November 11, 2026, 1:40 pm
----------- Advertisement -----------
----------- Advertisement -----------
HomeTop five

Top five

ਪੰਜਾਬ ਲਈ ਵੱਡੀ ਚਿੰਤਾ ਵਾਲੀ ਗੱਲ, ਡੱਲੇਵਾਲ ਨੇ ਪਾਣੀ ਵੀ ਪੀਣਾ ਬੰਦ

ਸ਼ੰਭੂ ਅਤੇ ਖਨੌਰੀ ਬਾਰਡਰ ਤੇ ਐਮ.ਐਸ.ਪੀ ਸਮੇਤ 13 ਮੰਗਾਂ ਨੂੰ ਲੈ ਕੇ ਕਿਸਾਨੀ ਮੋਰਚਾ ਚੱਲ ਰਿਹਾ ਹੈ ਅਤੇ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 32ਵੇਂ ਦਿਨ ਵਿਚ ਸ਼ਾਮਲ ਹੋ ਗਿਆ ਹੈ। ਜਗਜੀਤ ਸਿੰਘ ਡੱਲੇਵਾਲ ਦੇ ਹਾਲਾਤ ਦਿਨੋ-ਦਿਨ ਵਿਗੜ...

ਸ਼ਾਂਤ ਸੁਭਾਅ ਦੇ ਮਾਲਕ ਡਾਕਟਰ ਮਨਮੋਹਨ ਸਿੰਘ ਦੀ ਕਿਵੇਂ ਹੋਈ ਸਿਆਸਤ ਚ ਐਂਟਰੀ, ਜਾਣੋਂ ਸਫ਼ਰ

ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਵੀਰਵਾਰ 26 ਦਸੰਬਰ ਨੂੰ ਦਿੱਲੀ ਦੇ ਏਮਜ਼ ਹਸਪਤਾਲ 'ਚ ਦਿਹਾਂਤ ਹੋ ਗਿਆ ਹੈ, ਜਿਸ ਨਾਲ ਉਨ੍ਹਾਂ ਨਾਲ ਜੁੜੀਆਂ ਕਈ ਯਾਦਾਂ ਤਾਜ਼ਾ ਹੋ ਗਈਆਂ ਹਨ। ਡਾ. ਮਨਮੋਹਨ ਸਿੰਘ 2004 ਤੋਂ 2014...

ਪੰਜਾਬ ‘ਚ 27 ਦਸੰਬਰ ਤੋਂ ਲੈ ਕੇ 29 ਤੱਕ ਯੈਲੋ ਅਲਰਟ: ਗੜ੍ਹੇਮਾਰੀ ਦੀ ਸੰਭਾਵਨਾ, ਕਈ ਥਾਵਾਂ ‘ਤੇ ਪਵੇਗਾ ਮੀਂਹ, ਵਧੇਗੀ ਠੰਢ

ਪੰਜਾਬ ਭਰ ਦੇ ਵਿੱਚ ਮੌਸਮ ਦੇ ਅੰਦਰ ਆਉਣ ਵਾਲੇ ਦਿਨਾਂ ਦੇ ਵਿੱਚ ਵੱਡੀਆਂ ਤਬਦੀਲੀਆਂ ਵੇਖਣ ਨੂੰ ਮਿਲਣਗੀਆਂ। ਪੰਜਾਬ ਅਤੇ ਚੰਡੀਗੜ੍ਹ 'ਚ ਇਸ ਸਮੇਂ ਕੜਾਕੇ ਦੀ ਠੰਡ ਪੈ ਰਹੀ ਹੈ। ਹਿਮਾਚਲ 'ਚ ਬਰਫਬਾਰੀ ਕਾਰਨ ਇਲਾਕੇ ਦਾ ਮੌਸਮ ਠੰਡਾ ਹੋ ਗਿਆ...

ਤੁਸੀਂ ਵੀ ਟਿਕਟਾਂ ਬੁੱਕ ਕਰਨ ਬਾਰੇ ਸੋਚ ਰਹੇ ਹੋ ਤਾਂ ਸਾਵਧਾਨ!, ਰੇਲਵੇ ਟਿਕਟਿੰਗ ਵੈੱਬਸਾਈਟ ਅਤੇ ਐਪ ਦੇਸ਼ ਭਰ ਵਿੱਚ ਠੱਪ

ਭਾਰਤੀ ਰੇਲਵੇ ਦੇ ਈ-ਟਿਕਟਿੰਗ ਪਲੇਟਫਾਰਮ ਇੰਡੀਅਨ ਰੇਲਵੇ ਕੈਟਰਿੰਗ ਐਂਡ ਟੂਰਿਜ਼ਮ ਕਾਰਪੋਰੇਸ਼ਨ (ਆਈਆਰਸੀਟੀਸੀ) ਦੀ ਆਨਲਾਈਨ ਵੈੱਬਸਾਈਟ ਅਤੇ ਮੋਬਾਈਲ ਐਪ ਵੀਰਵਾਰ (26 ਦਸੰਬਰ) ਨੂੰ ਅਸਥਾਈ ਤੌਰ 'ਤੇ ਅਣਉਪਲਬਧ ਹੋ ਗਈ। ਇਸ ਵੱਡੇ ਵਿਘਨ 'ਤੇ ਅਜੇ ਤੱਕ IRCTC ਵੱਲੋਂ ਕੋਈ ਪ੍ਰਤੀਕਿਰਿਆ ਨਹੀਂ...

ਜਿਸਦੀ ਦੇਖਭਾਲ ਲਈ ਪਤੀ ਨੇ ਲਿਆ VRS, ਨੌਕਰੀ ਦੇ ਆਖਰੀ ਦਿਨ ਹੀ ਉਹ ਛੱਡ ਗਈ ਸਾਥ

ਰਾਜਸਥਾਨ ਦੇ ਕੋਟਾ ਵਿੱਚ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਦਰਅਸਲ, ਇੱਥੇ ਇੱਕ ਸਰਕਾਰੀ ਕਰਮਚਾਰੀ ਦੀ ਪਤਨੀ ਬਿਮਾਰ ਸੀ। ਅਜਿਹੇ 'ਚ ਪਤੀ ਨੇ ਸਵੈ-ਇੱਛਾ ਨਾਲ ਰਿਟਾਇਰਮੈਂਟ ਲੈ ਲਈ। ਪਰ ਇਸ ਦੌਰਾਨ ਜਦੋਂ ਰਿਟਾਇਰਮੈਂਟ ਪਾਰਟੀ ਚੱਲ ਰਹੀ ਸੀ ਤਾਂ ਉੱਥੇ...

ਨਹੀਂ ਰਹੇ ਡੱਲੇਵਾਲ ? ਸੋਸ਼ਲ ਮੀਡੀਆ ’ਤੇ ਕੌਣ ਕਰ ਰਿਹਾ ਇਹ ਪ੍ਰਚਾਰ ?, ਖਨੌਰੀ ਬਾਰਡਰ ਤੋਂ ਕਿਸਾਨ ਹੋਏ ਇਕੱਠੇ

 ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਖਨੌਰੀ ਸਰਹੱਦ ’ਤੇ ਚੱਲ ਰਿਹਾ ਮਰਨ ਵਰਤ ਅੱਜ (ਵੀਰਵਾਰ) 31ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਉਨ੍ਹਾਂ ਦੀ ਸਿਹਤ ਨਾਜ਼ੁਕ ਬਣੀ ਹੋਈ...

ਹੱਥ ਪੈਰ ਪਏ ਪੀਲੇ ਬੋਲਣ ਤੋ ਅਸਮਰਥ ਨੇ ਜਗਜੀਤ ਸਿੰਘ ਡੱਲੇਵਾਲ, ਪੂਰਾ ਪੰਜਾਬ ਚਿੰਤਾ ਚ ਪਰ ਕੇਂਦਰ ਬੇਖ਼ਬਰ !

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਖਨੌਰੀ ਸਰਹੱਦ ’ਤੇ ਚੱਲ ਰਿਹਾ ਮਰਨ ਵਰਤ ਅੱਜ (ਵੀਰਵਾਰ) 31ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਉਨ੍ਹਾਂ ਦੀ ਸਿਹਤ ਨਾਜ਼ੁਕ ਬਣੀ ਹੋਈ...

ਨਵੇਂ ਸਾਲ ਤੇ ਸ਼ਰਾਬੀਆਂ ਦੀਆਂ ਲੱਗੀਆਂ ਮੌਜਾਂ, ਪੁਲਿਸ ਕਰੇਗੀ ਸੇਵਾ, ਮੁੱਖ ਮੰਤਰੀ ਤੇ ਹੁਕਮ

ਹਿਮਾਚਲ 'ਚ ਨਵਾਂ ਸਾਲ ਮਨਾ ਰਹੇ ਸ਼ਰਾਬੀਆਂ ਨੂੰ ਪੁਲਿਸ ਨਹੀਂ ਤੰਗ ਕਰੇਗੀ। ਸੀਐਮ ਸੁਖਵਿੰਦਰ ਸੁੱਖੂ ਨੇ ਇਸ ਸਬੰਧੀ ਹਿਮਾਚਲ ਪੁਲਿਸ ਨੂੰ ਹੁਕਮ ਜਾਰੀ ਕਰ ਦਿੱਤੇ ਹਨ। ਜਿਸ ਮੁਤਾਬਿਕ ਸ਼ਰਾਬ ਪੀਕੇ ਝੂਮਣ ਵਾਲੇ ਸੈਲਾਨੀਆਂ ਨੂੰ ਹਵਾਲਾਤ ’ਚ ਬੰਦ ਨਹੀਂ ਕੀਤਾ...

ਸੁਖਬੀਰ ਮਗਰੋਂ SGPC ਪ੍ਰਧਾਨ ਨੂੰ ਵੀ ਧਾਰਮਿਕ ਸਜ਼ਾ ਦਾ ਐਲਾਨ ,ਕਰਨਗੇ ਜੋੜੇ ਸਾਫ ਤੇ ਭਾਂਡਿਆਂ ਦੀ ਕਰਨਗੇ ਸੇਵਾ

 ਸੁਖਬੀਰ ਬਾਦਲ ਤੋਂ ਬਾਅਦ ਹੁਣ SGPC ਪ੍ਰਧਾਨ ਨੂੰ ਧਾਰਮਿਕ ਸਜ਼ਾ ਲਗਾਈ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਸਨਮੁੱਖ ਪੇਸ਼ ਹੋਏ। ਇਸੇ ਦੌਰਾਨ ਪੰਜ ਪਿਆਰਿਆਂ ਨੇ ਸ਼੍ਰੋਮਣੀ...

ਡੱਲੇਵਾਲ ਦੀ ਸਿਹਤ ਦੀ ਜਾਂਚ ਕਰਨ ਵਾਸਤੇ ਜਾ ਰਹੀ  ਡਾਕਟਰਾਂ ਦੀ ਸਕਾਰਪੀਓ ਗੱਡੀ ਬੇਕਾਬੂ ਹੋ ਕੇ ਦੂਜੀ ਗੱਡੀ ਵਿਚ ਜਾ ਵੱਜੀ , ਕਈ ਡਾਕਟਰ ਜ਼ਖ਼ਮੀ 

ਪਟਿਆਲਾ ਸ਼ਹਿਰ ਦੇ ਸਮਾਣਾ ਤੋਂ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪਿੰਡ ਮਵੀਕਲਾਂ ’ਚ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦੀ ਜਾਂਚ ਕਰਨ ਵਾਸਤੇ ਜਾ ਰਹੇ ਡਾਕਟਰਾਂ ਦੀ ਸਕਾਰਪੀਓ ਗੱਡੀ ਹਦਸਾ ਗ੍ਰਸਤ ਹੋ ਗਈ ਹੈ। ਜਦੋਂ ਮੈਡੀਕਲ ਟੀਮ ਖਨੌਰੀ ਬਾਰਡਰ ਤੋਂ ਵਾਪਸ ਪਟਿਆਲਾ ਆ ਰਹੀ...