November 11, 2026, 2:40 pm
----------- Advertisement -----------
----------- Advertisement -----------
HomeTop five

Top five

ਦਿੱਲੀ ‘ਚ ਵਿਧਾਨ ਸਭਾ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ, 5 ਫਰਵਰੀ ਨੂੰ ਸਿੰਗਲ ਫੇਜ਼ ‘ਚ ਪੈਣਗੀਆਂ ਵੋਟਾਂ

ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ ਹੋ ਗਿਆ ਹੈ। ਚੋਣ ਕਮਿਸ਼ਨ ਨੇ ਕਿਹਾ ਕਿ ਦਿੱਲੀ ਦੀਆਂ ਸਾਰੀਆਂ 70 ਸੀਟਾਂ ‘ਤੇ 5 ਫਰਵਰੀ ਨੂੰ ਵੋਟਿੰਗ ਹੋਵੇਗੀ। ਚੋਣਾਂ ਦੇ ਨਤੀਜਿਆਂ ਦਾ ਐਲਾਨ 8 ਫਰਵਰੀ ਨੂੰ ਹੋਵੇਗਾ। ਚੋਣਾਂ ਦੀਆਂ ਤਰੀਕਾਂ...

ਅੰਮ੍ਰਿਤਪਾਲ ਦੇ ਪਿਤਾ ਨੂੰ ਕੀਤਾ ਘਰ ਚ ਨਜ਼ਰਬੰਦ, ਜਾਣੋਂ ਕਿਉਂ ਲਿਆ ਵੱਡਾ ਫ਼ੈਸਲਾ

ਖਡੂਰ ਸਾਹਿਬ ਤੋਂ ਐਮ ਪੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਘਰ ਵਿੱਚ ਹੀ ਨਜ਼ਰਬੰਦ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਉਹਨਾਂ ਦੇ ਪਿੰਡ ਜੱਲੂਪੁਰ ਖੇੜਾ ਵਿਚ ਹੀ ਨਜ਼ਰਬੰਦ ਕਰ ਦਿੱਤਾ ਗਿਆ ਹੈ। ਅੰਮ੍ਰਿਤਪਾਲ ਦੇ ਪਿਤਾ...

ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨਾਜ਼ੁਕ, ਰੋਣ ਲੱਗ ਪਏ ਪਰਿਵਾਰਿਕ ਮੈਂਬਰ

ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਪਿਛਲੇ 43 ਦਿਨਾਂ ਤੋਂ ਅਣਮਿੱਥੇ ਸਮੇਂ ਲਈ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਤਬੀਅਤ ਸੋਮਵਾਰ ਸ਼ਾਮ ਨੂੰ ਵਿਗੜ ਗਈ ਅਤੇ ਉਨ੍ਹਾਂ ਦਾ ਬਲੱਡ ਪ੍ਰੈਸ਼ਰ ਡਿੱਗ ਗਿਆ। ਧਰਨੇ ਵਾਲੀ ਥਾਂ...

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਮਵਾਰ ਨੂੰ ਅਪਣੇ ਅਸਤੀਫੇ ਦਾ ਐਲਾਨ ਕਰ ਦਿਤਾ ਹੈ। ਉਨ੍ਹਾਂ ਦਾ ਇਹ ਕਦਮ ਉਨ੍ਹਾਂ ਦੀ ਲੀਡਰਸ਼ਿਪ ਨੂੰ ਲੈ ਕੇ ਵਧ ਰਹੀ ਅਸੰਤੁਸ਼ਟੀ ਦੇ ਮੱਦੇਨਜ਼ਰ ਚੁਕਿਆ ਗਿਆ ਹੈ। ਇਸ ਕਦਮ ਤੋਂ ਉਨ੍ਹਾਂ ਦੇ ਵਿੱਤ ਮੰਤਰੀ...

ਹੁਣ ਬਜ਼ੁਰਗਾਂ ਨੂੰ ਮਿਲੇਗੀ 3500 ਰੁਪਏ ਮਹੀਨਾ ਪੈਨਸ਼ਨ, ਮੰਤਰੀ ਮੰਡਲ ਨੇ ਫੈਸਲੇ ‘ਤੇ ਲਾਈ ਮੋਹਰ

 ਸਰਕਾਰ ਨੇ 80 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਬਜ਼ੁਰਗ ਨਾਗਰਿਕਾਂ ਅਤੇ 80 ਫੀਸਦੀ ਤੋਂ ਵੱਧ ਅਪੰਗਤਾ ਵਾਲੇ ਵਿਅਕਤੀਆਂ ਲਈ ਸਮਾਜਿਕ ਸੁਰੱਖਿਆ ਪੈਨਸ਼ਨ ਦੀ ਰਕਮ ਨੂੰ ਵਧਾ ਕੇ 3,500 ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ ਕੀਤਾ ਹੈ।ਇਕ ਸੀਨੀਅਰ...

ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ, ਜਾਣੋ ਕਿ ਕਿਹਾ

ਸੁਣਵਾਈ ਤੋਂ ਬਾਅਦ ਅੱਜ ਬਾਅਦ ਦੁਪਹਿਰ ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਦੇ ਚੇਅਰਮੈਨ ਸੇਵਾਮੁਕਤ ਜਸਟਿਸ ਨਵਾਬ ਸਿੰਘ ਡੱਲੇਵਾਲ ਨੂੰ ਖਨੌਰੀ ਸਰਹੱਦ ਵਿਖੇ ਮਿਲੇ। ਮੀਟਿੰਗ ਤੋਂ ਬਾਅਦ ਨਵਾਬ ਸਿੰਘ ਨੇ ਕਿਹਾ, 'ਅਸੀਂ ਡੱਲੇਵਾਲ ਨੂੰ ਮੈਡੀਕਲ ਸਹੂਲਤ ਲੈਣ ਲਈ ਬੇਨਤੀ...

ਚੀਨ ਤੋਂ ਬਾਅਦ ਹੁਣ ਭਾਰਤ ‘ਚ ਵੀ ਆਇਆ HMPV ਵਾਇਰਸ , ਬੈਂਗਲੁਰੂ ‘ਚ ਦੋ ਮਾਮਲੇ ਆਏ ਸਾਹਮਣੇ

ਚੀਨ 'ਚ ਫੈਲੇ ਕੋਰੋਨਾ ਵਰਗੇ ਐਚਐਮਪੀਵੀਵਾਇਰਸ ਦਾ ਭਾਰਤ 'ਚ ਦੂਜਾ ਮਾਮਲਾ ਸਾਹਮਣੇ ਆਇਆ ਹੈ। ਸੋਮਵਾਰ ਨੂੰ 3 ਮਹੀਨੇ ਦੀ ਬੱਚੀ 'ਚ ਹਿਊਮਨ ਮੇਟਾਪਨੀਓਮੋਵਾਇਰਸ (HMPV) ਨਾਂ ਦਾ ਇਨਫੈਕਸ਼ਨ ਪਾਇਆ ਗਿਆ। ਇਸ ਤੋਂ ਪਹਿਲਾਂ 8 ਮਹੀਨੇ ਦੇ ਬੱਚੇ ਵਿੱਚ ਵੀ ਅਜਿਹਾ...

ਦੇਸ਼ਭਰ ਚ ਮਨਾਇਆ ਜਾ ਰਿਹਾ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਦਿਹਾੜਾ, ਆਸਥਾ ਅੱਗੇ ਫਿੱਕੀ ਪਈ ਠੰਡ

 ਸਾਹਿਬੇ ਕਮਾਲ, ਸਰਬੰਸ ਦਾਨੀ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਪੂਰੀ ਦੇਸ਼ ਅਤੇ ਦੁਨੀਆਂ ਵਿੱਚ ਮਨਾਇਆ ਜਾ ਰਿਹਾ ਹੈ ਤੇ ਗੁਰੂ ਘਰਾਂ ਨੂੰ ਪ੍ਰਕਾਸ਼ ਪੁਰਬ ਮੌਕੇ ਸੁੰਦਰ ਰੰਗ ਬਿਰੰਗੇ ਫੁੱਲਾਂ ਨਾਲ ਤੇ ਲਾਈਟਾਂ ਨਾਲ...

ਅੱਜ ਤੋਂ ਤਿੰਨ ਦਿਨ ਪੰਜਾਬ ਵਿੱਚ ਬੰਦ ਰਹਿਣਗੀਆਂ ਸਰਕਾਰੀ ਬੱਸਾਂ, ਪੀਆਰਟੀਸੀ-ਪਨਬੱਸ ਮੁਲਾਜ਼ਮ ਕਰਨਗੇ ਹੜਤਾਲ

ਸਰਕਾਰੀ ਬੱਸ ਸੇਵਾ 3 ਦਿਨਾਂ ਲਈ ਠੱਪ ਹੋਣ ਵਾਲੀ ਹੈ। ਇਸ ਕਾਰਨ ਅੱਜ, ਕੱਲ੍ਹ ਅਤੇ ਪਰਸੋਂ ਤੋਂ ਜਲੰਧਰ ਸਮੇਤ ਪੰਜਾਬ ਦੇ ਸਾਰੇ ਵੱਡੇ ਸ਼ਹਿਰਾਂ ਵਿੱਚ ਇਹ ਸੇਵਾ ਠੱਪ ਰਹੇਗੀ। ਇਹ ਫੈਸਲਾ ਪੀਆਰਟੀਸੀ ਅਤੇ ਪਨਬਸ ਕਰਮਚਾਰੀ ਯੂਨੀਅਨ ਦੀ ਹਾਲ ਹੀ...

ਭਾਜਪਾ ਨੇ ਤਿੰਨ ਸਿੱਖਾਂ ਨੂੰ ਬਣਾਇਆ ਉਮੀਦਵਾਰ! ਸਿਰਸਾ ਦਾ ਨਾਮ ਵੀ ਸ਼ਾਮਲ

ਦਿੱਲੀ ਵਿਧਾਨ ਸਭਾ ਚੋਣਾਂ (Delhi Assembly Election) ਲਈ ਭਾਜਪਾ ਨੇ ਅੱਜ ਆਪਣੇ 29 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਇਸ ਵਿਚ ਸੀਨੀਅਰ ਲੀਡਰ ਮਨਜਿੰਦਰ ਸਿੰਘ ਸਿਰਸਾ (Manjinder Singh Sirsa) ਦਾ ਨਾਮ ਵੀ ਸ਼ਾਮਲ ਹੈ। ਦੱਸ ਦੇਈਏ ਕਿ...