June 26, 2026, 3:08 am
----------- Advertisement -----------
----------- Advertisement -----------
HomeTop five

Top five

ਪੰਜਾਬ ਦੀ ਮਿੱਟੀ ਵਿੱਚ ਤਰੱਕੀ ਅਤੇ ਭਾਈਚਾਰਾ ਪੈਦਾ ਹੁੰਦਾ ਹੈ, ਨਫ਼ਰਤ ਨਹੀਂ; ਲੋਕ ਵੰਡ ਪਾਊ ਰਾਜਨੀਤੀ ਨੂੰ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਲੰਧਰ, 14 ਜੂਨ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਅੱਜ ਜਲੰਧਰ ਵਿੱਚ 'ਪੰਜਾਬ ਰਾਜ ਵਪਾਰੀ ਕਮਿਸ਼ਨ' ਦੀ ਇੱਕ ਮੀਟਿੰਗ ਦੌਰਾਨ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨਾਲ ਸਿੱਧੀ ਗੱਲਬਾਤ ਕੀਤੀ। ਉਨ੍ਹਾਂ ਨੇ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ ਹੋ ਗਈ। ਮ੍ਰਿਤਕ ਕੁੜੀ ਦੀ ਪਛਾਣ 21 ਸਾਲਾ ਮਾਰੀਆ ਐਡੁਆਰਡਾ ਰੌਡਰਿਗਜ਼ ਡੀ ਫ੍ਰੀਟਾਸ ਵੱਜੋਂ ਹੋਈ ਹੈ, ਜਿਸ ਦੀ ਬੰਜੀ ਜੰਪ ਦੌਰਾਨ ਇੱਕ ਦੁਖਦਾਈ ਹਾਦਸੇ ਵਿੱਚ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ। ਐਜਬੇਸਟਨ ਵਿੱਚ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੈਟਿੰਗ ਕਰਨ ਦਾ ਫੈਸਲਾ ਕੀਤਾ। ਟਾਸ ਦੇ ਸਮੇਂ ਦੋਵਾਂ ਕਪਤਾਨਾਂ ਨੇ ਆਪਸ ਵਿੱਚ ਹੱਥ ਨਹੀਂ ਮਿਲਾਇਆ। ਭਾਰਤ ਨੇ...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ ਕੇਂਦਰੀ ਜੇਲ੍ਹ ’ਚ ਬੰਦ ਹੈ ਨੇ ਜ਼ੇਲ ਪ੍ਰਸ਼ਾਸਨ ਤੇ ਨਸ਼ਾ ਵਿਕਵਾਉਣ ਅਤੇ ਉਨ੍ਹਾਂ ਨਾਲ ਕੁੱਟਮਾਰ ਕਰਨ ਦੇ ਦੋਸ਼ ਲਗਾਉਂਦੇ ਦੀ ਇਕ ਵੀਡਿਓ ਸ਼ੋਸਲ ਮੀਡਿਆ ’ਤੇ...

ਸ਼ਿਮਲਾ ‘ਚ ਸਕੂਲ ਮਾਲਕ ਮਹਿਲਾ ਦਾ ਕਤਲ: ਸਕੂਲ ਦੇ ਗੇਟ ਨੇੜੇ ਉਤਾਰਿਆ ਮੌਤ ਦੇ ਘਾਟ, ਭਰਾ ਦੇ ਨਾਲ ਚੱਲ ਰਿਹਾ ਸੀ ਵਿਵਾਦ

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਸੰਜੌਲੀ ਵਿੱਚ ਹਾਊਸਿੰਗ ਬੋਰਡ ਕਲੋਨੀ ਵਿੱਚ ਸਥਿਤ ਇੱਕ ਸਕੂਲ ਵਿੱਚ ਗੋਲੀਬਾਰੀ ਦੀ ਘਟਨਾ ਨਾਲ ਦਹਿਸ਼ਤ ਫੈਲ ਗਈ ਹੈ। ਸਕੂਲ ਮਾਲਿਕ ਮਹਿਲਾ ਦਾ ਸਕੂਲ ਦੇ ਗੇਟ ਨੇੜੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।...

ਮਾਨ ਸਰਕਾਰ ਦਾ ਐਲਾਨ, ਖਾਟੂ ਸ਼ਿਆਮ, ਹਰਿਦੁਆਰ ਤੇ ਵ੍ਰਿੰਦਾਵਨ ਦੇ ਕਰਵਾਉਣਗੇ ਮੁਫ਼ਤ ਦਰਸ਼ਨ

ਮਾਨ ਸਰਕਾਰ ਵਲੋਂ ਪੰਜਾਬੀਆਂ ਲਈ ਇਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਖਾਟੂ ਸ਼ਿਆਮ, ਹਰਿਦੁਆਰ ਤੇ ਵ੍ਰਿੰਦਾਵਨ ਦੇ ਮੁਫ਼ਤ ਦਰਸ਼ਨ ਕਰਵਾਉਣਗੇ। ਮਥੁਰਾਛ ਸਾਲਾਸਰ, ਰਿਸ਼ੀਕੇਸ਼ ਦੇ ਵੀ ਮੁਫ਼ਤ ਦਰਸ਼ਨ ਕਰਵਾਏ ਜਾਣਗੇ। ਮਾਨ ਸਰਕਾਰ ਵਲੋਂ ਜਲਦ ਹੀ ਇਹ ਯੋਜਨਾ ਲਾਗੂ ਕੀਤੀ...

‘ਦੇਸ਼ ਦਾ ਕੋਈ ਵੀ ਅੰਦੋਲਨ ਹੋਵੇ, ਪੰਜਾਬ ਤੋਂ ਬਿਨਾਂ ਪੂਰਾ ਨਹੀਂ ਹੋਇਆ’-ਅੰਮ੍ਰਿਤਸਰ ਪਹੁੰਚੇ CJP ਦੇ ਲੀਡਰ ਅਭਿਜੀਤ ਦਾ ਬਿਆਨ

ਅੰਮ੍ਰਿਤਸਰ ਵਿਚ ਕਾਕਰੋਚ ਜਨਤਾ ਪਾਰਟੀ ਨੇ ਪ੍ਰਦਰਸ਼ਨ ਕੀਤਾ। ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ ਦੁਪਹਿਰ ਨੂੰ ਗੋਲਡਨ ਟੈਂਪਲ ਪਹੁੰਚੇ। ਇਸ ਦੇ ਬਾਅਦ ਉਹ ਗੋਲਡਨ ਗੇਟ ਆਏ ਜਿਥੇ ਪ੍ਰਦਰਸ਼ਨ ਲਈ ਸਮਰਥਕ ਵੀ ਪਹੁੰਚੇ। ਅਭਿਜੀਤ ਨੇ ਕਿਹਾ ਕਿ ਇਥੇ ਪੁਣੇ ਤੇ ਦਿੱਲੀ...

ਗੁਰਦੁਆਰਾ ਸਾਹਿਬ ‘ਚ ਸਿੱਖ ਜਥੇਬੰਦੀਆਂ ਵੱਲੋਂ ਰੁਕਵਾਈ ਗਈ ਯੋਗਾ ਕਲਾਸ, ਬੋਲੇ- ‘ਗੁਰੂ ਘਰ ‘ਚ ਇਹ ਬਰਦਾਸ਼ਤ ਨਹੀਂ’

ਫ਼ਰੀਦਕੋਟ ਦੇ ਗ੍ਰੀਨ ਐਵੇਨਿਊ ਸਥਿਤ ਗੁਰਦੁਆਰਾ ਸਾਹਿਬ ਵਿਖੇ ਪੰਜਾਬ ਸਰਕਾਰ ਦੀ ਯੋਜਨਾ ਤਹਿਤ ਚਲਾਈ ਜਾ ਰਹੀ ‘ਸੀਐਮ ਯੋਗਸ਼ਾਲਾ’ ਦੀ ਕਲਾਸ ਦਾ ਸਿੱਖ ਜਥੇਬੰਦੀਆਂ ਵੱਲੋਂ ਤਿੱਖਾ ਵਿਰੋਧ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਵੱਖ-ਵੱਖ ਸਿੱਖ ਸੰਗਠਨਾਂ ਨਾਲ ਜੁੜੇ ਆਗੂਆਂ...

ਮਨਾਲੀ ਘੁੰਮਣ ਗਏ ਪੰਜਾਬੀਆਂ ਦੀ ਗੱਡੀ 400 ਫੁੱਟ ਡੂੰਘੀ ਖੱਡ ‘ਚ ਡਿੱਗੀ, ਪਿਓ-ਧੀ ਦੀ ਹੋਈ ਮੌਤ

ਮਨਾਲੀ ਘੁੰਮਣ ਗਏ ਪੰਜਾਬੀ ਸੈਲਾਨੀਆਂ ਦੀ ਗੱਡੀ 400 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਈ। ਹਾਦਸਾ ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿਚ ਵਾਪਰਿਆ। ਇਸ ਹਾਦਸੇ ਵਿੱਚ ਇੱਕ ਪਿਤਾ ਅਤੇ ਧੀ ਦੀ ਮੌਤ ਹੋ ਗਈ, ਜਦੋਂ ਕਿ ਇੱਕ ਮਾਂ, ਪੁੱਤਰ ਅਤੇ ਇੱਕ...

ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ: ਅਰਵਿੰਦ ਕੇਜਰੀਵਾਲ

ਬਠਿੰਡਾ / ਚੰਡੀਗੜ੍ਹ; 12 ਜੂਨ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬਠਿੰਡਾ ਨਗਰ ਨਿਗਮ ਚੋਣਾਂ ਵਿੱਚ 'ਆਪ' ਦੀ ਸ਼ਾਨਦਾਰ ਜਿੱਤ ਦਾ ਸਿਹਰਾ ਭਗਵੰਤ ਮਾਨ ਸਰਕਾਰ ਦੇ ਚਾਰ ਸਾਲਾਂ ਦੇ ਇਮਾਨਦਾਰ ਸ਼ਾਸਨ ਅਤੇ ਲੋਕ-ਪੱਖੀ ਕੰਮਾਂ ਸਿਰ ਬੰਨ੍ਹਿਆ...