May 1, 2026, 5:47 am
----------- Advertisement -----------
----------- Advertisement -----------
HomeTop five

Top five

ਮਹਿਰੋਂ ਦੀਆਂ ਮੁਸ਼ਕਲਾਂ ਵਧੀਆਂ, ਰਾਜਾ ਵੜਿੰਗ ਮਾਮਲੇ ‘ਚ ਐਕਸ਼ਨ

ਮ੍ਰਿਤਪਾਲ ਸਿੰਘ ਮਹਿਰੋਂ 'ਤੇ ਸੋਸ਼ਲ ਮੀਡੀਆ 'ਤੇ ਹਥਿਆਰਾਂ ਦਾ ਪ੍ਰਦਰਸ਼ਨ ਕਰਨ ਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ 'ਧਮਕੀ ਭਰੀਆਂ' ਟਿੱਪਣੀਆਂ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਜਿਸ ਤੋਂ ਬਾਅਦ ਸਥਾਨਕ ਅਦਾਲਤ ਵੱਲੋਂ ਸੁਣਵਾਈ ਵਿੱਚ ਹਾਜ਼ਰ ਨਾ...

ਨਹੀਂ ਰਹੇ ਸਿੰਗਰ ਆਸ਼ਾ ਭੌਂਸਲੇ, ਦਿਲ ਦਾ ਦੌਰਾ ਪੈਣ ਨਾਲ ਮੌਤ

 ਭਾਰਤ ਦੀ ਪਿਆਰੀ ਗਾਇਕਾ ਆਸ਼ਾ ਭੌਂਸਲੇ ਦਾ ਐਤਵਾਰ ਨੂੰ ਮਲਟੀਪਲ ਆਰਗਨ ਫੇਲ੍ਹ ਹੋਣ ਕਾਰਨ ਦੇਹਾਂਤ ਹੋ ਗਿਆ, ਉਨ੍ਹਾਂ ਦਾ ਇਲਾਜ ਕਰਨ ਵਾਲੇ ਡਾਕਟਰਾਂ ਨੇ ਇਹ ਜਾਣਕਾਰੀ ਦਿੱਤੀ। ਉਹ 92 ਸਾਲ ਦੀ ਸੀ। ਡਾ. ਪ੍ਰਤੀਤ ਸਮਦਾਨੀ ਨੇ ਪੀ.ਟੀ.ਆਈ. ਨੂੰ ਦੱਸਿਆ,...

  ‘ਟਰੰਪ ਦੀ ਚੀਨ ਨੂੰ ਡਰਾਉਣੀ ਚੇਤਾਵਨੀ—ਈਰਾਨ ਨੂੰ ਹਥਿਆਰ ਭੇਜੇ ਤਾਂ ਖਤਰਾ’

ਅਮਰੀਕੀ ਮੀਡੀਆ ਰਿਪੋਰਟ ਵਿਚ ਦੱਸਿਆ ਗਿਆ ਹੈ ਕਿ ਈਰਾਨ ਨੂੰ ਜਲਦ ਹੀ ਚੀਨ ਤੋਂ ਨਵੇਂ ਹਥਿਆਰ ਪਹੁੰਚ ਸਕਦੇ ਹਨ। ਇਸ ‘ਤੇ ਡੋਨਾਲਡ ਟਰੰਪ ਨੇ ਚੀਨ ਨੂੰ ਧਮਕੀ ਦਿੱਤੀ ਹੈ ਕਿ ਅਜਿਹਾ ਹੋਣ ‘ਤੇ ਉਸ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ...

Babbu Maan ਦਾ ਵਿਦੇਸ਼ੀ ਸ਼ੋਅ ਵਿਵਾਦਾਂ ‘ਚ, ਪਾਕਿਸਤਾਨੀ ਇਨਫਲੂਐਂਸਰ ਦੀ ਸ਼ਿਕਾਇਤ

ਪੰਜਾਬੀ ਗਾਇਕ ਬੱਬੂ ਮਾਨ ਦੇ ਜਰਮਨੀ ਵਿੱਚ ਹੋਏ ਲਾਈਵ ਸ਼ੋਅ ਦੌਰਾਨ ਇੱਕ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ। ਪਾਕਿਸਤਾਨ ਦੀ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਅਤੇ ਟਿਕਟਾਕਰ ਅਲੀਜ਼ਾ ਸਹਰ ਨੇ ਬੱਬੂ ਮਾਨ ਦੀ ਸੁਰੱਖਿਆ ਟੀਮ ‘ਤੇ ਬਦਸਲੂਕੀ ਅਤੇ ਗਲਤ ਢੰਗ...

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਇਤਿਹਾਸਕ ਕਦਮ, ਦੋਸ਼ੀਆਂ ਲਈ ਸਖ਼ਤ ਸਜ਼ਾਵਾਂ ਤੈਅ

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਘਟਨਾਵਾਂ ਨੂੰ ਰੋਕਣ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਲਈ ਇਕ ਇਤਿਹਾਸਕ ਕਦਮ ਚੁੱਕਿਆ ਹੈ। ਪੰਜਾਬ ਕੈਬਨਿਟ ਨੇ ਨਵੇਂ ਬਿੱਲ ਦੇ ਖਰੜੇ ਨੂੰ...

25 ਸਾਲ ਬਾਅਦ ਪਤੀ ਆਇਆ ਵਾਪਸ, ਅੱਗੋਂ ਆਇਆ ਹੈਰਾਨੀਜਨਕ ਪਰਿਵਾਰਕ ਮੋੜ

ਕਪੂਰਥਲਾ ਜ਼ਿਲ੍ਹੇ ਦੇ ਰਹਿਣ ਵਾਲੇ ਹੰਸਾ ਸਿੰਘ 25 ਸਾਲ ਪਹਿਲਾਂ ਅਚਾਨਕ ਗਾਇਬ ਹੋ ਗਏ ਸਨ। ਪਰਿਵਾਰ ਨੇ ਹਰ ਥਾਂ ਉਨ੍ਹਾਂ ਦੀ ਭਾਲ ਕੀਤੀ ਪਰ ਕੋਈ ਸੁੱਧ ਨਹੀਂ ਮਿਲੀ। ਤਿੰਨ ਸਾਲ ਇੰਤਜ਼ਾਰ ਕਰਨ ਤੋਂ ਬਾਅਦ ਪਰਿਵਾਰ ਨੇ ਉਮੀਦ ਛੱਡ ਦਿੱਤੀ...

 ਵੱਡਾ ਹਾਦਸਾ! ਵ੍ਰਿੰਦਾਵਨ ‘ਚ ਕਿਸ਼ਤੀ ਡੁੱਬੀ – 11 ਮੌਤਾਂ, CM ਮਾਨ ਪਹੁੰਚੇ ਜਗਰਾਓਂ

ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 11 ਹੋ ਗਈ ਹੈ। ਅਬੋਹਰ ਦੇ ਰਹਿਣ ਵਾਲੇ ਮਾਨਿਕ ਟੰਡਨ ਦੀ ਲਾਸ਼ ਵੀ ਸ਼ਨੀਵਾਰ ਨੂੰ ਮਿਲੀ। ਮਾਨਿਕ ਦੀ ਮੰਗਣੀ ਹੋਈ ਸੀ ਅਤੇ ਉਸ ਦਾ ਵਿਆਹ 12 ਸਤੰਬਰ ਨੂੰ ਹੋਣਾ ਸੀ। ਉਹ...

PSEB ਵੱਲੋਂ 8ਵੀਂ ਦੇ ਨਤੀਜੇ ਜਾਰੀ, ਪਹਿਲਾਂ 3 ਥਾਵਾਂ ‘ਤੇ ਧੀਆਂ ਨੇ ਮਾਰੀ ਬਾਜ਼ੀ, 96.51 ਫੀਸਦੀ ਰਿਹਾ Result

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਅੱਠਵੀਂ ਕਲਾਸ ਦ ਨਤੀਜਾ ਐਲਾਨ ਦਿੱਤਾ ਹੈ। ਪ੍ਰੀਖਿਆ ਵਿਚ 10,422 ਸਕੂਲਾਂ ਦੇ ਦੇ ਕੁਲ 2,62,966 ਵਿਦਿਆਰਥੀ-ਵਿਦਿਆਰਥਣਾਂ ਸ਼ਾਮਲ ਹੋਏ। ਇਨ੍ਹਾਂ ਵਿਚੋਂ 2,53,789 ਵਿਦਿਆਰਥੀ ਸਫਲ ਹੋਏ। ਇਸ ਤਰ੍ਹਾਂ ਪ੍ਰੀਖਿਆ ਦਾ ਕੁਲ ਪਾਸ ਫੀਸਦੀ 96.51 ਫੀਸਦੀ...

 ਵਰਿੰਦਾਵਨ ਬੋਟ ਹਾਦਸਾ: ਲੁਧਿਆਣਾ-ਜਗਰਾਉਂ ‘ਚ ਕੰਟਰੋਲ ਰੂਮ ਐਕਟਿਵ, 24×7 ਹੈਲਪਲਾਈਨ ਜਾਰੀ

ਲੁਧਿਆਣਾ, 10 ਅਪ੍ਰੈਲ:ਵਰਿੰਦਾਵਨ (ਉੱਤਰ ਪ੍ਰਦੇਸ਼) ਵਿੱਚ ਹੋਏ ਮੰਦਭਾਗੇ ਕਿਸ਼ਤੀ ਹਾਦਸੇ ਦੇ ਸਬੰਧ ਵਿੱਚ, ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਹਿਮਾਂਸ਼ੂ ਜੈਨ ਨੇ ਨਿਵਾਸੀਆਂ ਨੂੰ ਅਫਵਾਹਾਂ ਨਾ ਫੈਲਾਉਣ ਜਾਂ ਘਬਰਾਹਟ ਨਾ ਪੈਦਾ ਕਰਨ ਦੀ ਅਪੀਲ ਕੀਤੀ ਹੈ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੇ...

ਪੰਜਾਬ ਤੋਂ ਵ੍ਰਿੰਦਾਵਨ ਗਏ ਸ਼ਰਧਾਲੂਆਂ ਨਾਲ ਵਾਪਰਿਆ ਭਾਣਾ, ਨਦੀ ‘ਚ ਪਲਟਿਆ ਸਟੀਮਰ, ਕਈਆਂ ਦੀ ਮੌਤ

ਮਥੁਰਾ ਜ਼ਿਲ੍ਹੇ ਦੇ ਵ੍ਰਿੰਦਾਵਨ ਵਿੱਚ ਸ਼ੁੱਕਰਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਸ਼ਿੰਗਾਰ ਘਾਟ ਨੇੜੇ ਇੱਕ ਸਟੀਮਰ ਪਲਟਣ ਤੋਂ ਬਾਅਦ ਕਈ ਸ਼ਰਧਾਲੂ ਲਾਪਤਾ ਹੋ ਗਏ। ਸਟੀਮਰ ਵਿਚ ਲਗਭਗ 30 ਸ਼ਰਧਾਲੂ ਸਵਾਰ ਸਨ, ਜਿਨ੍ਹਾਂ ਵਿੱਚੋਂ 10 ਡੁੱਬ ਗਏ, ਜਦੋਂ ਕਿ 15...