਾ ਨੂੰ ਦਿੱਤੀ ਵਧਾਈ 

ਚੰਡੀਗੜ੍ਹ ਮੇਅਰ ਦੀ ਚੋਣ ਜਿੱਤਣ ’ਤੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਬਬਲਾ ਨੂੰ ਦਿੱਤੀ ਵਧਾਈ  ਕਿਹਾ - ਅੱਜ ਮੈਨੂੰ ਇੰਨੀ ਖ਼ੁਸ਼ੀ ਹੈ ਕਿ ਜਿਸ ਨੂੰ ਸ਼ਬਦਾਂ ’ਚ ਬਿਆਨ ਨਹੀਂ ਕੀਤਾ ਜਾ ਸਕਦਾ, ਬੀਜੇਪੀ ਨੇ ਰਾਜਧਾਨੀ ਚੰਡੀਗੜ੍ਹ ਜਿੱਤ ਲਈ...

ਅਮਿਤ ਸ਼ਾਹ ਨੇ ਮਹਾਂਕੁੰਭ ​​’ਚ ਵਾਪਰੇ ਦੁਖਦਾਈ ਹਾਦਸੇ ‘ਤੇ ਦੁਖ ਜਤਾਇਆ

 ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਹਾਂਕੁੰਭ ​​’ਚ ਵਾਪਰੇ ਦੁਖਦਾਈ ਹਾਦਸੇ ‘ਤੇ ਦੁਖ ਜਤਾਇਆ ਹੈ। ਅਮਿਤ ਸ਼ਾਹ ਨੇ ਕਿਹਾ ਕਿ ਉਹ ਉਨ੍ਹਾਂ ਲੋਕਾਂ ਪ੍ਰਤੀ ਆਪਣੀ ਸੰਵੇਦਨਾ ਪ੍ਰਗਟ ਕਰਦੇ ਹਨ ਜਿਨ੍ਹਾਂ ਨੇ ਇਸ ਹਾਦਸੇ ਵਿੱਚ ਆਪਣੇ ਪਿਆਰਿਆਂ ਨੂੰ ਗੁਆ...

ਕਿਸਾਨਾਂ ਦਾ ਸਰਕਾਰ ਖਿਲਾਫ ਹੱਲਾ ਬੋਲ, ਪੰਜਾਬ ਭਰ ਤੋਂ ਰਵਾਨਾ ਹੋਏ ਟਰੈਕਟਰ

ਪੰਜਾਬ ਅਤੇ ਹਰਿਆਣਾ ਦੇ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਅੱਜ (30 ਜਨਵਰੀ) ਆਪਣੇ 66ਵੇਂ ਦਿਨ ਵਿੱਚ ਦਾਖਲ ਹੋ ਗਈ ਹੈ। ਹੁਣ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਮੋਰਚੇ ਦੀ ਸਫਲਤਾ ਲਈ ਰੱਖੇ...

ਪਟਿਆਲਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ ਚੋਰੀ ਲੁੱਟਾਂ ਖੋਹਾਂ ਕਰਨ ਵਾਲੇ ਗੈਂਗ ਦੇ ਪੰਜ ਮੈਂਬਰਾਂ ਨੂੰ ਕੀਤਾ ਕਾਬੂ

ਪਟਿਆਲਾ ਦੇ ਐਸਐਸਪੀ ਨਾਨਕ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਲੁੱਟਾਂ ਖੋਹਾਂ ਕਰਨ ਵਾਲੇ ਅੰਤਰਰਾਜਰੀ ਸੰਗਠਨ ਗੈਂਗ ਦੇ ਮੈਂਬਰ ਜਿਨਾਂ ਦੇ ਖਿਲਾਫ ਹਰਿਆਣਾ ਵਿੱਚ ਵੀ ਵਾਰਦਾਤਾਂ ਲੁੱਟਾਂ ਖੋਹਾਂ ਕਰਨ ਸੰਬੰਧੀ ਪਹਿਲਾਂ ਵੀ ਕਾਫੀ ਮੁਕਦਮੇ ਦਰਜ ਹਨ...

ਚੰਡੀਗੜ੍ਹ ਨੂੰ ਮਿਲਿਆ ਨਵਾਂ ਮੇਅਰ, ਹਰਪ੍ਰੀਤ ਬਬਲਾ ਚੁਣੀ ਗਈ ਮੇਅਰ

ਚੰਡੀਗੜ੍ਹ ਨਗਰ ਨਿਗਮ ਵਿੱਚ ਭਾਜਪਾ ਮੇਅਰ ਬਣ ਗਈ ਹੈ। ਭਾਜਪਾ ਦੀ ਹਰਪ੍ਰੀਤ ਕੌਰ ਬਬਲਾ ਨੇ ਇੱਥੋਂ ਚੋਣ ਜਿੱਤੀ ਹੈ। ਉਸਨੂੰ 19 ਵੋਟਾਂ ਮਿਲੀਆਂ। ਇਸ ਦੌਰਾਨ ‘ਆਪ’ ਅਤੇ ਕਾਂਗਰਸ ਗਠਜੋੜ ਦੀ ਉਮੀਦਵਾਰ ਪ੍ਰੇਮ ਲਤਾ ਨੂੰ 17 ਵੋਟਾਂ ਮਿਲੀਆਂ। ਇੱਥੇ ਭਾਜਪਾ...

ਪੈਰੋਲ ਤੇ ਬਾਹਰ ਆਕੇ ਰਾਮ ਰਹੀਮ ਕਰੇਗਾ ਧਮਾਕਾ, ਸੋਪੇਗਾ ਹਨੀਪ੍ਰੀਤ ਨੂੰ ਪੂਰੀ ਤਾਕ਼ਤ

ਡੇਰਾ ਸਿਰਸਾ ਮੁਖੀ ਰਾਮ ਰਹੀਮ ਮੁੜ ਪੈਰੋਲ 'ਤੇ ਜੇਲ੍ਹ 'ਚੋਂ ਬਾਹਰ ਆ ਗਿਆ ਹੈ। ਇਸ ਦੌਰਾਨ ਉਹ ਸਿਰਸਾ ਡੇਰਾ ਵਿਖੇ ਰੁਕਿਆ ਹੋਇਆ ਹੈ। ਰਾਮ ਰਹੀਮ ਦੇ ਸਾਢੇ 7 ਸਾਲਾਂ ਬਾਅਦ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਹੈੱਡਕੁਆਰਟਰ ਆਉਣ ਦਾ ਵੱਡਾ...

ਡੱਲੇਵਾਲ ਨੂੰ ਖ਼ਤਰੇ ਤੋਂ ਬਾਹਰ ਐਲਾਨੇ ਜਾਣ ‘ਤੇ ਸੁਪਰੀਮ ਕੋਰਟ ਕਿਹਾ ,  ਰਿਪੋਰਟ ਵਿੱਚੋਂ ਇਹ ਲਾਈਨ ਹਟਾਓ,

ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਸਮੇਤ 13 ਮੰਗਾਂ ਲਈ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਸਬੰਧੀ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਪੰਜਾਬ ਸਰਕਾਰ ਦੀ ਨੁਮਾਇੰਦਗੀ ਕਰਨ ਵਾਲੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ...

ਬਦਲੇਗਾ ਪੰਜਾਬ ਦਾ ਮੌਸਮ, 17 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ, ਹੇਠਾਂ ਡਿੱਗਿਆ ਪਾਰਾ

ਪੰਜਾਬ ਦੇ ਮੌਸਮ ਵਿਚ ਅੱਜ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਨੇ ਪੰਜਾਬ ਦੇ 17 ਜ਼ਿਲ੍ਹਿਆਂ ਵਿਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਸੂਬੇ ਵਿਚ ਵੈਸਟਰਨ ਡਿਸਟਰਬੈਂਸ ਸਰਗਰਮ ਹੋਣ ਨਾਲ 2 ਦਿਨ ਤੱਕ ਕੁਝ ਥਾਵਾਂ ‘ਤੇ ਮੀਂਹ ਪੈਣ...