November 10, 2026, 9:40 am
----------- Advertisement -----------
----------- Advertisement -----------
HomeTop five

Top five

ਨਾਮਜ਼ਦਗੀਆਂ ਭਰਨ ਨੂੰ ਲੈਕੇ ਹੋਇਆ ਖੂਬ ਹੰਗਾਮਾ,ਖੋਹੇ ਇੱਕ ਦੂਜੇ ਦੇ ਕਾਗਜ਼

 ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅੱਜ ਆਖਰੀ ਦਿਨ ਹੈ। ਪੰਜਾਬ ਪੁਲਿਸ ਵਲੋਂ ਪਟਿਆਲਾ ਦੇ ਐਮ.ਸੀ. ਦਫ਼ਤਰ ਦੇ ਬਾਹਰ ਗੇਟ ਬੰਦ ਕਰਕੇ ਭਾਜਪਾ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਰੋਕਿਆ ਜਾ ਰਿਹਾ ਹੈ। ਇਸ ਦੌਰਾਨ ਸਾਬਕਾ ਕੇਂਦਰੀ ਮੰਤਰੀ...

ਚੌੜਾ ਮਾਮਲੇ ਚ ਪੁਲਿਸ ਨੇ ਲਗਾਏ ਐਸਜੀਪੀਸੀ ਤੇ ਗੰਭੀਰ ਇਲਜ਼ਾਮ,ਜਾਣੋਂ ਕਿਉੰ ਉਲਝ ਰਹੀ ਤਾਣੀ

 ਪੰਜਾਬ ਪੁਲਿਸ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਵੱਡਾ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਉਹ ਨਰਾਇਣ ਸਿੰਘ ਚੌੜਾ ਮਾਮਲੇ ਦੇ ਵਿਚ ਪੁਲਿਸ ਨਾਲ ਸਹਿਯੋਗ ਨਹੀਂ ਕਰ ਰਹੀ। ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਸੀਸੀਟੀਵੀ ਫੁਟੇਜ਼ ਮੁਹੱਇਆ ਨਹੀਂ ਕਰਵਾਈ ਜਾ ਰਹੀ,...

ਵਿਗੜ ਰਹੀ ਕਿਸਾਨ ਆਗੂ ਡੱਲੇਵਾਲ ਦੀ ਸਿਹਤ, ਡਾਕਟਰਾਂ ਨੂੰ ਇਹ ਡਰ!, ਜਥੇਬੰਦੀਆਂ ਨੇ ਲਗਾਏ ਇਲਜ਼ਾਮ

ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ ਅੱਜ 17 ਦਿਨ ਹੋ ਗਏ ਹਨ। ਉਹ ਖਨੌਰੀ ਬਾਰਡਰ ਤੇ ਕੇਂਦਰ ਸਰਕਾਰ ਦੇ ਖਿਲਾਫ ਮਰਨ ਵਰਤ ਤੇ ਬੈਠੇ ਹੋਏ ਹਨ। ਇਸੇ ਦੌਰਾਨ ਕੱਲ ਦੇਰ ਰਾਤ ਕਿਸਾਨ...

ਗੁਰੂ ਘਰ ਤੋਂ ਵਾਪਿਸ ਆ ਰਹੇ ਪਾਠੀ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਕ+ਤ+ਲ, ਜਾਣੋਂ ਕੀ ਹੈ ਮਾਮਲਾ

ਪੰਜਾਬ ਦੇ ਬਿਆਸ ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਦੇਰ ਰਾਤ ਇੱਕ ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪਾਠੀ ਸਿੰਘ ਨੌਜਵਾਨ ਗੁਰੂ ਘਰੋਂ ਪਾਠ ਕਰ ਕੇ ਘਰ ਪਰਤ ਰਿਹਾ ਸੀ ਇਸ ਦੌਰਾਨ ਕੁਝ ਅਣਪਛਾਤੇ...

ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸਕੂਲਾਂ ਲਈ ਨਵੀਆਂ ਗਾਇਡਲਾਈਨਜ਼ ਜਾਰੀ… ਉਲੰਘਣਾ ਕਰਨ ਤੇ ਹੋਵੇਗੀ ਵੱਡੀ ਕਾਰਵਾਈ

ਪੰਜਾਬ ਸਰਕਾਰ ਵੱਲੋਂ Playway ਸਕੂਲਾਂ ਲਈ ਨਵੀਆਂ ਗਾਇਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਵੱਲੋਂ ਇਸ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਗਈ ਹੈ।ਪੰਜਾਬ ਸਰਕਾਰ ਵੱਲੋਂ Playway ਸਕੂਲਾਂ ਲਈ ਜਾਰੀ ਨਵੀਆਂ ਗਾਇਡਲਾਈਨਜ਼ ਹੇਠ ਲਿਖੇ ਅਨੁਸਾਰ ਹਨ… ‘ਛੋਟੇ ਬੱਚਿਆਂ...

16 ਸਾਲ ਦੀ ਉਮਰ ਤੋਂ ਆਏ ਸਨ ਬਾਣੇ ਚ, ਵਿਵਾਦਾਂ ਚ ਰਹਿਣ ਵਾਲੇ,ਜਾਣੋਂ ਕੋਣ ਨੇ ਢੱਡਰੀਆਂ ਵਾਲੇ ?

ਪੰਜਾਬ ਦੇ ਪਟਿਆਲਾ ਜਿਲ੍ਹੇ ਵਿੱਚ ਪੈਂਦੇ ਗੁਰਦੁਆਰਾ ਪਰਮੇਸ਼ਵਰ ਦੁਆਰ ਦੇ ਮੁਖੀ ਰਣਜੀਤ ਸਿੰਘ ਢੱਡਰੀਆਂ ਵਾਲੇ ਖਿਲਾਫ 12 ਸਾਲ ਪੁਰਾਣੇ ਕਥਿਤ ਬਲਾਤਕਾਰ ਅਤੇ ਕਤਲ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਪੁਸ਼ਟੀ ਪੰਜਾਬ ਦੇ ਪੁਲਿਸ ਮੁਖੀ...

ਬਲਾਤਕਾਰ ਤੋਂ ਬਾਅਦ ਗਰਭਵਤੀ ਹੋਈ ਤਾਂ ਜ਼ਹਿਰ ਦੇਕੇ ਦਿੱਤੀ ਸੀ ਮੌ+ਤ,ਜਾਣੋਂ ਢੱਡਰੀਆਂ ਵਾਲੇ ਦਾ ਕਾਲਾ ਸੱਚ!

ਪੰਜਾਬ ਦੇ ਪਟਿਆਲਾ ਜਿਲ੍ਹੇ ਵਿੱਚ ਪੈਂਦੇ ਗੁਰਦੁਆਰਾ ਪਰਮੇਸ਼ਵਰ ਦੁਆਰ ਦੇ ਮੁਖੀ ਰਣਜੀਤ ਸਿੰਘ ਢੱਡਰੀਆਂ ਵਾਲੇ ਖਿਲਾਫ 12 ਸਾਲ ਪੁਰਾਣੇ ਕਥਿਤ ਬਲਾਤਕਾਰ ਅਤੇ ਕਤਲ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ 7 ਦਸਬੰਰ ਨੂੰ ਪਟਿਆਲਾ ਦੇ ਪਸਿਆਣਾ...

ਨਸ਼ੇ ਨੂੰ ਲੈਕੇ NIA ਦੀ ਵੱਡੀ ਕਾਰਵਾਈ,ਪੰਜਾਬ ਚ ਕਈ ਥਾਵਾਂ ਤੇ ਕੀਤੀ ਛਾਪੇਮਾਰੀ

ਪੰਜਾਬ ਵਿੱਚ ਵੱਖ-ਵੱਖ ਥਾਵਾਂ 'ਤੇ NIA ਦੀ ਰੇਡ ਜਾਰੀ ਹੈ। ਦੱਸਣਯੋਗ ਹੈ ਕਿ ਇਹ ਰੇਡ ਨਸ਼ੇ ਦੇ ਮਾਮਲਿਆਂ ਨੂੰ ਲੈ ਹੋ ਰਹੀ ਹੈ। ਫਿਰੋਜ਼ਪੁਰ 'ਚ ਵੀ NIA ਦੀ ਛਾਪੇਮਾਰੀ ਹੋ ਰਹੀ ਹੈ। NIA ਦੀ ਟੀਮ ਵੱਲੋਂ ਸ੍ਰੀ ਮੁਕਤਸਰ ਸਾਹਿਬ...

ਖ਼ੁਸ਼ੀਆਂ ਬਦਲੀਆਂ ਮਾਤਮ ਚ,ਵਿਆਹ ਤੋਂ ਦੂਜੇ ਦਿਨ ਨਵੀਂ ਵਿਆਹੀ ਨੇ ਚੁੱਕਿਆ ਖੌਫਨਾਕ ਕਦਮ

ਸਥਾਨਕ ਟਿੱਬਾ ਰੋਡ ਸ਼ਿਵ ਸ਼ੰਕਰ ਕਾਲੋਨੀ ਵਿੱਚ ਵਿਆਹੀ ਮੁਟਿਆਰ ਨੇ ਵਿਆਹ ਤੋਂ ਦੋ ਦਿਨ ਬਾਅਦ ਹੀ ਫਾਹਾ ਲਗਾ ਕੇ ਜ਼ਿੰਦਗੀ ਨੂੰ ਅਲਵਿਦਾ ਆਖ ਦਿੱਤਾ। ਇਹ ਸੱਜਰੀ ਵਿਆਹੀ ਲੜਕੀ ਨੇ ਪੇਕੇ ਘਰ ਫੇਰਾ ਪਾਉਣ ਮਗਰੋਂ ਸਹੁਰੇ ਘਰ ਆ ਕੇ ਇਹ...

ਬੁਰੇ ਫਸੇ ਰਣਜੀਤ ਸਿੰਘ ਢੱਡਰੀਆਂ ਵਾਲੇ,ਕਤਲ ਤੇ ਬਲਾਤਕਾਰ ਦਾ ਕੇਸ ਦਰਜ !

ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲੇ ਖਿਲਾਫ ਐਫ.ਆਈ.ਆਰ. ਦਰਜ ਕਰ ਲਈ ਗਈ ਹੈ। ਇਹ ਜਾਣਕਾਰੀ ਅੱਜ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪੰਜਾਬ ਦੇ ਡੀਜੀਪੀ ਵੱਲੋਂ ਦਾਇਰ ਹਲਫ਼ਨਾਮੇ ਵਿੱਚ ਦਿੱਤੀ ਗਈ ਹੈ। ਰਣਜੀਤ ਸਿੰਘ ਢੱਡਰੀਆਂਵਾਲੇ ਖ਼ਿਲਾਫ਼ ਧਾਰਾ 302,376 ਅਤੇ 506 ਤਹਿਤ...