June 26, 2026, 4:32 am
----------- Advertisement -----------
----------- Advertisement -----------
HomeTop five

Top five

ਗੁਰਦਾਸਪੁਰ ‘ਚ ਸਵੇਰੇ 10 ਵਜੇ ਤੱਕ 15.10 ਫ਼ੀਸਦੀ, ਦੀਨਾਨਗਰ ਵਿਚ 15.38 ਫ਼ੀਸਦੀ ਅਤੇ ਕਾਦੀਆਂ ‘ਚ 16.16 ਫ਼ੀਸਦੀ ਪੋਲਿੰਗ

ਦੀਨਾਨਗਰ, ਗੁਰਦਾਸਪੁਰ ਅਤੇ ਕਾਦੀਆਂ ਨਗਰ ਕੌਂਸਲ ਚੋਣਾਂ ਲਈ ਵੋਟਿੰਗ ਜਾਰੀ ਹੈ। ਚੋਣ ਕਮਿਸ਼ਨ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਰਦਾਸਪੁਰ 'ਚ ਸਵੇਰੇ 10 ਵਜੇ ਤੱਕ 15.10 ਫ਼ੀਸਦੀ, ਦੀਨਾਨਗਰ ਵਿਚ 15.38 ਫ਼ੀਸਦੀ ਅਤੇ ਕਾਦੀਆਂ 'ਚ 16.16 ਫ਼ੀਸਦੀ ਪੋਲਿੰਗ ਹੋਈ ਹੈ।

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ ਦੇ ਇਕ ਹਸਪਤਾਲ ਵਿਚ ਉਨ੍ਹਾਂ ਦਾ ਅੱਜ ਦੇਹਾਂਤ ਹੋ ਗਿਆ। ਉਹ 49 ਸਾਲ ਦੇ ਸਨ। ਸਾਬਕਾ ਕੌਮਾਂਤਰੀ ਨਿਸ਼ਾਨੇਬਾਜ਼ ਜਸਪਾਲ ਰਾਣਾ ਨਿਸ਼ਾਨੇਬਾਜ਼ੀ ਨੂੰ ਅਲਵਿਦਾ ਕਹਿਣ ਦੇ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ ਕੇ ਵਿਵਾਦਾਂ ਵਿੱਚ ਘਿਰ ਗਏ ਹਨ। ਲੁਧਿਆਣਾ ਵਿੱਚ ਹਿੰਦੂ ਸੰਗਠਨ, ਸ਼ਿਵ ਸੈਨਾ ਪੰਜਾਬ, ਨੇ ਇਸ ਗੀਤ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ। ਸੰਗਠਨ ਦਾ ਆਰੋਪ ਹੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਬੁੱਧਵਾਰ ਦੇਰ ਸ਼ਾਮ ਹੋਈ। ਨੌਜਵਾਨ ਨੇ ਪਵਿੱਤਰ ਸਰੂਪ ਦੇ ਸਾਹਮਣੇ ਰੱਖੀ ਤਲਵਾਰ ਕੱਢ ਲਈ। ਹਾਲਾਂਕਿ ਸੇਵਾਦਾਰਾਂ ਨੇ ਤੇਜ਼ੀ ਨਾਲ ਕਾਰਵਾਈ ਕੀਤੀ ਅਤੇ ਉਸ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਅਜਿਹੀ ਹੀ ਮੰਦਭਾਗੀ ਖਬਰ ਹੁਣ ਖੇਮਕਰਨ ਤੋਂ ਸਾਹਮਣੇ ਆਈ ਹੈ ਜਿਥੋਂ ਦੇ ਨੌਜਵਾਨ ਦਾ ਇੰਗਲੈਂਡ ਵਿਚ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ ਬਾਰੇ ਚਰਚਾ ਕਰਨ ਅਤੇ ਉਨ੍ਹਾਂ ਦੇ ਮੁੱਦਿਆਂ ਦੇ ਠੋਸ ਹੱਲ ਲੱਭਣ ਲਈ ਵੱਖ-ਵੱਖ ਮੀਟਿੰਗਾਂ ਕੀਤੀਆਂ। ਇਹਨਾਂ ਮੀਟਿੰਗਾਂ ਵਿੱਚ ਵੈਟਰਨਰੀ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ ਤੋਂ ਬਾਅਦ ਜੋਰਦਾਰ ਮੀਂਹ ਪਿਆ। ਉੱਧਰ ਮੋਹਾਲੀ ਵਿੱਚ ਸਵੇਰੇ ਤੇਜ਼ ਗਰਜ ਤੋਂ ਬਾਅਦ ਹਲਕੀ ਬਾਰਿਸ਼ ਹੋਈ, ਜਦੋਂ ਕਿ ਲੁਧਿਆਣਾ ਵਿੱਚ ਗਰਜ ਨਾਲ ਗੜੇਮਾਰੀ ਹੋਈ। ਖੰਨਾ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸੁਸ਼ੋਭਿਤ ਕਰਨ ਲਈ ਭਾਰਤ ਤੋਂ ਫਾਈਬਰ ਦੀ ਬਣੀ ਇੱਕ ਸੁੰਦਰ ਸੁਨਹਿਰੀ ਪਾਲਕੀ ਸਾਹਿਬ ਅਟਾਰੀ ਸਰਹੱਦ ਰਾਹੀਂ ਪਾਕਿਸਤਾਨ ਭੇਜੀ ਗਈ ਹੈ। ਭਾਰਤੀ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਟ ਸਾਹਮਣੇ ਆਪਣਾ ਬਿਆਨ ਦਰਜ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਮਣੇ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਇਕ ਭਾਵੁਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ ਕਿ ਅੱਜ ਤੇਰਾ ਚੌਥਾ ਜਨਮਦਿਨ ਹੈ ਤੇਰੇ ਬਿਨਾਂ... ਚਾਰ ਸਾਲ ਪਹਿਲਾਂ ਜਦੋਂ ਤੂੰ ਦੂਰ...