November 10, 2026, 8:59 am
----------- Advertisement -----------
----------- Advertisement -----------
HomeTop five

Top five

ਖਨੌਰੀ ਬਾਰਡਰ ਤੋਂ ਕਿਸਾਨਾਂ ਦੀ ਅਪੀਲ, 12 ਦਸੰਬਰ ਸ਼ਾਮ ਨੂੰ ਸਾਰੇ ਦੇਸ਼ਵਾਸੀ ਭੁੱਖ ਹੜਤਾਲ ‘ਚ ਸਾਥ ਦੇਣ

ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਕਾਫੀ ਲੰਮੇ ਸਮੇਂ ਤੋਂ ਪੰਜਾਬ ਹਰਿਆਣਾ ਦੀਆਂ ਬਰੂਹਾਂ ’ਤੇ ਪ੍ਰਦਰਸ਼ਨ ਕਰ ਰਹੇ ਹਨ। ਖਨੌਰੀ ਸਰਹੱਦ ‘ਤੇ ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 15ਵੇਂ ਦਿਨ ਵੀ ਜਾਰੀ ਹੈ। ਇਸ ਸਬੰਧੀ ਜਾਣਕਾਰੀ...

 21 ਘੰਟੇ ਤੋਂ ਬੋਰਵੈੱਲ ‘ਚ ਫਸਿਆ 5 ਸਾਲਾ ਮਾਸੂਮ ,ਜ਼ਿੰਦਗੀ ਤੇ ਮੌਤ ਦੀ ਲੜ ਰਿਹਾ ਲੜਾਈ

5 ਸਾਲ ਦਾ ਛੋਟਾ ਆਰੀਅਨ ਇਸ ਸਮੇਂ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ। ਦਰਅਸਲ, ਰਾਜਸਥਾਨ ਦੇ ਦੌਸਾ ਜ਼ਿਲ੍ਹੇ ਦੇ ਪਿੰਡ ਕਾਲੀਖੜ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ। ਸੋਮਵਾਰ ਦੁਪਹਿਰ ਕਰੀਬ 3.30 ਵਜੇ ਆਰੀਅਨ ਨਾਂ ਦਾ ਬੱਚਾ ਬੋਰਵੈੱਲ ‘ਚ...

ਪ੍ਰੇਸ਼ਾਨੀ ਚ ਫਸੇ ਧਰਮਿੰਦਰ ਦਿਓਲ, ਲੱਗੇ ਧੋਖਾਧੜੀ ਦੇ ਇਲਜ਼ਾਮ , ਅਦਾਲਤ ਨੇ ਸੰਮਨ ਕੀਤੇ ਜਾਰੀ 

 ਬਾਲੀਵੁੱਡ ਦਾ ਹੀ-ਮੈਨ ਹਾਲ ਹੀ ਵਿੱਚ 89 ਸਾਲ ਦਾ ਹੋਇਆ ਹੈ। ਆਪਣੇ ਜਨਮ ਦਿਨ ਦੇ ਦੋ ਦਿਨ ਬਾਅਦ ਹੀ ਉਹ ਕਾਨੂੰਨੀ ਮੁਸੀਬਤ ਵਿੱਚ ਫਸੇ ਜਾਪਦੇ ਹਨ। ਧਰਮਿੰਦਰ ਆਪਣੀ ਰੈਸਟੋਰੈਂਟ ਫਰੈਂਚਾਇਜ਼ੀ 'ਗਰਮ ਧਰਮ ਢਾਬਾ' ਨੂੰ ਲੈ ਕੇ ਮੁਸੀਬਤ 'ਚ ਹਨ। ਦਿੱਲੀ...

ਭੁੱਖ ਹੜਤਾਲ ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਵਿਗੜੀ,ਬਾਕੀ ਕਿਸਾਨਾਂ ਨੇ ਵੀ ਕੀਤੀ ਭੁੱਖ ਹੜਤਾਲ ਸ਼ੁਰੂ

ਹਰਿਆਣਾ ਅਤੇ ਪੰਜਾਬ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਸਮੇਤ ਕਿਸਾਨ ਅੱਜ ਪੂਰਾ ਦਿਨ ਭੁੱਖ ਹੜਤਾਲ ‘ਤੇ ਹਨ। ਅੱਜ ਕਿਸਾਨਾਂ ਲਈ ਲੰਗਰ ਨਹੀਂ ਤਿਆਰ ਕੀਤਾ ਜਾਵੇਗਾ। ਪਿੰਡਾਂ ਦੇ ਲੋਕਾਂ ਅਤੇ ਸੰਸਥਾਵਾਂ ਨੂੰ ਵੀ ਮੋਰਚੇ ਵਿੱਚ ਲੰਗਰ ਨਾ...

ਦਰਦਨਾਕ ਸੜਕ ਹਾਦਸਾ, ਕਾਰ ਦੇ ਉੱਡ ਗਏ ਪਰਖੱਚੇ; 2 ਲੋਕਾਂ ਦੀ ਮੌਤ

ਵੇਰਕਾ ਮੁੱਦਲ ਬਾਈਪਾਸ 'ਤੇ ਅੱਜ ਤੜਕੇ ਤੇਜ਼ ਰਫ਼ਤਾਰ ਇਨੋਵਾ ਗੱਡੀ ਤੇ ਟਰੈਕਟਰ-ਟਰਾਲੀ ਵਿਚਾਲੇ ਹੋਈ ਟੱਕਰ 'ਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਇਨੋਵਾ ਗੱਡੀ ਦੇ ਪਰਖੱਚੇ ਉਡ ਗਏ। ਇਸ ਦੇ ਨਾਲ ਹੀ ਟਰੈਕਟਰ ਦੇ ਵੀ...

ਬੱਚਿਆ ਨੂੰ ਲੱਗੀਆਂ ਮੌਜਾਂ, ਸਕੂਲਾਂ ਚ ਛੁੱਟੀਆਂ ਦਾ ਹੋਇਆ ਐਲਾਨ

ਪੰਜਾਬ ਦੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦੀ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਦੇ ਸਕੂਲਾਂ ਵਿੱਚ 24/12 ਤੋਂ 31/12 ਤੱਕ ਸਰਦੀਆਂ ਦੀਆਂ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਨੋਟੀਫਿਕੇਸ਼ਨ...

ਸ਼ੰਭੂ ਬਾਰਡਰ ਉਤੇ ਡਟੇ ਕਿਸਾਨਾਂ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ,ਕਿਸਾਨਾਂ ਨੂੰ ਹਟਾਉਣ ਵਾਲੀ ਪਟੀਸ਼ਨ ਖਾਰਿਜ

 ਸੋਮਵਾਰ ਨੂੰ ਸੁਪਰੀਮ ਕੋਰਟ ਨੇ ਕਿਸਾਨਾਂ ਦੇ ਵਿਰੋਧ ਕਾਰਨ ਬੰਦ ਕੀਤੀ ਸ਼ੰਭੂ ਸਰਹੱਦ ਨੂੰ ਖੋਲ੍ਹਣ ਲਈ ਦਾਇਰ ਪਟੀਸ਼ਨ ਨੂੰ ਰੱਦ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਅਜਿਹੇ ਕੇਸ ਪਹਿਲਾਂ ਹੀ ਅਦਾਲਤ ਵਿੱਚ ਚੱਲ ਰਹੇ ਹਨ, ਫਿਰ ਅਜਿਹੀਆਂ ਪਟੀਸ਼ਨਾਂ ਵਾਰ-ਵਾਰ...

ਤਖਤ ਸ੍ਰੀ ਦਮਦਮਾ ਸਾਹਿਬ ‘ਤੇ ਪੁੱਜੇ ਸੁਖਬੀਰ ਬਾਦਲ, ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ

 ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸੁਣਾਈ ਗਈ ਧਾਰਮਿਕ ਸਜ਼ਾ ਨੂੰ ਭੁਗਤਨ ਲਈ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸੋਮਵਾਰ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਪੁੱਜੇ। ਇੱਥੇ ਉਹਨਾਂ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸੁਣਾਈ ਸਜ਼ਾ ਦੇ ਤਹਿਤ...

ਔਰਤ ਦਾ ਕਤਲ ਕਰਨ ਮਗਰੋਂ ਨੌਜਵਾਨ ਨੇ ਲਗਾਈ ਅੱਗ ,ਫਿਰ ਖੁਦ ਵੀ ਚੁੱਕਿਆ ਖੌਫਨਾਕ ਕਦਮ

 ਮਾਨਸਾ ਜ਼ਿਲ੍ਹੇ ਦੇ ਕਸਬਾ ਭੀਖੀ ਵਿੱਚ ਪਿੰਡ ਬੋੜਾਵਾਲ ਵਿੱਚ ਇੱਕ ਨੌਜਵਾਨ ਵੱਲੋਂ ਇੱਕ ਔਰਤ ਦਾ ਕਤਲ ਕਰਕੇ ਉਸ ਦੀ ਲਾਸ਼ ਨੂੰ ਤੇਲ ਛਿੜਕ ਕੇ ਸਾੜਨ ਤੋਂ ਬਾਅਦ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਿਸ ਇਸ ਪੂਰੇ ਮਾਮਲੇ...

ਪੰਜਾਬ ‘ਚ ਅੱਜ ਸ਼ਾਮ ਤੋਂ ਵਿਗੜੇਗਾ ਮੌਸਮ, ਦੋ ਦਿਨ ਮੀਂਹ

ਮਾਨਸੂਨ ਤੋਂ ਬਾਅਦ ਪਿਛਲੇ 2 ਮਹੀਨਿਆਂ ਦੇ ਸੋਕੇ ਤੋਂ ਬਾਅਦ ਹੁਣ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਕ ਪੱਛਮੀ ਗੜਬੜੀ (Western Disturbance) ਲਗਾਤਾਰ ਸਰਗਰਮ ਹੋ ਰਹੀ ਹੈ। ਕਸ਼ਮੀਰ ਅਤੇ ਉੱਚੇ ਖੇਤਰਾਂ ਵਿਚ 15 ਦਿਨਾਂ ਵਿੱਚ ਬਰਫਬਾਰੀ ਤੋਂ ਬਾਅਦ ਇਕ...