June 26, 2026, 12:45 am
----------- Advertisement -----------
----------- Advertisement -----------
HomeTop five

Top five

ਅਕਾਲੀ ਅਤੇ ਕਾਂਗਰਸ ਇੱਕੋ ਸਿੱਕੇ ਦੇ ਦੋ ਪਹਿਲੂ ਹਨ; ਦੋਵਾਂ ਨੇ ਸਿਰਫ਼ ਆਪਣੇ ਨਿੱਜੀ ਹਿੱਤਾਂ ਲਈ ਕੰਮ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਗਵਾੜਾ; 19 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ 'ਤੇ ਵਾਰੋ-ਵਾਰੀ ਰਾਜ ਕਰਨ ਵਾਲੀਆਂ ਸਿਆਸੀ ਪਾਰਟੀਆਂ ਦਾ ਦੌਰ ਹੁਣ ਖ਼ਤਮ ਹੋ ਚੁੱਕਾ ਹੈ ਅਤੇ ਸੂਬੇ ਦੇ...

ਮੁੱਖ ਮੰਤਰੀ ਮਾਨ ਨੇ ਧੁੱਸੀ ਬੰਨ੍ਹ ਸੜਕ ਦਾ ਰੱਖਿਆ ਨੀਂਹ ਪੱਥਰ, ਵਸਨੀਕਾਂ ਨੂੰ ਜਲਦੀ ਮਿਲੇਗੀ ਰਾਹਤ

ਸ਼ਾਹਕੋਟ (ਜਲੰਧਰ), 19 ਜੂਨ:ਸਤਲੁਜ ਦਰਿਆ ਦੇ ਆਸ-ਪਾਸ ਦੇ ਇਲਾਕਿਆਂ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਅਤੇ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਆਵਾਜਾਈ ਨੂੰ ਮਜ਼ਬੂਤ ਕਰਨ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਾਹਕੋਟ ਹਲਕੇ ਵਿੱਚ 61.82 ਕਰੋੜ...

ਮੋਹਾਲੀ ‘ਚ ਬਣੇਗਾ ਪਹਿਲਾ ਸਰਕਾਰੀ ਵਰਕਿੰਗ ਵੁਮੇਨ ਹੋਸਟਲ, ਮੰਤਰੀ ਬਲਜੀਤ ਕੌਰ ਨੇ ਰੱਖਿਆ ਨੀਂਹ ਪੱਥਰ

ਪੰਜਾਬ ਦੇ ਮੋਹਾਲੀ ਵਿੱਚ ਅੱਜ ਸੂਬੇ ਦੇ ਸਭ ਤੋਂ ਵੱਡੇ ਕੰਮਕਾਜੀ ਮਹਿਲਾ ਹੋਸਟਲ ਦਾ ਨੀਂਹ ਪੱਥਰ ਰੱਖਿਆ ਗਿਆ। ਕੈਬਨਿਟ ਮੰਤਰੀ ਬਲਜੀਤ ਕੌਰ ਨੇ ਮੋਹਾਲੀ ਵਿੱਚ ਇੱਕ ਸਮਾਰੋਹ ਦੌਰਾਨ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਕੰਮਕਾਜੀ ਔਰਤਾਂ ਆਪਣੇ ਬੱਚਿਆਂ ਨਾਲ...

ਟੈਲੀਗ੍ਰਾਮ ’ਤੇ ਜਾਰੀ ਰਹੇਗੀ ਪਾਬੰਦੀ, ਹਾਈਕੋਰਟ ਨੇ ਰੱਦ ਕੀਤੀ ਪਟੀਸ਼ਨ

ਨੀਟ ਯੂ.ਜੀ. ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ ਦਿੱਲੀ ਹਾਈ ਕੋਰਟ ਨੇ ਟੈਲੀਗ੍ਰਾਮ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਸਰਕਾਰ ਨੂੰ ਅਜਿਹੀ ਵੱਡੀ ਰਾਸ਼ਟਰੀ ਪ੍ਰੀਖਿਆ ਦੀ ਸੁਰੱਖਿਆ ਲਈ ਐਮਰਜੈਂਸੀ ਉਪਾਅ ਕਰਨ ਅਤੇ ਅਸਥਾਈ...

ਅਮਰੀਕਾ ’ਚ ਪੰਜਾਬੀ ਨੌਜਵਾਨ ਵਲੋਂ ਆਪਣੇ ਮਾਂ-ਬਾਪ ਤੇ ਨਾਨੀ ਦੀ ਹੱਤਿਆ

ਅਮਰੀਕਾ ਦੇ ਟੈਕਸਸ ਸੂਬੇ ਦੇ ਸ਼ਹਿਰ ਐਲਟੋਨ ਵਿਚ ਇਕ ਦਰਦਨਾਕ ਘਟਨਾ ਵਾਪਰੀ, ਜਿਸ ਵਿਚ ਇਕ ਪੰਜਾਬੀ ਨੌਜਵਾਨ ਨੇ ਲੰਘੇ ਮੰਗਲਵਾਰ ਨੂੰ ਆਪਣੇ ਮਾਂ-ਬਾਪ ਅਤੇ ਨਾਨੀ ਨੂੰ ਗੋਲੀਆਂ ਮਾਰ ਕੇ ਹਲਾਕ ਕਰ ਦਿੱਤਾ ਹੈ। ਹਿਡਾਲਗੋ ਕਾਊਂਟੀ ਸ਼ੈਰਿਫ਼ ਦਫ਼ਤਰ ਨੇ ਮ੍ਰਿਤਕਾਂ...

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ ਦਾ ਲਾਇਸੈਂਸ 6 ਮਹੀਨਿਆਂ ਲਈ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਨਿਯਮਾਂ ਦੀ ਪਾਲਣਾ ਨਾ ਕਰਨ ‘ਤੇ ਕੀਤੀ ਗਈ ਹੈ। ਡਰਾਈਵਰ ਕਲਿਆਣ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ ਦਾ ਐਲਾਨ ਕੀਤਾ ਹੈ। ਹਿਮਾਚਲ ਸਰਕਾਰ ਦਾ ਵਿਰੋਧ ਕਰਦਿਆਂ ਨਿਹੰਗ ਸਿੰਘਾਂ ਨੇ ਕਿਹਾ ਕਿ ਜਦੋਂ ਤੱਕ ਐਂਟਰੀ ਟੈਕਸ ਬੰਦ ਨਹੀਂ ਹੁੰਦਾ ਉਦੋਂ ਤੱਕ ਵਿਰੋਧ ਜਾਰੀ...

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ ਮਾਮਲੇ ਵਿਚ ਇੱਕ ਬੇਹਦ ਖ਼ੌਫਨਾਕ ਅਤੇ ਸਨਸਨੀਖੇਜ਼ ਮੋੜ ਸਾਹਮਣੇ ਆਇਆ ਹੈ। ਪਾਣੀਪਤ ਦੇ ਉਗਰਾਖੇੜੀ ਪਿੰਡ ਦੇ ਰਹਿਣ ਵਾਲੇ ਮੁਲਜ਼ਮ ਭਤੀਜੇ ਸਾਹਿਲ ਮਲਿਕ ਨੇ ਨਾ ਸਿਰਫ਼...

ਜਲੰਧਰ: ਸ੍ਰੀ ਰਵਿਦਾਸ ਗੁਰੂ ਘਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ ਗ੍ਰਿਫ਼ਤਾਰ

ਜਲੰਧਰ ਦੇ ਪਿੰਡ ਸੰਘਵਾਲ ‘ਚ ਸ੍ਰੀ ਗੁਰੂ ਰਵਿਦਾਸ (ਰਵਿਦਾਸ) ਗੁਰਦੁਆਰੇ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਨੂੰ ਲੈ ਕੇ ਲੋਕਾਂ ਵਿੱਚ ਵਿਆਪਕ ਰੋਸ ਹੈ। ਸਥਾਨਕ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ, ਜੋ ਤੁਰੰਤ ਮੌਕੇ ‘ਤੇ...

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਾਰੀ ਹੁਕਮਨਾਮੇ ਤੋਂ ਬਾਅਦ ਅੱਜ ਆਮ ਆਦਮ ਪਾਰਟੀ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਪ੍ਰੈੱਸ ਕਾਨਫਰੰਸ ‘ਚ ਆਮ ਆਦਮੀ ਪਾਰਟੀ ਦੇ ਬੁਲਾਰੇ...