November 11, 2026, 2:52 pm
----------- Advertisement -----------
----------- Advertisement -----------
HomeTop five

Top five

ਕਿਸਾਨ ਮੁੜ ਕੱਢਣਗੇ ਟ੍ਰੈਕਟਰ ਮਾਰਚ! ਮੋਗਾ ਮਹਾਪੰਚਾਇਤ ‘ਚ SKM ਨੇ ਕੀਤੇ ਵੱਡੇ ਐਲਾਨ

ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਅੱਜ ਮੋਗਾ ਵਿੱਚ ਕਿਸਾਨਾਂ ਦੀ ਇੱਕ ਮਹਾਪੰਚਾਇਤ ਹੋ ਰਹੀ ਹੈ, ਜਿਸ ਵਿਚ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਮੰਨਣ ਤੋਂ ਇਨਕਾਰ ਕਰਨ ਅਤੇ ਡੱਲੇਵਾਲ ਵਿੱਚ ਵਿਗੜਦੀ ਸਥਿਤੀ ਬਾਰੇ...

ਖਨੌਰੀ ਧਰਨੇ ‘ਚ ਪਾਣੀ ਗਰਮ ਕਰਨ ਵਾਲਾ ਦੇਸੀ ਲੱਕੜਾਂ ਵਾਲਾ ਗੀਜਰ ਫਟਿਆ, ਇੱਕ ਨੌਜਵਾਨ ਝੁਲਸਿਆ

ਸ਼ੰਭੂ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਅੱਜ ਇੱਕ ਕਿਸਾਨ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ। ਇਸ ਵਿਚਾਲੇ ਹੁਣ ਇੱਕ ਮੰਦਭਾਗੀ ਖਬਰ ਖਨੌਰੀ ਬਾਰਡਰ ਤੋਂ ਸਾਹਮਣੇ ਆਈ ਹੈ। ਇੱਥੇ ਧਰਨੇ ‘ਚ ਪਾਣੀ ਗਰਮ ਕਰਨ ਵਾਲਾ ਦੇਸੀ...

ਗੁਰਪ੍ਰੀਤ ਸਿੰਘ ਕਤਲ ਕੇਸ ‘ਚ ਵੱਡੀ ਕਾਰਵਾਈ, ਅਰਸ਼ ਡੱਲਾ ਸਮੇਤ ਅੰਮ੍ਰਿਤਪਾਲ ‘ਤੇ ਲੱਗਿਆ UAPA

ਸ਼੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਵਿਦੇਸ਼ੀ ਅੱਤਵਾਦੀ ਅਰਸ਼ ਡੱਲਾ ‘ਤੇ ਗੁਰਪ੍ਰੀਤ ਸਿੰਘ ਹਰੀਨੌ ਦੇ ਕਤਲ ਕੇਸ ਵਿੱਚ  ਯੂ.ਏ.ਪੀ.ਏ. ਲਗਾਇਆ ਗਿਆ ਹੈ।ਐਸਆਈਟੀ ਨੇ ਇਸ ਮਾਮਲੇ ਵਿੱਚ ਯੂਏਪੀਏ ਵਧਾਉਣ ਬਾਰੇ ਫਰੀਦਕੋਟ ਅਦਾਲਤ ਨੂੰ ਲਿਖਤੀ ਜਾਣਕਾਰੀ ਦਿੱਤੀ ਹੈ। ਯੂਏਪੀਏ...

ਤਿਰੂਪਤੀ ਮੰਦਰ ‘ਚ ਮਚੀ ਭਗਦੜ, 6 ਸ਼ਰਧਾਲੂਆਂ ਦੀ ਮੌਤ, ਕਈ ਫੱਟੜ, PM ਮੋਦੀ ਨੇ ਪ੍ਰਗਟਾਇਆ ਦੁੱਖ

ਆਂਧਰਾ ਪ੍ਰਦੇਸ਼ ਦੇ ਤਿਰੂਪਤੀ ਮੰਦਰ ਵਿਚ ਬੀਤੀ ਰਾਤ 9.30 ਵਜੇ ਬੈਕੁੰਠ ਦਵਾਰ ਦਰਸ਼ਨ ਟਿਕਟ ਕਾਊਂਟਰ ਕੋਲ ਭਗਦੜ ਮਚ ਗਈ। ਹਾਦਸੇ ‘ਚ ਇਕ ਮਹਿਲਾ ਸਣੇ 6 ਸ਼ਰਧਾਲੂਆਂ ਦੀ ਮੌਤ ਹੋ ਗਈ ਤੇ 40 ਲੋਕ ਜ਼ਖਮੀ ਹੋ ਗਏ।ਦਰਅਸਲ ਸ਼ੁੱਕਰਵਾਰ ਤੋਂ ਸ਼ੁਰੂ...

 ਔਰਤ ਦੀ ਸਰੀਰਕ ਬਣਤਰ ’ਤੇ ਟਿਪਣੀ ਕਰਨਾ ਜਿਨਸੀ ਸ਼ੋਸ਼ਣ ਦੇ ਬਰਾਬਰ : ਕੇਰਲ ਹਾਈ ਕੋਰਟ

ਕੇਰਲ ਹਾਈ ਕੋਰਟ ਨੇ ਕਿਹਾ ਹੈ ਕਿ ਕਿਸੇ ਔਰਤ ਦੀ ‘ਸਰੀਰਕ ਬਣਤਰ’ ’ਤੇ ਟਿਪਣੀ ਕਰਨਾ ਜਿਨਸੀ ਤੌਰ ’ਤੇ ਪ੍ਰੇਰਿਤ ਟਿਪਣੀ ਹੈ, ਜੋ ਜਿਨਸੀ ਸ਼ੋਸ਼ਣ ਦੇ ਤਹਿਤ ਸਜ਼ਾਯੋਗ ਅਪਰਾਧ ਦੇ ਬਰਾਬਰ ਹੋਵੇਗੀ। ਜਸਟਿਸ ਏ. ਬਦਰੂਦੀਨ ਨੇ ਇਸ ਸਬੰਧ ’ਚ ਕੇਰਲ ਰਾਜ...

PSEB ਵੱਲੋਂ 8ਵੀਂ, 10ਵੀਂ ਤੇ 12ਵੀਂ ਦੀ ਡੇਟਸ਼ੀਟ ਜਾਰੀ ਜਾਣੋਂ ਕਦੋਂ ਹੋਣਗੇ ਪੇਪਰ ?

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਤੇ ਬਾਰਵੀਂ ਜਮਾਤ ਦੀ ਪ੍ਰੀਖਿਆ ਡੇਟ ਸ਼ੀਟ ਜਾਰੀ ਕੀਤੀ ਗਈ ਹੈ। ਅੱਠਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 19.2.2025 ਤੋਂ 7.3.2025 ਤੱਕ ਹੋਵੇਗੀ।ਦਸਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 10.3.2025 ਤੋਂ 4.4.2025 ਤੱਕ ਹੋਵੇਗੀ।ਬਾਰਵੀਂ ਜਮਾਤ ਦੀ...

ਹੁਣ ਕੌਣ ਸੰਭਾਲੇਗਾ ਕੈਨੇਡਾ ਦੀ ਸੱਤਾ? ਸਿਖਰ ‘ਤੇ 6 ਦਾਅਵੇਦਾਰਾਂ ਦੇ ਨਾਮ, ਸੂਚੀ ‘ਚ 2 ਭਾਰਤੀ ਵੀ ਸ਼ਾਮਲ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਰਾਜ ਦੇ ਮੁਖੀ ਅਤੇ ਲਿਬਰਲ ਪਾਰਟੀ ਦੇ ਨੇਤਾ ਦੋਵਾਂ ਅਹੁਦਿਆਂ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ। ਟਰੂਡੋ ਦਾ ਇਹ ਫੈਸਲਾ ਮਹੀਨਿਆਂ ਦੀਆਂ ਅੰਦਰੂਨੀ ਚੁਣੌਤੀਆਂ ਅਤੇ ਉਨ੍ਹਾਂ ਨੂੰ ਹਟਾਉਣ ਦੀ ਮੰਗ ਤੋਂ...

ਚੰਡੀਗੜ੍ਹ ‘ਚ NIA ਨੇ ਅਤਿਵਾਦੀ ਪਾਸੀਆ ‘ਤੇ 5 ਲੱਖ ਰੁਪਏ ਦੇ ਇਨਾਮ ਦਾ ਕੀਤਾ ਐਲਾਨ

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਚੰਡੀਗੜ੍ਹ ਦੀ ਇਕ ਕੋਠੀ ਅਤੇ ਪੰਜਾਬ ਦੇ ਥਾਣਿਆਂ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਸਟਰਮਾਈਂਡ ਅਤੇ ਵਿਦੇਸ਼ 'ਚ ਲੁਕੇ ਅਤਿਵਾਦੀ ਹੈਪੀ ਪਾਸੀਆ 'ਤੇ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਲੋਕ ਟੈਲੀਫ਼ੋਨ, ਵਟਸਐਪ ਅਤੇ ਈਮੇਲ...

ਜਗਜੀਤ ਡੱਲੇਵਾਲ ਦੀ ਹਾਲਤ ਨਾਜ਼ੁਕ: ਬੋਲਣ ‘ਚ ਆ ਰਹੀ ਹੈ ਦਿੱਕਤ

ਹਰਿਆਣਾ-ਪੰਜਾਬ ਦੇ ਖਨੌਰੀ ਸਰਹੱਦ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅੱਜ ਉਨ੍ਹਾਂ ਦੇ ਵਰਤ ਦਾ 44ਵਾਂ ਦਿਨ ਹੈ। ਉਹ ਕਿਸੇ ਨਾਲ ਗੱਲ ਵੀ ਨਹੀਂ ਕਰ ਪਾਉਂਦਾ।ਦੂਜੇ ਪਾਸੇ ਕਿਸਾਨ ਆਗੂਆਂ ਨੇ...

ਸਰਕਾਰੀ ਬੱਸਾਂ ਦੀ ਹੜਤਾਲ ਖ਼ਤਮ, CM ਮਾਨ ਨਾਲ ਗੱਲਬਾਤ ਦੇ ਭਰੋਸੇ ਮਗਰੋਂ ਲਿਆ ਫੈਸਲਾ

ਪੰਜਾਬ ਵਿੱਚ ਪੀਆਰਟੀਸੀ ਅਤੇ ਪਨਬਸ ਕੰਟਰੈਕਟ ਯੂਨੀਅਨ ਦੀ ਹੜਤਾਲ ਖਤਮ ਹੋ ਗਈ ਹੈ। ਯੂਨੀਅਨ ਦੀਆਂ ਮੰਗਾਂ ਨੂੰ ਲੈ ਕੇ 15 ਜਨਵਰੀ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਦੇ ਫੈਸਲੇ ਮਗਰੋਂ ਹੜਤਾਲ ਨੂੰ ਖਤਮ ਕਰ ਦਿੱਤਾ ਗਿਆ। ਪੰਜਾਬ ਸਰਕਾਰ ਦੇ ਅਧਿਕਾਰੀਆਂ...