Facebook
Instagram
Twitter
WhatsApp
Youtube
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Scroll Punjab
November 9, 2026, 1:45 am
Facebook
Instagram
Twitter
Youtube
Scroll Punjab
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Breaking News
ਦੀਵਾਲੀ ਨੂੰ ਲੈ ਕੇ ਬਾਜ਼ਾਰਾਂ ’ਚ ਲੱਗੀਆਂ ਰੌਣਕਾਂ
5 ਤੱਤਾਂ ‘ਚ ਵਿਲੀਨ ਹੋਏ ਪਰਵਿੰਦਰ ਝੋਟਾ, ਨਮ ਅੱਖਾਂ ਨਾਲ ਪਿਤਾ ਤੇ ਪੁੱਤਰਾਂ ਨੇ ਦਿੱਤੀ ਅਗਨੀ
5 ਤੱਤਾਂ ‘ਚ ਵਿਲੀਨ ਹੋਏ ਪਰਵਿੰਦਰ ਝੋਟਾ, ਨਮ ਅੱਖਾਂ ਨਾਲ ਪਿਤਾ ਤੇ ਪੁੱਤਰਾਂ ਨੇ ਦਿੱਤੀ ਅਗਨੀ
ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!
ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ
ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ
ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ
PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’
ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ
ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ ਚੀਮਾ
----------- Advertisement -----------
----------- Advertisement -----------
Home
Top five
Top five
ਹਰੇਕ ਪਟਵਾਰੀ ਦੀ ਬਾਇਓ ਮੀਟਰਿਕ ਹਾਜ਼ਰੀ ਹੋਵੇਗੀ ਲਾਜ਼ਮੀ
Scroll Punjab
-
September 2, 2023
ਚੰਡੀਗੜ੍ਹ, 2 ਸਤੰਬਰ (ਬਲਜੀਤ ਮਰਵਾਹਾ) ਮਾਲੀਆ ਅਫ਼ਸਰਾਂ ਦੀ ਜ਼ਿੱਦ ਕਾਰਨ ਆਮ ਆਦਮੀ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਹੋਣੀ ਯਕੀਨੀ ਬਣਾਉਣ ਲਈ ਆਪਣੀ ਯੋਜਨਾ ਦਾ ਖ਼ੁਲਾਸਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਟਵਾਰੀਆਂ ਦੀਆਂ ਸਾਰੀਆਂ ਖ਼ਾਲੀ ਆਸਾਮੀਆਂ...
ਸਿਖਲਾਈ ਲੈ ਚੁੱਕੇ 741 ਪਟਵਾਰੀਆਂ ਨੂੰ ਪਹਿਲ ਦੇ ਆਧਾਰ ‘ਤੇ ਰੱਖਿਆ , 586 ਅਸਾਮੀਆਂ ‘ਤੇ ਨਵੀਂ ਭਰਤੀ
Scroll Punjab
-
September 2, 2023
ਪੰਜਾਬ ਵਿੱਚ ਪਟਵਾਰੀਆਂ ਦੀ ਹੜਤਾਲ ਨੂੰ ਲੈ ਕੇ ਪੰਜਾਬ ਸਰਕਾਰ ਨੇ ਪਟਵਾਰੀਆਂ ਦੀ ਕਮੀ ਨੂੰ ਦੂਰ ਕਰਨ ਲਈ ਬੀਤੇ ਸ਼ਨੀਵਾਰ ਨੂੰ ਇੱਕ ਅਹਿਮ ਫੈਸਲਾ ਲਿਆ ਹੈ। ਸਰਕਾਰ ਨੇ ਫੈਸਲਾ ਕੀਤਾ ਹੈ ਕਿ ਸਿਖਲਾਈ ਲੈ ਰਹੇ 741 ਪਟਵਾਰੀਆਂ ਨੂੰ ਹੁਣ...
ਚੀਨ ਦੇ ਦੱਖਣੀ ਤੱਟ ਨਾਲ ਟਕਰਾਇਆ ਤੂਫਾਨ, ਜਨਤਕ ਆਵਾਜਾਈ ਕੀਤੀ ਗਈ ਬੰਦ
Scroll Punjab
-
September 2, 2023
ਤੂਫਾਨ ਸਓਲਾ ਨੇ ਅੱਜ ਸਵੇਰੇ ਚੀਨ ਦੇ ਗੁਆਂਗਡੋਂਗ ਵਿੱਚ ਦੱਖਣੀ ਤੱਟ ਨਾਲ ਟਕਰਾਅ ਗਿਆ। ਇਸ ਤੋਂ ਪਹਿਲਾਂ ਚੀਨ ਦੇ ਤੱਟੀ ਸ਼ਹਿਰ ਸ਼ੇਨਝੇਨ ਵਿੱਚ ਬੀਤੇ ਸ਼ੁੱਕਰਵਾਰ ਸ਼ਾਮ ਤੋਂ ਜਨਤਕ ਆਵਾਜਾਈ ਬੰਦ ਕਰ ਦਿੱਤੀ ਗਈ ਸੀ। ਆਸਪਾਸ ਦੇ ਇਲਾਕਿਆਂ ਵਿੱਚ ਸਕੂਲ...
15,435 ਵਿਅਕਤੀਆਂ ਵੱਲੋਂ ਡਾਊਨਲੋਡ ਕੀਤਾ ਗਿਆ ‘ਮੇਰਾ ਬਿਲ’ ਐਪ- ਹਰਪਾਲ ਸਿੰਘ ਚੀਮਾ
Scroll Punjab
-
September 1, 2023
ਚੰਡੀਗੜ੍ਹ, 1 ਸਤੰਬਰ (ਬਲਜੀਤ ਮਰਵਾਹਾ) : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸ਼ੁੱਕਰਵਾਰ ਨੂੰ ਕਰ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ‘ਬਿਲ ਲਿਆਓ, ਇਨਾਮ ਪਾਓ’ ਸਕੀਮ ਤਹਿਤ ਜਾਰੀ...
ਫਿਰੋਜ਼ਪੁਰ ਡਿਵੀਜ਼ਨਲ ਰੇਲਵੇ ਨਾਲ ਸਬੰਧਤ 16 ਟਰੇਨਾਂ ਅਸਥਾਈ ਤੌਰ ‘ਤੇ ਰੱਦ
Scroll Punjab
-
August 31, 2023
ਗੋਰਖਪੁਰ-ਕੁਸਮਹੀ ਰੇਲਵੇ ਸਟੇਸ਼ਨ ਵਿਚਕਾਰ ਇੰਟਰਲਾਕਿੰਗ ਦਾ ਕੰਮ ਸ਼ੁਰੂ ਹੋਣ ਕਰਕੇ ਰੇਲਵੇ ਨੇ 30 ਅਗਸਤ ਤੋਂ 5 ਸਤੰਬਰ ਤੱਕ ਇਸ ਤੋਂ ਲੰਘਣ ਵਾਲੀਆਂ 39 ਟਰੇਨਾਂ ਨੂੰ ਅਸਥਾਈ ਤੌਰ 'ਤੇ ਰੱਦ ਕਰ ਦਿੱਤਾ ਹੈ। ਜਦਕਿ 9 ਟਰੇਨਾਂ ਨੂੰ ਅਸਥਾਈ ਤੌਰ 'ਤੇ...
ਚੰਦਰਯਾਨ-3 ਦੀ ਨਵੀਂ ਵੀਡੀਓ ਆਈ ਸਾਹਮਣੇ , ਘੁੰਮਦਾ ਨਜ਼ਰ ਆਇਆ ਰੋਵਰ ਪ੍ਰਗਿਆਨ
Scroll Punjab
-
August 31, 2023
ਅੱਜ ਚੰਦਰਯਾਨ-3 ਦੇ ਚੰਦਰਮਾ 'ਤੇ ਉਤਰਨ ਦਾ ਅੱਠਵਾਂ ਦਿਨ ਹੈ। ਇਸਰੋ ਨੇ ਰੋਵਰ ਪ੍ਰਗਿਆਨ ਦਾ ਇੱਕ ਨਵਾਂ ਵੀਡੀਓ ਜਾਰੀ ਕੀਤਾ ਹੈ, ਜਿਸ ਵਿੱਚ ਇਹ ਸੁਰੱਖਿਅਤ ਢੰਗ ਨਾਲ ਚੱਲ ਰਿਹਾ ਹੈ ਅਤੇ ਚੰਗੀ ਰੋਟੇਸ਼ਨ ਵੀ ਕਰ ਰਿਹਾ ਹੈ। ਘੁੰਮਣ ਦੀ...
ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਮੱਥਾ ਟੇਕਿਆ
Scroll Punjab
-
August 30, 2023
ਬਾਬਾ ਬਕਾਲਾ (ਅੰਮ੍ਰਿਤਸਰ), 30 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਤਰੱਕੀ ਤੇ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ...
10 ਮਿੰਟ ਤੱਕ ਕਿੱਸ ਕਰਨ ਤੋਂ ਬਾਅਦ ਪ੍ਰੇਮੀ ਦੇ ਕੰਨ ਦਾ ਫਟਿਆ ਪਰਦਾ, ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Scroll Punjab
-
August 30, 2023
ਚੀਨ ਤੋਂ ਇਕ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਚੀਨ ਦੇ ਇਕ ਵਿਅਕਤੀ ਨੂੰ ਉਸਦੀ ਪ੍ਰੇਮਿਕਾ ਨੇ ਲਗਾਤਾਰ 10 ਮਿੰਟ ਤੱਕ ਕਿੱਸ ਕੀਤਾ, ਜਿਸ ਤੋਂ ਬਾਅਦ ਉਸ ਵਿਅਕਤੀ ਨੂੰ ਹਸਪਤਾਲ ਲਿਜਾਣਾ ਪਿਆ। ਦੋਨਾਂ ਨੇ ਲਿਪ ਲੌਕ ਕਿੱਸ ਕੀਤੀ,...
ਅਸੀ ਅਕਾਲੀ ਦਲ ਨਾਲ ਕਦੇ ਵੀ ਗੱਠਜੋੜ ਨਹੀਂ ਕਰ ਸਕਦੇ – ਰਾਜਾ ਵੜਿੰਗ
Scroll Punjab
-
August 30, 2023
ਚੰਡੀਗੜ੍ਹ, 30 ਅਗਸਤ 2023 (ਬਲਜੀਤ ਮਰਵਾਹਾ):ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਅਕਾਲੀ ਦਲ ਪਾਰਟੀ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਜਵਾਬ ਦਿੰਦਿਆ ਕਿਹਾ ਹੈ ਕਿ I.N.D.I.A ਗੱਠਜੋੜ ਕਦੇ ਵੀ ਅਕਾਲੀ ਦਲ ਪਾਰਟੀ ਨੂੰ ਆਪਣੇ ਵਿੱਚ ਸ਼ਾਮਿਲ ਕਰਨ...
ਤੋਸ਼ਾਖਾਨਾ ਮਾਮਲੇ ‘ਚ ਇਮਰਾਨ ਖਾਨ ਨੂੰ ਮਿਲੀ ਰਾਹਤ, ਸਜਾ ‘ਤੇ ਲਗਾਈ ਰੋਕ
Scroll Punjab
-
August 29, 2023
ਤੋਸ਼ਾਖਾਨਾ ਮਾਮਲੇ 'ਚ ਜੇਲ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਵੱਡੀ ਰਾਹਤ ਮਿਲੀ ਹੈ। ਇਸਲਾਮਾਬਾਦ ਹਾਈ ਕੋਰਟ ਨੇ ਇਸ ਮਾਮਲੇ 'ਚ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਨਾਲ ਇਮਰਾਨ ਦੇ ਜੇਲ੍ਹ ਤੋਂ ਬਾਹਰ ਆਉਣ...
1
...
345
346
347
348
Page 346 of 348
ਤਾਜ਼ਾ ਖਬਰਾਂ
ਦੀਵਾਲੀ ਨੂੰ ਲੈ ਕੇ ਬਾਜ਼ਾਰਾਂ ’ਚ ਲੱਗੀਆਂ ਰੌਣਕਾਂ
5 ਤੱਤਾਂ ‘ਚ ਵਿਲੀਨ ਹੋਏ ਪਰਵਿੰਦਰ ਝੋਟਾ, ਨਮ ਅੱਖਾਂ ਨਾਲ ਪਿਤਾ...
5 ਤੱਤਾਂ ‘ਚ ਵਿਲੀਨ ਹੋਏ ਪਰਵਿੰਦਰ ਝੋਟਾ, ਨਮ ਅੱਖਾਂ ਨਾਲ ਪਿਤਾ...
ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ...
ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ...
ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ...
ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ...
PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ...
ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ...
ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ...