November 11, 2026, 2:20 pm
----------- Advertisement -----------
----------- Advertisement -----------
HomeTop five

Top five

ਮਹਾਪੰਚਾਇਤ ‘ਚ ਜਾ ਰਹੇ ਕਿਸਾਨਾਂ ਦੀ ਬੱਸ ਹੋਈ ਹਾਦਸਾਗ੍ਰਸਤ, ਇਕ ਦੀ ਮੌ+ਤ, ਕਈ ਫੱਟੜ

ਪੰਜਾਬ ਦੇ ਬਰਨਾਲਾ ਵਿਚ ਵੱਡਾ ਹਾਦਸਾ ਵਾਪਰਿਆ ਹੈ ਜਿਥੇ ਮਹਾਪੰਚਾਇਤ ਵਿਚ ਸ਼ਾਮਲ ਹੋਣ ਲਈ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਵਿਚ ਵਿਚ ਇਕ ਬਜ਼ੁਰਗ ਬੀਬੀ ਦੀ ਮੌਤ ਹੋ ਗਈ ਜਦੋਂ ਕਿ ਕਈ ਕਿਸਾਨ ਗੰਭੀਰ ਜ਼ਖਮੀ ਦੱਸੇ ਜਾ...

ਬੱਚਿਆਂ ਦੇ ਸੋਸ਼ਲ  ਅਕਾਊਂਟ ਨੂੰ ਲੈਕੇ ਸਰਕਾਰ ਹੋਈ ਸਖ਼ਤ, ਲਿਆ ਵੱਡਾ ਫੈਸਲਾ

 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸੋਸ਼ਲ ਮੀਡੀਆ ‘ਤੇ ਅਕਾਊਂਟ ਬਣਾਉਣ ਲਈ ਮਾਤਾ-ਪਿਤਾ ਦੀ ਇਜਾਜ਼ਤ ਲੈਣੀ ਪਵੇਗੀ। ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ ਡਿਜੀਟਲ ਪਰਸਨਲ ਡਾਟਾ ਪ੍ਰੋਟੈਕਸ਼ਨ ਐਕਟ (ਡੀਪੀਡੀਪੀ) ਨਿਯਮਾਂ ਦਾ ਖਰੜਾ ਜਾਰੀ ਕੀਤਾ ਹੈ। ਇਸ ਸਬੰਧੀ...

ਕਿਸਾਨਾਂ ਨੂੰ ਸੰਬੋਧਨ ਕਰਦਿਆਂ ਮਹਾਪੰਚਾਇਤ ਦੀ ਸਟੇਜ ਤੋਂ ਡੱਲੇਵਾਲ ਬੋਲੇ-‘ਮੋਰਚਾ ਅਸੀਂ ਹੀ ਜਿੱਤਾਂਗੇ’

ਹਰਿਆਣਾ ਦੇ ਟੋਹਾਣਾ ਵਿਚ ਕਿਸਾਨਾਂ ਦੀ ਅੱਜ ਮਹਾਪੰਚਾਇਤ ਹੋ ਰਹੀ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਸਟ੍ਰੈਚਰ ਤੋਂ ਮੰਚ ‘ਤੇ ਲਿਆਂਦਾ ਗਿਆ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜਗਜੀਤ ਡੱਲੇਵਾਲ ਭਾਵੁਕ ਹੋ ਗਏ। ਉਨ੍ਹਾਂ ਕਿਹਾ ਕਿ ਅੱਜ ਜੋ ਲੋਕ ਮੋਰਚੇ...

‘ਵਿਆਹੇ ਬੰਦੇ ਦਾ ਰਜ਼ਾਮੰਦੀ ਨਾਲ ਸਬੰਧ ‘ਚ ਰਹਿਣਾ ਦੂਜੇ ਵਿਆਹ ਵਾਂਗ’, ਹਾਈਕੋਰਟ ਨੇ ਸੁਰੱਖਿਆ ਦੇਣ ਤੋਂ ਕੀਤੀ ਨਾਂਹ

ਪੰਜਾਬ-ਹਰਿਆਣਾ ਹਾਈਕੋਰਟ ਨੇ ਰਜ਼ਾਮੰਦੀ ਸਬੰਧ ‘ਚ ਰਹਿ ਰਹੇ ਪੰਜਾਬ ਨਿਵਾਸੀ ਜੋੜੇ ਨੂੰ ਸੁਰੱਖਿਆ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਹਾਈਕੋਰਟ ਨੇ ਕਿਹਾ ਕਿ ਵਿਅਕਤੀ ਪਹਿਲਾਂ ਹੀ ਵਿਆਹਿਆ ਹੋਇਆ ਹੈ ਅਤੇ ਉਸ ਦੇ ਬੱਚੇ ਹਨ। ਹਾਈ ਕੋਰਟ ਨੇ ਕਿਹਾ ਕਿ...

ਕਿਸਾਨਾਂ ਦੀ ਲੁਧਿਆਣਾ ਚ ਹੋਈ ਅਹਿਮ ਬੈਠਕ, ਟੋਹਾਣਾ ਤੋਂ ਬਾਅਦ ਮੋਗਾ ਚ ਹੋਵੇਗੀ ਮਹਾਂਪੰਚਾਇਤ, ਕੀ ਹੈ ਅਗਲੀ ਰਣਨੀਤੀ?

ਸੰਯੁਕਤ ਕਿਸਾਨ ਮੋਰਚਾ ਦੀ ਅਹਿਮ ਲੁਧਿਆਣਾ ਵਿਖੇ ਹੋਈ, ਜਿਸ ਵਿੱਚ ਦੋ ਅਹਿਮ ਐਲਾਨ ਕਰਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਕੱਲ ਯਾਨੀ ਚਾਰ ਦਸੰਬਰ ਨੂੰ ਉਹ ਟੋਹਾਣਾ ਦੇ ਵਿੱਚ ਇੱਕ ਵੱਡੀ ਮਹਾਂ ਪੰਚਾਇਤ ਕਰਨ ਜਾ ਰਹੇ ਹਨ। ਜਿਸ ਤੋਂ...

ਸੋਨਾ ਖਰੀਦਣ ਦੇ ਚਾਹਵਾਨਾਂ ਲਈ ਬੁਰੀ ਖ਼ਬਰ, ਨਵੇਂ ਸਾਲ ਤੇ ਮਹਿੰਗਾ ਹੋਇਆ ਸੋਨਾ

ਸਾਲ 2025 ਸ਼ੁਰੂ ਹੋ ਗਿਆ ਹੈ ਅਤੇ ਇਸ ਦੇ ਨਾਲ ਹੀ ਸੋਨੇ ਦੀ ਚਮਕ ਵੀ ਵਧ ਰਹੀ ਹੈ। ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਧ ਰਹੀਆਂ ਹਨ ਅਤੇ ਮੰਨਿਆ ਜਾ ਰਿਹਾ ਹੈ ਕਿ ਇਨ੍ਹਾਂ ਦੇ ਰੇਟ ਹੋਰ ਵਧ ਸਕਦੇ ਹਨ।...

ਗੈਂਗਸਟਰ ਲਾਰੈਂਸ ਬਿਸਨੋਈ ਇੰਟਰਵਿਊ ਮਾਮਲੇ ਚ ਵੱਡੀ ਕਾਰਵਾਈ, ਡੀਐਸਪੀ ਗੁਰਸ਼ੇਰ ਸਿੰਘ ਸੰਧੂ ਬਰਖਾਸਤ

 ਡੀਐਸਪੀ ਗੁਰਸ਼ੇਰ ਸਿੰਘ ਸੰਧੂ (DSP Gursher Singh Sandhu) ਨੂੰ ਬਰਖਾਸਤ ਕਰ ਦਿੱਤਾ ਗਿਆ ਹੈ। ਉਨ੍ਹਾਂ ਵਿਰੁੱਧ ਕਾਰਵਾਈ ਗੈਂਗਸਟਰ ਲਾਰੈਂਸ ਬਿਸਨੋਈ ਦੀ ਖਰੜ ਦੇ ਸੀਆਈਏ ਦੀ ਹਿਰਾਸਤ ਦੌਰਾਨ ਕਰਵਾਉਣ ਦੇ ਤਹਿਤ ਕੀਤੀ ਗਈ ਹੈ। ਗੁਰਸ਼ੇਰ ਸਿੰਘ ਸੰਧੂ ‘ਤੇ ਪੁਲਿਸ ਦੇ...

ਮਰਹੂਮ ਸਾਬਕਾ PM ਡਾ. ਮਨਮੋਹਨ ਸਿੰਘ ਜੀ ਦੀ ਅੰਤਿਮ ਅਰਦਾਸ, ਪਤਨੀ ਤੇ ਧੀਆਂ ਨੇ ਭੋਗ ਮੌਕੇ ਕੀਤਾ ਕੀਰਤਨ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਯਾਦ ’ਚ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ, ਪਾਰਟੀ ਦੀ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ ਸਣੇ ਕਈ...

ਦਲਜੀਤ ਦੋਸਾਂਝ ਨਾਲ ਮੁਲਾਕਾਤ ਤੇ ਭੜਕੇ ਕਿਸਾਨ ਆਗੂ, ਸਿੰਗਰਾਂ ਨੂੰ ਮਿਲ ਸਕਦੇ ਕਿਸਾਨਾਂ ਨੂੰ ਨਹੀਂ?

ਪੰਜਾਬ ਦੇ ਕਿਸਾਨ ਲੀਡਰਾਂ ਨੇ ਦਿਲਜੀਤ ਦੁਸਾਂਝ (Diljit Dosanjh) ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narinder Modi) ਨਾਲ ਹੋਈ ਮੁਲਾਕਾਤ ਨੂੰ ਲੈ ਕੇ ਸਵਾਲ ਚੁੱਕੇ ਹਨ। ਕਿਸਾਨ ਲੀਡਰ ਅਵਤਾਰ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਕੋਲ ਸਿੰਗਰਾਂ ਨੂੰ ਮਿਲਣ ਦਾ...

ਪੰਜਾਬ ’ਚ ਫਿਰ ਹੋਵੇਗਾ ਬੱਸਾਂ ਦਾ ਚੱਕਾ ਜਾਮ, 6 ਤੋਂ 8 ਜਨਵਰੀ ਤੱਕ ਜਾਮ ਦਾ ਐਲਾਨ

PRTC ਕੰਟਰੈਕਟ ਮੁਲਾਜ਼ਮ ਯੂਨੀਅਨ ਦੇ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਹੁਣ ਇੱਕ ਵਾਰ ਫਿਰ ਤੋਂ ਹੜ੍ਹਤਾਲ ਕੱਚੇ ਕਾਮਿਆਂ ਵੱਲੋਂ ਹੜਤਾਲ ਦਾ ਐਲਾਨ ਕੀਤਾ ਗਿਆ ਹੈ।PRTC ਮੁਲਾਜ਼ਮਾਂ ਵੱਲੋਂ ਤਿਨ ਦਿਨ ਤੱਕ ਬੱਸਾਂ ਦੇ...